International

ਭਾਰਤੀ ਸਿੱਖ ਸੰਗਤ ਨੂੰ ਇਨ੍ਹਾਂ ਤਿੰਨ ਦਿਨਾਂ ਲਈ ਕਰਤਾਰਪੁਰ ਸਾਹਿਬ ਆਉਣ ਦੀ ਇਜਾਜ਼ਤ ਦਿੱਤੀ ਜਾਵੇ, PSGPC ਦੀ ਅਪੀਲ

 ‘ਦ ਖ਼ਾਲਸ ਬਿਊਰੋ:-  ਕੋਰੋਨਾ ਮਹਾਂਮਾਰੀ ਕਾਰਨ ਕਰੀਬ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਬੰਦ ਪਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਹੁਣ ਲਗਾਤਾਰ ਉੱਠਣੀ ਸ਼ੁਰੂ ਹੋ ਗਈ ਹੈ। ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਸਤੰਬਰ ਤੋਂ 22 ਸਤੰਬਰ ਤੱਕ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਦਿਹਾੜਾ ਮਨਾਇਆ ਜਾ

Read More
India International

ਪਾਕਿਸਤਾਨ ਫਿਰ ਤੋਂ ਸਵਾਲਾਂ ਦੇ ਘੇਰੇ ‘ਚ, ਭਾਰਤ ਨੇ ਫੜਿਆ ਪਾਕਿਸਤਾਨ ਦਾ ਝੂਠ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਨੂੰ ਇੱਕ ਵਾਰ ਫਿਰ ਤੋਂ ਆਪਣੇ ਕੀਤੇ ਗਏ ਦਾਅਵੇ ਨੂੰ ਲੈ ਕੇ ਅੰਤਰ-ਰਾਸ਼ਟਰੀ ਮੰਚ ‘ਤੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਯੁਕਤ ਰਾਸ਼ਟਰ ਤੋਂ ਅਲੱਗ ਹੋਏ ਪਾਕਿਸਤਾਨ ਨੇ ਆਪਣੀ ਸਥਾਈ ਮਿਸ਼ਨ ਦੀ ਵੈਬਸਾਈਟ ‘ਤੇ ਇੱਕ ਝੂਠਾ ਦਾਅਵਾ ਪੇਸ਼ ਕੀਤਾ ਸੀ ਕਿ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਅੱਤਵਾਦ ਦੇ

Read More
India

ਮੰਤਰੀਆਂ ਦੀਆਂ ਮੀਟਿੰਗਾਂ ‘ਤੇ ਲਟਕੀ NEET ਤੇ JEE ਦੀਆਂ ਪ੍ਰੀਖਿਆਵਾਂ

‘ਦ ਖ਼ਾਲਸ ਬਿਊਰੋ:- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਇੱਕ ਵਰਚੁਅਲ ਬੈਠਕ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ NEET ਅਤੇ JEE ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਗੈਰ-ਭਾਜਪਾ ਸ਼ਾਸਿਤ ਰਾਜਾਂ ਨਾਲ ਸਬੰਧਤ ਸੱਤ ਮੁੱਖ ਮੰਤਰੀਆਂ ਨੇ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਵਕਾਲਤ ਕੀਤੀ ਹੈ। NEET ਅਤੇ JEE

Read More
Punjab

ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ:- ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਮੁਹਾਲੀ ਅਦਾਲਤ ’ਚ ਮੁਲਤਾਨੀ ਕੇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਪੱਕੀ ਜ਼ਮਾਨਤ ਹਾਸਲ ਕਰਨ ਲਈ ਦਾਇਰ ਕੀਤੀ ਗਈ ਅਰਜ਼ੀ ’ਤੇ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ।  ਸੁਮੇਧ ਸੈਣੀ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ

Read More
India

ਸੋਨੀਆਂ ਗਾਂਧੀ ਨੇ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ, ਕੈਪਟਨ ਨੇ ਸਾਰੇ ਮੁੱਖ ਮੰਤਰੀਆਂ ਨੂੰ PM ਮੋਦੀ ਕੋਲ ਪਹੁੰਚ ਕਰਨ ਲਈ ਕਿਹਾ

‘ਦ ਖ਼ਾਲਸ ਬਿਊਰੋ:- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਗ਼ੈਰ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ GST, ਨਵੀਂ ਸਿੱਖਿਆ ਨੀਤੀ ਅਤੇ NEET ਪ੍ਰੀਖਿਆ ਨੂੰ ਲੈ ਕੇ ਚਰਚਾ ਕੀਤੀ। ਮੁੱਖ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ GST ‘ਤੇ ਰਾਜਾਂ ਨੂੰ ਨੁਕਸਾਨ ਭਰਪਾਈ ਤੋਂ ਇਨਕਾਰ ਕਰਨਾ ਮੋਦੀ ਸਰਕਾਰ

Read More
Punjab

ਬਠਿੰਡਾ – ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਸੂੱਟੀਆਂ ਗਈਆਂ ਕੋਰੋਨਾ PPE ਕਿੱਟਾਂ, ਇਲਾਕੇ ‘ਚ ਡਰ ਦਾ ਮਾਹੌਲ

‘ਦ ਖ਼ਾਲਸ ਬਿਊਰੋ :- ਬਠਿੰਡਾ – ਚੰਡੀਗੜ੍ਹ ਨੈਸ਼ਨਲ ਹਾਈਵੇਅ ਵਿਖੇ ਪੈਂਦੇ ਪਿੰਡ ਨਦਾਮਪੁਰ ‘ਚ 25 ਅਗਸਤ ਦੀ ਰਾਤ ਨੂੰ ਕਿਸੇ ਅਨਜਾਣ ਵਿਅਕਤੀ ਵੱਲੋਂ ਵਰਤੀਆਂ ਗਈਆਂ PPE ਕਿੱਟਾਂ ਸੁੱਟ ਕੇ ਫ਼ਰਾਰ ਹੋਣ ਦਾ ਮਾਮਲਾ ਸਹਾਮਣੇ ਆਇਆ ਹੈ। ਦੱਸਣਯੋਗ ਹੈ ਕਿ ਪਿੰਡ ਨਦਾਮਪੁਰ ਨੈਸ਼ਨਲ ਹਾਈਵੇਅ ’ਤੇ ਪਾਵਰਕੌਮ ਦਾ ਪਾਵਰ ਹਾਊਸ, ਵਣ ਵਿਭਾਗ ਦਾ ਦਫ਼ਤਰ, ਸਰਕਾਰੀ ਰੈਸਟ ਹਾਊਸ

Read More
Punjab

ਕੱਲ੍ਹ (27-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :-ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ।

Read More
Punjab

ਸ਼ਹੀਦਾਂ ਦੀ ਯਾਦ ‘ਚ ਸੂਬੇ ਦੇ ਦੋ ਹੋਰ ਸਕੂਲਾਂ ਦਾ ਬਦਲਿਆ ਜਾਵੇਗਾ ਨਾਂ : ਸਿੱਖਿਆ ਮੰਤਰੀ

‘ਦ ਖ਼ਾਲਸ ਬਿਊਰੋ :- ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ 26 ਅਗਸਤ ਨੂੰ ਸੂਬੇ ਦੇ ਵੱਖੋ-ਵੱਖ ਪਿੰਡਾਂ ਨਾਲ ਸਬੰਧਤ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨ ਦੇਣ ਤੇ ਉਨਾਂ ਦੀ ਯਾਦ ਸਦੀਵੀ ਬਣਾਈ ਰੱਖਣ ਲਈ 2 ਹੋਰ ਸਰਕਾਰੀ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ

Read More
Punjab

ਸਿੱਖਾਂ ਅੰਦਰ ਵੀ ਮੁਸਲਮਾਨਾਂ ਵਾਗੂਂ ਸ਼ੀਆਂ ਅਤੇ ਸੁੰਨੀ ਫਿਰਕੇ ਖੜ੍ਹੇ ਕਰਨ ਦਾ ਡਰ: ਸਿੱਖ ਵਿਚਾਰ ਮੰਚ

‘ਦ ਖ਼ਾਲਸ ਬਿਊਰੋ:- ਪਿਛਲੇ ਦਿਨੀਂ 24 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਨੇ ਕਈ ਅਹਿਮ ਆਦੇਸ਼ ਜਾਰੀ ਕੀਤੇ ਸਨ। ਇਸ ਵਿੱਚ ਵਿਵਾਦਿਤ ਸਿੱਖ ਪ੍ਰਚਾਰਕਾਂ ਸੰਬੰਧੀ ਵੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕੀਤੇ ਸਨ। ਸਿੰਘ ਸਾਹਿਬ ਨੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਅਤੇ ਹਰਿੰਦਰ ਸਿੰਘ ਯੂ.ਕੇ. ਵਾਲਿਆਂ ਦੇ ਵੀਡੀਓ ਨਾ ਸੁਣਨ

Read More
India

ਕੇਜਰੀਵਾਲ ਦਾ ਵੱਡਾ ਐਲਾਨ, ਕੋੋਰੋਨਾ ਮਰੀਜ਼ਾਂ ਨੂੰ ਘਰ ਬੈਠਿਆ ਦਿੱਤੀ ਜਾਵੇਗੀ ਮੁਫ਼ਤ ਆਕਸੀਜਨ ਸੁਵਿਧਾ

‘ਦ ਖ਼ਾਲਸ ਬਿਊਰੋ :- ਭਾਰਤ ਦੇ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਇਲਾਕਿਆਂ ‘ਚੋਂ ਇੱਕ ਦਿੱਲੀ ਹੈ। ਜਿਸ ਨੂੰ ਗੰਭੀਰ ਰੂਪ ਨਾਲ ਲੈਂਦਿਆ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜੇਕਰ ਲੋੜ ਪਈ ਤਾਂ ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਨੂੰ ਘਰ ਬੈਠੇ ਹੀ ਆਕਸੀਜਨ ਦੀ ਸੁਵੀਧਾ ਪਹੁੰਚਾਈ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਇਹ

Read More