International

ਬ੍ਰਾਜ਼ੀਲ ‘ਚ ਆਇਆ ਹੜ, 100 ਤੋਂ ਵੱਧ ਲੋਕਾਂ ਦੀ ਗਈ ਜਾ ਨ

ਬ੍ਰਾਜ਼ੀਲ ਦੇ ਸ਼ਹਿਰ ਪੈਟ੍ਰੋਪੋਲਿਸ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ 100 ਤੋਂ ਵੱਧ ਲੋਕਾਂ ਦੀ ਮੌ ਤ ਹੋ ਗਈ ਹੈ। ਇਹ ਸ਼ਹਿਰ ਰੀਓ ਡੀ ਜਨੇਰੀਓ ਦੇ ਉੱਤਰ ਵੱਲ ਪਹਾੜਾਂ ਵਿੱਚ ਸਥਿਤ ਹੈ, ਜਿੱਥੇ ਇਹ ਹਾਦਸਾ ਪਿਛਲੇ ਦਿਨੀਂ ਪਏ ਤੇਜ਼ ਮੀਂਹ ਕਾਰਨ ਵਾਪਰਿਆ ਸੀ। ਇਸ ਹਾਦਸੇ ਵਿੱਚ ਕਈ ਘਰ ਤਬਾਹ ਹੋ ਗਏ ਅਤੇ ਹੜ ਦੇ ਕਾਰਨ

Read More
Punjab

ਚੋਣਾਂ ਤੋਂ ਦੋ ਦਿਨ ਪਹਿਲਾਂ ਭਗਵੰਤ ਮਾਨ ਦੀ ਪੰਜਾਬੀਆਂ ਨੂੰ ਅਪੀਲ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ 20 ਫਰਵਰੀ ਨੂੰ ਆਪ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਧੂਰੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਬੰਦ ਪਈਆਂ ਫੈਕਟਰੀਆਂ ਨੂੰ ਮੁੜ ਚਾਲੂ ਕਰਵਾਏਗੀ

Read More
Khaas Lekh Khalas Tv Special Punjab

ਹਾਲੇ ਤੱਕ ਤਾਂ ਪੰਜਾਬ ਦੇ ਹਾਣ ਦਾ ਨਹੀਂ ਮਿਲਿਆ ਕੋਈ ਮੁੱਖ ਮੰਤਰੀ

– ਕਮਲਜੀਤ ਸਿੰਘ ਬਨਵੈਤ ਮੁੱਖ ਮੰਤਰੀ ਕਿਸੇ ਵੀ ਸੂਬੇ ਦੀ ਜਿੰਦ ਜਾਨ ਹੁੰਦਾ ਹੈ, ਸਰਬ ਰਾਹ ਹੁੰਦਾ ਹੈ, ਸੂਬੇ ਦੀ ਸ਼ਾਨ ਹੁੰਦਾ ਹੈ। ਕਿਸੇ ਸੂਬੇ ਦਾ ਮੁੱਖ ਮੰਤਰੀ ਜਿੰਨਾ ਲਾਈਕ ਹੋਵੇਗਾ, ਜਿੰਨੀ ਜ਼ਿਆਦਾ ਉਹਦੇ ਕੋਲ ਦੂਰ ਦ੍ਰਿਸ਼ਟੀ ਹੋਵੇਗੀ, ਸੂਬਾ ਓਨੀਆਂ ਹੀ ਬੁਲੰਦੀਆਂ ਛੂਹੇਗਾ। ਮੁੱਖ ਮੰਤਰੀ ਡੁੱਬਦੇ ਸੂਬੇ ਨੂੰ ਉੱਪਰ ਵੱਲ ਲਿਜਾ ਕੇ ਅਸਮਾਨ ਦੀਆਂ ਕਾਲੀਆਂ

Read More
India Punjab

“ਜੇ ਮੈਂ ਅੱਤ ਵਾਦੀ ਹਾਂ ਤਾਂ ਮੋਦੀ ਜੀ ਨੇ ਗ੍ਰਿਫ ਤਾਰ ਕਿਉਂ ਨਹੀਂ ਕੀਤਾ”

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਾਂਗਰਸ ,ਸ਼੍ਰੋਮਣੀ ਅਕਾਲੀ ਦਲ ਅਤੇ ਭਾਪਜਾ ‘ਤੇ ਖੂਬ ਨਿ ਸ਼ਾਨੇ ਕੱਸੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਬਰ ਬਾਦ ਕਰ ਦਿੱਤਾ ਹੈ ਅਤੇ ਪੰਜਾਬ ਨੂੰ ਕਰ ਜ਼ੇ ਦੇ ਖੂਹ ਵਿੱਚ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮਜੀਠਾ ‘ਚ ਰੋਸ ਮਾਰਚ

‘ਦ ਖ਼ਾਲਸ ਬਿਊਰੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ  ਪੰਜਾਬ ਨੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਅੱਜ ਮਜੀਠਾ ਵਿਖੇ ਇੱਕ ਰੋਸ ਮਾਰਚ ਕੱਢਿਆ ਤੇ ਐਸ ਡੀ ਐਮ ਦੇ ਦਫ਼ਤਰ ਅੱਗੇ ਮੋਦੀ ਸਰਕਾਰ ਦਾ ਪੁੱਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਵਿਰੋਧ ਸਰਕਾਰ ਵੱਲੋਂ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਗੀਆਂ

Read More
Punjab

ਬੰਦੀ ਸਿੱਖਾਂ ਦੀ ਰਿਹਾਈ ਮਸਲੇ ‘ਤੇ ਹੋਇਆ ਕਾਜਰੀਵਾਲ ਦੀ ਵਿਰੋਧ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਸ ਸਮੇਂ ਵਿਰੋਧ ਦਾ ਸਾਹਮਣਾ ਕਰਨਾ ਪਿਆ,ਜਦੋਂ ਉਹ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿਚ ਰੋਡ ਮਾਰਚ ਲਈ ਪਹੁੰਚੇ ਸਨ । ਵੱਡੀ ਗਿਣਤੀ ਵਿੱਚ ਸੜਕ ਤੇ ਇਕਠੇ ਹੋਏ ਲੋਕਾਂ

Read More
Punjab

ਕੈਪਟਨ ਨੇ ਵਾਰਿਆ ਕਾਲਾ ਝੋਟਾ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਦੇ ਉਮੀਦਵਾਰ ਜਿੱਤ ਲਈ ਜਿਥੇ ਵੱਖ-ਵੱਖ ਢੰਗਾਂ ਨਾਲ ਪ੍ਰਚਾਰ ਕਰ ਰਹੇ ਹਨ। ਉਥੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਮੁੱਖ ਮੰਤਰੀ ਦੀ ਕੁਰਸੀ ’ਤੇ ਮੁੜ ਕਬਜ਼ਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ। ਕੈਪਟਨ ਅਮਰਿੰਦਰ ਸਿੰਘ ਵੱਲੋਂ

Read More
Punjab

ਸਿੱਧੂ ਦੀ ਭੈਣ ਨੇ ਕਰਵਾਈ ਸਿੱਧੂ ਖਿਲਾਫ ਸ਼ਿਕਾਇਤ ਦਰਜ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਨੇ ਰਾਸ਼ਟਰੀ ਮਹਿਲਾ ਕਮਿਸ਼ਨ ‘ਚ ਸਿੱਧੂ ਖਿ ਲਾਫ ਸ਼ਿਕਾ ਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਚੋਣਾਂ ਨਾਲ ਜੋੜਨਾ ਠੀਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਇੱਕੋ ਇੱਕ ਕੋਸ਼ਿਸ਼ ਹੈ ਕਿ ਉਹ ਆਪਣੀ ਮਾਂ ਨੂੰ ਇਨਸਾਫ਼

Read More
Punjab

ਕਾਂਗਰਸ ਨੇ ਬਾਗੀ ਵਿਧਾਇਕ ਨੂੰ ਪਾਰਟੀ ਚੋਂ ਕੱਢਿਆ

‘ਦ ਖ਼ਾਲਸ ਬਿਊਰੋ : ਕਾਂਗਰਸ ਹਾਈਕਮਾਨ ਨੇ ਬਾਗੀ ਆਗੂਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਕੇਵਲ ਢਿੱਲੋਂ ਤੋਂ ਬਾਅਦ ਹੁਣ ਅਟਾਰੀ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਕੇ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਤਰਸੇਮ ਸਿੰਘ ਡੀਸੀ ਅਟਾਰੀ ਹਲਕੇ ਤੋਂ ਪਾਰਟੀ ਦੀ ਟਿਕਟ ਮੰਗ ਰਹੇ ਸਨ ਪਰ ਉਨ੍ਹਾਂ ਨੂੰ ਟਿਕਟ

Read More
India

ਅਹਿਮਦਾਬਾਦ ਅਦਾਲਤ ਨੇ ਸੁਣਾਇਆ ਇਤਿਹਿਾਸਕ ਫੈਸਲਾ, 49 ‘ਚੋਂ 38 ਲਾਉਣਗੇ ਮੌ ਤ ਨੂੰ ਗਲੇ

ਅਹਿਮਦਾਬਾਦ ਅਦਾਲਤ ਨੇ ਸਾਲ 2008 ਵਿੱਚ ਅਹਿਮਦਾਬਾਦ ਵਿੱਚ ਹੋਏ ਲੜੀਵਾਰ ਬੰ ਬ ਧਮਾ ਕਾ ਕੇਸ ਦੀ ਸੁਣਵਾਈ ਕਰਦਿਆਂ 38 ਨੂੰ ਫਾਂ ਸੀ ਦੀ ਸ ਜ਼ਾ ਸੁਣਾਈ ਹੈ। ਦੇਸ਼ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਇੰਨੀ ਵੱਡੀ ਗਿਣਤੀ ਵਿੱਚ ਦੋ ਸ਼ੀਆਂ ਨੂੰ ਮੌ ਤ ਦੀ ਸ ਜ਼ਾ ਸੁਣਾਈ ਗਈ ਹੋਵੇ। ਉਂਝ ਮੌ ਤ ਦੀ ਸ ਜ਼ਾ

Read More