ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਹਮਲੇ ਤੋਂ ਡਰਨ ਦੀ ਬਜਾਏ ਭਾਜਪਾ ਨੂੰ ਦਿੱਤੀ ਚਿਤਾਵਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਸਥਾਨ ਦੇ ਅਲਵਰ ਦੇ ਤੱਤਾਰਪੁਰ ਚੁਰਾਹੇ ‘ਤੇ ਆਪਣੇ ‘ਤੇ ਹੋਏ ਹਮਲੇ ਤੋਂ ਬਾਅਦ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਉੱਥੇ ਕਰੀਬ 30-40 ਲੜਕੇ ਮੌਜੂਦ ਸੀ। ਉਨ੍ਹਾਂ ਨੇ ਗੱਡੀ ਰੋਕੀ ਅਤੇ ਪਹਿਲਾਂ ਵੈਸੇ ਹੀ ਸਾਧਾਰਨ ਤੌਰ ‘ਤੇ ਪ੍ਰਦਰਸ਼ਨ ਕੀਤਾ ਅਤੇ ਬਾਅਦ ਵਿੱਚ ਉਨ੍ਹਾਂ ‘ਤੇ ਹਮਲਾ