‘ਅੰਗਰੇਜ਼ਾਂ ਅਤੇ ਮੁਗਲਾਂ ਵਾਂਗ ਹੈ ‘ਆਪ’ ਦੀ ਨੀਤੀ’
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਾਅਵਾ ਕਰਦਿਆਂ ਕਿਹਾ ਹੈ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ –ਬਸਪਾ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਇਸ ਵਾਰ 80 ਤੋਂ ਵੱਧ ਸੀਟਾਂ ਮਿਲਣਗੀਆਂ। ਉਨ੍ਹਾਂ ਨੇ ‘ਆਪ’ ‘ਤੇ ਨਿਸ਼ਾਨਾਂ ਸਾਧਦਿਆਂ ਕਿਹਾ