India Punjab

ਮੋਦੀ ਪਾਉਣ ਲੱਗਾ ਸੰਤਾਂ-ਮਹੰਤਾਂ ‘ਤੇ ਡੋਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣ ਪ੍ਰਚਾਰ ਦੌਰਾਨ ਸਿੱਖਾਂ ਨਾਲ ਖ਼ਾਸ ਤੇਹ ਦਿਖਾਉਣ ਤੋਂ ਬਾਅਦ ਹੁਣ ਸੰਤਾਂ-ਮਹੰਤਾਂ ਨਾਲ ਮੁਲਾਕਾਤਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਨਰਿੰਦਰ ਮੋਦੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਪਟਨਾ ਸਾਹਿਬ ਦੇ ਜਥੇਦਾਰ ਗਿਆਨੀ

Read More
Khaas Lekh Khalas Tv Special Punjab

ਰੁਜ਼ਗਾਰ ਖੁਣੋਂ ਮੌ ਤ ਦੇ ਗਲੇ ਲੱਗਣ ਲੱਗੇ ਗੱਭਰੂ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੇਰੀਆਂ ਅੱਖਾਂ ਦੇ ਅੱਗਿਉਂ ਹੱਥਾਂ ਵਿੱਚ ਡਿਗਰੀਆਂ ਫੜੇ ਸੜਕਾਂ ਉੱਤੇ ਪ੍ਰਦਰਸ਼ਨ ਕਰਦੇ ਨੌਜਵਾਨ ਘੁੰਮ ਰਹੇ ਹਨ। ਲੇਬਰ ਚੌਂਕ ‘ਤੇ ਰੁਜ਼ਗਾਰ ਲਈ ਠੇਕੇਦਾਰਾਂ ਵੱਲ ਨੂੰ ਭੱਜਦੇ ਨੌਜਵਾਨ ਮੇਰੀਆਂ ਨਜ਼ਰਾਂ ਤੋਂ ਪਰ੍ਹੇ ਨਹੀਂ ਹੁੰਦੇ। ਮੈਂ ਝੰਜੋੜਿਆ ਜਾਂਦਾ ਹਾਂ ਜਦੋਂ ਰੁਜ਼ਗਾਰ ਮੰਗਦੇ ਨੌਜਵਾਨਾਂ ‘ਤੇ ਪੁਲਿਸ ਦੀਆਂ ਵਰ੍ਹਦੀਆਂ ਲਾਠੀਆਂ

Read More
Punjab

ਪੰਜਾਬ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਨਵੇਂ ਹੁਕਮ ਜਾਰੀ

‘ਦ ਖ਼ਾਲਸ ਬਿਊਰੋ : ਸਿੱਖਿਆ ਵਿਭਾਗ ਪੰਜਾਬ ਨੇ ਚੋਣਾਂ ਨੂੰ ਲੈ ਕੇ ਸਮੂਹ ਸਕੂਲ ਮੁਖੀਆਂ ਨੂੰ ਨਵੇਂ ਨਿ ਰਦੇਸ਼ ਜਾਰੀ ਕੀਤੇ ਹਨ। ਪੰਜਾਬ ਸਿਖਿਆ ਵਿਭਾਗ ਨੇ ਸਕੂਲ ਮੁਖੀਆ ਨੂੰ ਪੋਲਿੰਗ ਪਾਰਟੀਆਂ ਦੀ ਰਿਹਾਇਸ਼ ਅਤੇ ਖਾਣੇ ਦੇ ਢੁਕਵੇਂ ਬੰਦੋਬਸਤ ਕਰਨ ਲਈ ਕਿਹਾ ਹੈ। ਪੱਤਰ ਵਿੱਚ ਸਕੂਲਾਂ ਨੂੰ ਸ਼ਿੰਗਾਰਨ ਸਮੇਤ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ

Read More
India Punjab

ਚੰਨੀ ਨੇ ਕੇਜਰੀਵਾਲ ਦੇ ਖਿਲਾਫ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ਼ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਲਾਏ ਗੰ ਭੀਰ ਦੋ ਸ਼ਾਂ ਨੇ ਸਿਆਸ ਤ ਭਖਾ ਦਿੱਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਿਰਪੱਖ ਜਾਂਚ ਕਰਨ ਦੀ ਅਪੀਲ ਕੀਤੀ ਹੈ।

Read More
Punjab

ਪੰਜਾਬ ਵਿੱਚ ਅੱਜ ਹੋਵੇਗਾ ਚੋਣ ਪ੍ਰਚਾਰ ਬੰਦ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ 20 ਫਰਵਰੀ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ। ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਅੱਜ ਸ਼ਾਮ 6 ਵਜੇ ਸਮਾਪਤ ਹੋਣ ਜਾ ਰਿਹਾ ਹੈ। ਸੂਬਾ

Read More
India

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ

‘ਦ ਖ਼ਾਲਸ ਬਿਊਰੋ :ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਵੱਲੋਂ 10 ਫਰਵਰੀ ਨੂੰ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਦਿੱਤੇ ਜ਼ਮਾਨਤ ਦੇ ਹੁਕਮਾਂ ਨੂੰ  ਰੱਦ ਕਰਵਾਉਣ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਲਖੀਮਪੁਰ ਖੇੜੀ ਮਾਮਲੇ ਦੇ ਮੁੱਖ ਪਟੀਸ਼ਨਰ ਸ਼ਿਵ ਕੁਮਾਰ ਤ੍ਰਿਪਾਠੀ ਨੇ ਦਾਇਰ ਕੀਤੀ ਹੈ। ਪਟੀਸ਼ਨਕਰਤਾ

Read More
Punjab

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਰਨਾਲਾ ਵਿਖੇ ‘ਲੋਕ-ਕਲਿਆਣ’ ਰੈਲੀ

‘ਦ ਖ਼ਾਲਸ ਬਿਊਰੋ :ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਦੀ ਦਾਣਾ ਮੰਡੀ ਵਿੱਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਿਸਾਨੀ ਤੇ ਆਮ ਜਨਤਾ ਦੇ ਮੁੱਦਿਆਂ ਨੂੰ ਉਭਾਰਨ ਲਈ ਸੂਬਾ ਪੱਧਰੀ ‘ਲੋਕ-ਕਲਿਆਣ’ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਖੇਤੀ ਮਾਡਲ ਨੂੰ ਰੱਦ ਕਰਕੇ ਪੁਰਾਣੀ ਤਰਜ਼ ਦੇ ਫ਼ਸਲੀ ਵੰਨ-ਸੁਵੰਨਤਾ

Read More
India

ਦਿੱਲੀ ‘ਚ ਖੁੱਲ੍ਹੇ ਕਾਲਜ

‘ਦ ਖ਼ਾਲਸ ਬਿਊਰੋ :- ਕਰੋਨਾ ਮਹਾਂਮਾਰੀ ਕਾਰਨ ਤਕਰੀਬਨ ਦੋ ਸਾਲਾਂ ਤੱਕ ਬੰਦ ਰਹਿਣ ਤੋਂ ਬਾਅਦ ਅੱਜ ਦਿੱਲੀ ਵਿੱਚ ਕਾਲਜ ਮੁੜ ਖੁੱਲ੍ਹ ਗਏ ਹਨ। ਦਿੱਲੀ ਯੂਨੀਵਰਸਿਟੀ ਨੇੜੇ ਸਥਿਤ ਯੂਨੀਵਰਸਿਟੀ ਮੈਟਰੋ ਸਟੇਸ਼ਨ ‘ਤੇ ਸਵੇਰ ਤੋਂ ਹੀ ਕਾਲਜ ਜਾਣ ਲਈ ਵਿਦਿਆਰਥੀਆਂ ਦੀ ਭੀੜ ਸੀ।

Read More
India

ਵਿਵਾਦਤ ਬਿਆਨ ਨੂੰ ਲੈ ਕੇ ਮੋਦੀ ਨੇ ਦਾਗੇ ਪ੍ਰਿਅੰਕਾ ਅਤੇ ਚੰਨੀ ‘ਤੇ ਸਵਾਲ

‘ਦ ਖ਼ਾਲਸ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਹਾਰ ਅਤੇ ਯੂਪੀ ਦੇ ਬਿਆਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਹੈ ਕਿ ਕਾਂਗਰਸ ਹਮੇਸ਼ਾ ਦੇਸ਼ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਦਾ ਕੰਮ ਕਰਦੀ ਹੈ। । ਉਹ ਅਬੋਹਰ ,ਪੰਜਾਬ ‘ਚ ਇੱਕ ਚੋਣ ਰੈਲੀ ਦੌਰਾਨ ਵਿੱਖੇ ਲੋਕਾਂ ਨੂੰ ਸੰਬੋਧਨ

Read More
Punjab

ਪੰਜਾਬੀ ਬੋਲਣ ਤੋਂ ਸ਼ਰਮਾਉਦੇ ਹਨ ‘ਆਪ’ ਆਗੂ : ਹਰਚਰਨ ਬੈਂਸ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ. ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਪੰਜਾਬੀ ਭਾਸ਼ਾਂ ਨੂੰ ਅਹਿਮੀਅਤ ਨਹੀਂ ਦਿੰਦੇ ਇਸ ਕਰਕੇ ਉਹ ਪੰਜਾਬ ਵਿੱਚ ਪੰਜਾਬੀ ਬੋਲਣ ਤੋਂ ਸ਼ਰਮਾਉਦੇ ਹਨ। ਇਸਦੇ ਨਾਲ ਹੀ ਬੈਂਸ ਨੇ ਕੇਜਰੀਵਾਲ ਨੂੰ ਖਾ ਲਿਸਤਾਨ ਦਾ ਸ ਮਰਥਕ

Read More