ਮਾਨ ਸਰਕਾਰ ਦਾ ਪੁਲਿਸ ਮੁਲਾਜ਼ਮਾਂ ਲਈ ਵੱਡਾ ਫੈਸਲਾ
‘ਦ ਖ਼ਾਲਸ ਬਿਊਰੋ : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਲਈ ਇਕ ਵੱਡਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਕਿ ਪੁਲਿਸ ਵਿੱਚ ਨਵੀਂ ਪੁਲਿਸ ਭਰਤੀ ਸਮੇਂ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਮਿਲੇਗਾ। ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਮੁਲਾਜ਼ਮਾਂ ਦੀ 1996 ਦੀ ਪੁਲਿਸ ਨੂੰ ਮੁੜ