ਅੰਮ੍ਰਿਤਸਰ : ਦੋ ਕਿੱਲੋ ਹੈਰੋਇਨ ਅਤੇ ਹਥਿਆਰਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਪੰਜਾਬ: ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਨੇ ਇੱਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ, ਹਥਿਆਰ-ਟਿਫਿਨ ਬੰਬ ਬਰਾਮਦ
ਪੰਜਾਬ: ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਨੇ ਇੱਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ, ਹਥਿਆਰ-ਟਿਫਿਨ ਬੰਬ ਬਰਾਮਦ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਅੱਜ ਸਵੇਰੇ ਮੁੜ ਗੁਰਦੁਆਰਾ ਕਰਤੇ ਪਰਵਾਨ ਨੇੜੇ ਬੰਬ ਧਮਾਕਾ ਹੋਣ ਦੀ ਖਬਰ ਮਿਲੀ ਹੈ।
new changes in uae visa rules
ਯੂਪੀ ਦੇ ਸਾਰਣ ਜ਼ਿਲ੍ਹੇ ਵਿੱਚ ਐੱਸਐੱਚਓ ਦੇਵ ਕੁਮਾਰ ਤਿਵਾੜੀ ਦਾ ਬਿਨਾਂ ਹੈਲਮੇਟ ਤੋਂ ਮੋਟਰਸਾਈਕਲ ਚਲਾਉਣ ਉੱਤੇ ਇੱਕ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਗਿਆ ਹੈ।
ਕਰਨਾਟਕ ਦੇ ਸ਼ਿਵਮੋਗਾ ਵਿੱਚ ਇੱਕ ਵਿਅਕਤੀ ਨੇ ਇੱਕ ਕੋਬਰਾ ਨੂੰ ਚੁੰਮਣ ਦੀ ਕੋਸ਼ਿਸ਼ ਕੀਤੀ, ਇਸ ਤੋਂ ਬਾਅਦ ਸੱਪ ਨੇ ਉਸ ਦੇ ਬੁੱਲ੍ਹਾਂ 'ਤੇ ਡੰਗ ਮਾਰ ਦਿੱਤਾ।
ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਦੇ ਫੈਸਲੇ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।
ਰੇਲ ਮੰਤਰਾਲੇ ਨੇ ਕਿਹਾ ਕਿ ਨਵੇਂ ਟਾਈਮ ਟੇਬਲ 'ਚ ਕਰੀਬ 500 ਮੇਲ ਐਕਸਪ੍ਰੈੱਸ ਟਰੇਨਾਂ ਦੀ ਰਫਤਾਰ ਵਧਾ ਦਿੱਤੀ ਗਈ,ਹੁਣ ਇਹ ਟਰੇਨਾਂ 70 ਮਿੰਟ ਪਹਿਲਾਂ ਪਹੁੰਚ ਜਾਣਗੀਆਂ
ਅਣਪਛਾਤੇ ਅਪਰਾਧੀਆਂ ਨੇ ਰਣਜੀਤ ਸਿੰਘ 'ਤੇ ਕਈ ਗੋਲੀਆਂ ਚਲਾਈਆਂ, ਜਿਸ ਵਿੱਚ ਰਣਜੀਤ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ। ਜਿਸ ਕਾਰਨ ਉਸਦੀ ਮੌਤ ਹੋ ਗਈ ।
ਪੁਲਕਿਤ ਅਤੇ ਉਸਦੇ ਦੋਵੇਂ ਮੈਨੇਜਰ ਸੌਰਭ ਭਾਕਰ ਅਤੇ ਅੰਕਿਤ ਗੁਪਤਾ ਨੇ ਰਿਸੌਰਟ ਅਤੇ ਆਪਣੇ ਰਾਜ ਨੂੰ ਦਬਾਉਣ ਲਈ ਅੰਕਿਤਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਲੀਫੋਰਨੀਆ ਦੇ ਮਰਸਡ ਕਾਉਂਟੀ(Merced County Sheriff's Office) ਤੋਂ ਅਗਵਾ ਕੀਤੇ ਗਏ ਚਾਰ ਲੋਕਾਂ ਵਿੱਚ ਇੱਕ 8 ਮਹੀਨੇ ਦੀ ਬੱਚੀ ਅਤੇ ਉਸਦੇ ਮਾਤਾ-ਪਿਤਾ ਸ਼ਾਮਲ ਸਨ।