ਦਿਲ ‘ਜਿਊਂਦਾ’, ਆਪ ਮੋਇਆ… 189 ਸਾਲਾ ਦਿਲ ਬਣਿਆ ਲੋਕਾਂ ਦੀ ਖਿੱਚ ਦਾ ਕੇਂਦਰ
ਬ੍ਰਾਜ਼ਿਲ ਦੇ ਲੋਕ ਆਪਣੇ ਪਹਿਲੇ ਸਮਰਾਟ ਡਾਮ ਪੇਡਰੋ ਪ੍ਰਥਮ ਦਾ 189 ਸਾਲ ਪੁਰਾਣਾ ਦਿਲ ਦੇਖਣਗੇ। ਆਜ਼ਾਦੀ ਦੇ 200 ਸਾਲਾ ਦਿਹਾੜੇ 'ਤੇ ਸਰਕਾਰ ਵੱਲੋਂ ਲੋਕਾਂ ਨੂੰ ਅਨੋਖਾ ਤੋਹਫ਼ਾ...
ਬ੍ਰਾਜ਼ਿਲ ਦੇ ਲੋਕ ਆਪਣੇ ਪਹਿਲੇ ਸਮਰਾਟ ਡਾਮ ਪੇਡਰੋ ਪ੍ਰਥਮ ਦਾ 189 ਸਾਲ ਪੁਰਾਣਾ ਦਿਲ ਦੇਖਣਗੇ। ਆਜ਼ਾਦੀ ਦੇ 200 ਸਾਲਾ ਦਿਹਾੜੇ 'ਤੇ ਸਰਕਾਰ ਵੱਲੋਂ ਲੋਕਾਂ ਨੂੰ ਅਨੋਖਾ ਤੋਹਫ਼ਾ...
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਇੱਕ ਲੱਖ ਦੀ ਆਬਾਦੀ ਪਿੱਛੇ 90 ਜਣੇ ਕੈਂਸਰ ਦੀ ਬਿਮਾਰੀ ਦਾ ਸ਼ਿਕਾਰ ਹਨ। ਕੌਮਾ ਪੱਧਰ ‘ਤੇ ਇਹ ਅੰਕੜਾ 80 ਹੈ। ਹਰ ਰੋਜ਼ 18 ਜਣੇ ਮੌਤ ਦੇ ਮੂੰਹ ਵਿੱਚ ਜਾਣ ਲੱਗੇ ਹਨ। ਉੱਤਰੀ ਭਰਤ ਦੇ ਰਾਜਾਂ ਨਾਲੋਂ ਸਭ ਤੋਂ ਵੱਧ ਕੈਂਸਰ ਦਾ ਕਹਿਰ ਪੰਜਾਬ ਵਿੱਚ ਵਰਤ ਰਿਹਾ ਹੈ। ਮਾਲਵਾ
‘ਦ ਖ਼ਾਲਸ ਬਿਊਰੋ : 18 ਅਗਸਤ ਤੋਂ ਲੈਕੇ 20 ਅਗਸਤ ਦੇ ਵਿਚਾਲੇ ਕਿਸਾਨਾਂ ਨੇ ਲਖੀਮਪੁਰ ਖਿਰੀ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੀ ਗ੍ਰਿਫਤਾਰੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ ਇਸ ਤੋਂ ਭੜਕੇ ਟੇਨੀ ਨੇ ਕਿਸਾਨਾਂ ਖਿਲਾਫ਼ ਵਿਵਾਦਿਤ ਟਿਪਣੀ ਕੀਤੀ ਹੈ। ਉਸ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨਾਂ ਦੀ ਤੁਲਨਾ ‘ਕੁੱਤੇ’ ਨਾਲ
Jagtar Singh Johal Case: ਬੀਬੀਸੀ ਦੀ ਰਿਪੋਰਟ ਮੁਤਾਬਕ ਮਨੁੱਖੀ ਅਧਿਕਾਰ ਸੰਸਥਾ ਰੀਪ੍ਰੀਵ ਵੱਲੋਂ ਸਾਂਝੇ ਕੀਤੇ ਗਏ ਦਸਤਾਵੇਜ਼ ਵਿੱਚ ਇਸ ਗੱਲ ਦੇ ਪੱਕੇ ਸਬੂਤ ਹਨ ਕਿ ਜੌਹਲ ਦੀ ਗ੍ਰਿਫ਼ਤਾਰੀ ਬ੍ਰਿਟਿਸ਼ ਦੀ ਖੁਫੀਆ ਏਜੰਸੀ ਦੀ ਜਾਣਕਾਰੀ ਤੋਂ ਬਾਅਦ ਕੀਤੀ ਗਈ ਸੀ।
ਕਮਲਜੀਤ ਸਿੰਘ ਬਨਵੈਤ / ਗੁਰਪ੍ਰੀਤ ਸਿੰਘ ‘ਦ ਖ਼ਾਲਸ ਬਿਊਰੋ : ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਨੂੰ ਲੈ ਕੇ ਪਹਿਲਾਂ ਹੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਉੱਪਰ ਤੋਂ ਕੇਂਦਰ ਸਰਕਾਰ ਨੇ ਯੂਨੀਵਰਸਿਟੀ ‘ਤੇ ਨਵਾਂ ਸ਼ਿਕੰਜ਼ਾ ਕੱਸ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ‘ਤੇ ਨਵੀਆਂ ਆਸਾਮੀਆਂ ਦੀ ਸਿਰਜਣਾ ਉੱਤੇ ਰੋਕ ਲਾ ਦਿੱਤੀ ਹੈ।
‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਹਿੰਦੇ ਵੀਆਈਪੀਜ਼ ਦੀ ਸੁਰੱਖਿਆ ਵੀ ਬਹਾਲ ਕਰ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਸੁਰੱਖਿਆ ਵਾਪਸੀ ਲਈ ਕੇਂਦਰੀ ਅਤੇ ਸੂਬਾ ਸੁਰੱਖਿਆ ਏਜੰਸੀਆ ਨਾਲ ਮੁੜ ਤੋਂ ਸਮੀਖਿਆ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲੈਣ ਲਈ ਕਿਹਾ ਹੈ। ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਦੋ ਪੜਾਵਾਂ
‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਦੇ ਕ ਤਲ ਕਾਂ ਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੈਂ ਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਨੂੰ ਵੱਡਾ ਅਲਰਟ ਜਾਰੀ ਕੀਤਾ ਹੈਲ । ਪੰਜਾਬ ਦੇ ਡੀਜੀਪੀ ਨੂੰ ਲਿਖੀ ਚਿੱਠੀ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਖਦਸ਼ਾ ਜਤਾਇਆ ਹੈ ਕਿ ਬੰਬੀਹਾ
‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਲਗਾਤਾਰ ਚੋਣ ਰਿਊੜੀਆਂ ਨੂੰ ਲੈ ਕੇ ਸੁਣਵਾਈ ਕਰ ਰਿਹਾ ਹੈ। ਮੰਗਲਵਾਰ ਨੂੰ ਇਸ ‘ਤੇ ਅਹਿਮ ਫੈਸਲਾ ਆਉਣ ਦੀ ਖ਼ਬਰ ਸੀ ਪਰ ਚੀਫ਼ ਜਸਟਿਸ NV ਰਮੰਨਾ ਦੀ ਅਦਾਲਤ ਵਿੱਚ 45 ਮਿੰਟ ਤੱਕ ਹੋਈ ਬਹਿਸ ਦੌਰਾਨ ਅਦਾਲਤ ਨੇ ਚੋਣ ਕਮਿਸ਼ਨ ਨੂੰ ਅਹਿਮ ਸਵਾਲ ਕੀਤੇ । ਸੁਣਵਾਈ ਦੌਰਾਨ ਅਦਾਲਤ ਨੇ ਇਹ ਵੀ
'ਆਪ' ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਖੇਤੀਬਾੜੀ ਵਿੱਚ ਹੋਏ 150 ਕਰੋੜ ਰੁਪਏ ਦੇ ਘਪਲੇ ਦੀ ਵੀ ਜਾਂਚ ਚੱਲ ਰਹੀ ਹੈ।
ਬਾਬਾ ਰਾਮਦੇਵ ਦੀ ਸੁਪਰੀਮ ਕੋਰਟ ਵੱਲੋਂ ਤਗੜੀ ਖਿਚਾਈ !ਕਿਹਾ ‘ਬਾਬੇ ਨੂੰ ਹੋ ਕੀ ਗਿਆ ਹੈ ? ਬੇਸਿਰ ਪੈਰ ਦੀਆਂ ਗੱਲਾਂ ਕਰ ਰਹੇ ਹਨ’
‘ਦ ਖ਼ਾਲਸ ਬਿਊਰੋ : ਕੋਵਿਡ ਦੀ ਪਹਿਲੀ ਲਹਿਰ ਤੋਂ ਬਾਅਦ ਹੀ ਬਾਬਾ ਰਾਮ ਦੇਵ ਐਲੋਪੈਥੀ ਇਲਾਜ਼ ਨੂੰ ਲੈ ਕੇ ਵਿਵਾਦਿਤ ਬਿਆਨ ਦਿੰਦੇ ਹੋਏ ਨਜ਼ਰ ਆ ਰਹੇ ਸਨ । ਉਨ੍ਹਾਂ ਨੇ ਕਈ ਵਾਰ ਡਾਕਟਰਾਂ ਦੇ ਇਲਾਜ਼ ਨੂੰ ਲੈ ਕੇ ਸਵਾਲ ਚੁੱਕੇ ਹਨ । IMA ਨੇ ਇਸ ਦੀ ਸ਼ਿਕਾਇਤ ਭਾਰਤ ਸਰਕਾਰ ਨੂੰ ਵੀ ਕੀਤੀ ਸੀ। ਹੁਣ ਅਮਰੀਕਾ