Punjab

ਭ੍ਰਿ ਸ਼ਟਾਚਾਰ ਦੇ ਦੋ ਸ਼ਾਂ ਹੇਠ ਸਰਪੰਚ ਗ੍ਰਿਫਤਾਰ

‘ਦ ਖ਼ਾਲਸ ਬਿਊਰੋ : ਸੂਬੇ ਵਿੱਚੋਂ ਭ੍ਰਿ ਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਪਿੰਡ ਵਿੱਚ ਵਿਕਾਸ ਕਾਰਜਾਂ ਦੇ ਨਾਂ ’ਤੇ ਪੰਚਾਇਤੀ ਫੰਡਾਂ ਵਿੱਚ 12.24 ਕਰੋੜ ਰੁਪਏ ਦਾ ਘਪਲਾ ਕਰਨ ਦੇ ਦੋ ਸ਼ ਹੇਠ ਗ੍ਰਿਫਤਾਰ ਕੀਤਾ

Read More
India Religion

ਭਲਕ ਨੂੰ ਚੰਡੀਗੜ੍ਹ ‘ਚ ਔਰਤਾਂ ਕਰ ਸਕਣਗੀਆਂ ਮੁਫਤ ਬੱਸ ਸਫ਼ਰ

‘ਦ ਖ਼ਾਲਸ ਬਿਊਰੋ : ਭਲਕੇ 11 ਅਗਸਤ ਨੂੰ ਚੰਡੀਗੜ੍ਹ ਵਿਖੇ ਹਰ ਭੈਣ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਲਈ ਮੁਫਤ ਬੱਸ ਸੇਵਾ ਦਾ ਲਾਭ ਲੈ ਸਕੇਗੀ। ਦੋਵੇਂ ਤਰ੍ਹਾਂ ਦੀਆਂ ਬੱਸਾਂ ਵਿੱਚ ਔਰਤਾਂ ਮੁਫ਼ਤ ਸਫ਼ਰ ਕਰ ਸਕਣਗੀਆਂ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸੇਵਾ ਦਾ ਲਾਭ ਦਿੱਤਾ ਹੈ। ਅੱਜ ਰਾਤ 12 ਵਜੇ ਤੋਂ ਅਗਲੇ 24 ਘੰਟਿਆਂ ਲਈ ਔਰਤਾਂ ਨੂੰ

Read More
Punjab

ਆਖਰ ਬਿਕਰਮ ਮਜੀਠੀਆ ਨੂੰ ਮਿਲ ਹੀ ਗਈ ਜ਼ਮਾਨਤ, ਨਸ਼ਾ ਤਸਕਰੀ ਦੇ ਦੋਸ਼ਾਂ ‘ਚ 24 ਫਰਵਰੀ ਤੋਂ ਸੀ ਜੇਲ੍ਹ ‘ਚ ਬੰਦ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਅਦਾਲਤ ਵੱਲੋਂ ਮੁਲਜ਼ਮ ਦੀ ਜ਼ਮਾਨਤ ‘ਤੇ ਫੈਸਲਾ ਅੱਜ ਲਈ ਰਾਖ਼ਵਾਂ ਰੱਖ ਲਿਆ ਗਿਆ ਸੀ। ਉਹ 24 ਫਰਵਰੀ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸਨ। ਮਜੀਠੀਆ ਦੇ ਖ਼ਿਲਾਫ਼ ਤਤਕਾਲੀ

Read More
India

ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਸਰਕਾਰ ਬਣਾਉਣ ਦਾ ਦਾਅਵਾ ਵੀ ਨਾਲ ਹੀ ਕੀਤਾ ਪੇਸ਼ ਖਾਲਸ ਬਿਊਰੋ:ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਨਾਲ ਹੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਵੀ ਪੇਸ਼ ਕਰ ਦਿੱਤਾ ਹੈ । ਭਾਰਤੀ ਜਨਤਾ ਪਾਰਟੀ ਨਾਲ ਆਪਣੀ ਭਾਈਵਾਲੀ ਖਤਮ ਕਰਨ ਤੋਂ ਬਾਅਦ ਨੀਤੀਸ਼ ਕੁਮਾਰ ਨੇ ਰਾਜਪਾਲ ਨੂੰ ਆਪਣਾ

Read More
Khaas Lekh Khabran da Prime Time Khalas Tv Special Punjab

ਜੋ ਮਨ ਚਿਤ ਨਾ ਚੇਤੇ …

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਸਿੱਖ ਧਰਮ ਕੇਂਦਰਿਤ ਸਿਆਸੀ ਪਾਰਟੀ ਹੈ। ਮੁਲਕ ਦੀ ਸਭ ਦੋਂ ਪੁਰਾਣੀ ਖੇਤਰੀ ਪਾਰਟੀ ਵਜੋਂ ਵੀ ਅਕਾਲੀ ਦਲ ਦੀ ਇੱਕ ਆਪਣੀ ਪਛਾਣ ਹੈ। ਇਹ ਕਿਸੇ ਵੇਲੇ ਮੁਲਕ ਦਾ ਸਭ ਤੋਂ ਵੱਡਾ ਅਤੇ ਪ੍ਰਭਾਵਸ਼ਾਲੀ ਸਿੱਖ ਦਲ ਰਿਹਾ ਹੈ। ਜਿਸ ਦਾ ਮੂਲ ਮਕਸਦ ਸਿੱਖ ਮੁੱਦਿਆਂ ਨੂੰ ਸਿਆਸੀ ਆਵਾਜ਼ ਦੇਣਾ ਸੀ। ਅਕਾਲੀ

Read More
India Punjab

ਨਾਜਾਇਜ਼ ਮਾਈਨਿੰਗ ਮਾਮਲੇ ’ਚ  ਰੂਪਨਗਰ ਦਾ ਐਕਸੀਅਨ ਮੁਅੱਤਲ ਕੀਤਾ

ਪੰਜਾਬ ਵਿੱਚ ਰੇਤ ਮਾਫੀਏ ‘ਤੇ ਪੰਜਾਬ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਪੰਜਾਬ ਸਰਕਾਰ ਨੇ ਮਾਈਨਿੰਗ ਦੇ ਦਾਗੀ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਜੁੱਟ ਗਈ ਹੈ। ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਰੂਪਨਗਰ ਦੀ ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ।  ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੁਨੀਤ ਸ਼ਰਮਾ ਖਿਲਾਫ਼ ਉਸ ਦੇ

Read More
India Punjab

ਲੰਪੀ ਲਕਿਨ ਨਾਲ ਹੋਈ ਪਸ਼ੂਆਂ ਦੀ ਮੌ ਤ ਤੋਂ ਬਾਅਦ ਜਾਗੀ ਸਰਕਾਰ ! ਗੁਜਰਾਤ ਤੋਂ ਮੰਗਵਾਈ ਇਹ ਡੋਜ਼

ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਗੋਟ ਪੌਕਸ ਦੀ ਦਵਾਈ ਲਗਾਈ: ਲਾਲਜੀਤ ਸਿੰਘ ਭੁੱਲਰ ‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੰਪੀ ਸਕਿਨ ਪ੍ਰਭਾਵਤ ਖੇਤਰਾਂ ਦੇ ਦੌਰੇ ਕਰਨ ਦੀਆਂ ਹਦਾਇਤਾਂ ਤੋਂ ਬਾਅਦ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੈਟਰਨਰੀ ਡਾਕਟਰਾਂ ਅਤੇ ਪਸ਼ੂ ਮਾਹਿਰਾਂ ਸਣੇ ਜ਼ਿਲ੍ਹਾ ਤਰਨ ਤਾਰਨ

Read More
Punjab

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇ ਅਦਬੀ ਦਾ ਦਰਦ ਨਹੀਂ !

‘ਦ ਖ਼ਾਲਸ ਬਿਊਰੋ :- ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਪੁੱਤਰ ਅਤੇ ਬਹਿਬਲਕਲਾਂ ਮੋਰਚੇ ਦੇ ਆਗੂ ਭਾਈ ਸੁਖਰਾਜ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉੱਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਹ ਇੱਕ ਸਿਆਸੀ ਪਾਰਟੀ ਦਾ ਮੋਹਰਾ ਬਣ ਕੇ ਰਹਿ ਗਏ ਹਨ। ਨਿਆਮੀਵਾਲਾ ਨੇ ਜਥੇਦਾਰ ਵੱਲੋਂ 16 ਅਗਸਤ

Read More
Punjab

ਕੈਪਟਨ ਨੇ PM ਤੋਂ ਮੰਗੀ ਬੰਦੀ ਸਿੰਘਾਂ ਦੀ ਰਿਹਾਈ,PM ਨੂੰ ਯਾਦ ਦਿਵਾਇਆ ਪੁਰਾਣਾ ਬਿਆਨ

75ਵੀਂ ਅਜ਼ਾਦੀ ਦੀ ਵਰ੍ਹੇਗੰਢ ‘ਤੇ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਤੋਂ ਕੀਤੀ ਮੰਗ ‘ਦ ਖ਼ਾਲਸ ਬਿਊਰੋ :- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ‘ਤੇ ਵਿਚਾਰ ਕਰਨ ਜੋ ਆਪਣੀ ਸਜ਼ਾ

Read More
Punjab

AAP ਦੇ ਕਰੋੜਪਤੀ ਵਿਧਾਇਕ ਨੂੰ ਮਿਲੀ ਧਮਕੀ, ਪੈਸਾ ਨਾ ਦੇਣ ‘ਤੇ ਜਾਨੋਂ ਮਾ ਰਨ ਦੀ ਆਈ Call

ਕਾਂਗਰਸ ਦੇ ਕਈ ਸਾਬਕਾ ਵਿਧਾਇਕਾਂ ਨੇ ਧਮ ਕੀ ਮਿਲਣ ਦੀ ਸ਼ਿਕਾਇਤ ਕੀਤੀ ਸੀ ‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਦੇ ਕਰੋੜਪਤੀ ਵਿਧਾਇਕ ਨੂੰ ਧਮਕੀ ਮਿਲੀ ਹੈ। ਲੁਧਿਆਣਾ ਦੇ ਵਿਧਾਇਕ ਗੁਰਪ੍ਰੀਤ ਗੋਗੀ ਮੁਤਾਬਿਕ ਉਨ੍ਹਾਂ ਨੂੰ 10 ਤੋਂ 12 ਦਿਨਾਂ ਤੋਂ ਲਗਾਤਾਰ ਫੋਨ ਆ ਰਹੇ ਸਨ। ਕਦੇ 15 ਲੱਖ ਤਾਂ ਕਦੇ 25 ਲੱਖ ਦੀ ਫਿਰੌਤੀ ਮੰਗੀ

Read More