International

ਕੋਰੋਨਾ ਮਰੀਜ਼ਾਂ ਦੀ ਭਾਲ ਲਈ ਸਪੇਨ ਸਰਕਾਰ ਲਵੇਗੀ ਫੌਜ ਦੀ ਮਦਦ

‘ਦ ਖ਼ਾਲਸ ਬਿਊਰੋ:- ਸਪੇਨ ਵਿੱਚ ਵੱਧ ਰਹੇ ਕੋਰੋਨਾਵਾਇਸ ਦੇ ਕੇਸਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਪੇਡਰੋ ਸੈਂਚੇਜ਼ ਨੇ ਕੋਰੋਨਾ ਪੀੜਤ ਮਰੀਜ਼ਾਂ ਦੀ ਭਾਲ ਲਈ ਫੌਜ ਦੀ ਸਹਾਇਤਾ ਲੈਣ ਦਾ ਫੈਸਲਾ ਲਿਆ ਹੈ। ਸਪੇਨ ਸਰਕਾਰ ਦੇਸ਼ ਵਿੱਚ ਕਰੀਬ 2 ਹਜ਼ਾਰ ਫੌਜੀ ਜਵਾਨਾਂ ਨੂੰ ਤੈਨਾਤ ਕਰਨ ਜਾ ਰਹੀ ਹੈ। ਇਹਨਾਂ ਦੋ ਹਜਾਰ ਫੌਜੀਆਂ ਨੂੰ ਵੱਖ-ਵੱਖ ਸੂਬਿਆਂ ‘ਚ

Read More
International

ਚੀਨ ਤੇ ਪਾਕਿਸਤਾਨ ਜੈਵਿਕ ਹਥਿਆਰਾਂ ਦੀ ਆੜ ‘ਚ ਬਣਾ ਰਹੇ ਹਨ ਖ਼ਤਰਨਾਕ ਵਾਇਰਸ, ਪੜ੍ਹੋਂ ਇਨ੍ਹਾਂ ਵਾਇਰਸਾ ਦੇ ਨਾਂ

‘ਦ ਖ਼ਾਲਸ ਬਿਊਰੋ :-  ਪਾਕਿਸਤਾਨ ਨੇ ਕੁੱਝ ਹਥਿਆਰਾਂ ਦੇ ਬਦਲੇ ਆਪਣੇ ਆਪ ਨੂੰ ਚੀਨ ਦੇ ਹੱਥੀ ਵੇਚ ਦਿੱਤਾ ਹੈ। ਜਿਸ ਦੇ ਬਦਲੇ ਚੀਨ ਪਾਕਿਸਤਾਨ ਨੂੰ ਲਗਾਤਾਰ ਆਧੁਨਿਕ ਹਥਿਆਰ ਦੇ ਰਿਹਾ ਹੈ। ਦੱਸਣਯੋਗ ਕਿ ਪਾਕਿਸਤਾਨ ਇਨ੍ਹਾਂ ਹਥਿਆਰਾਂ ਦਾ ਇਸਤੇਮਾਲ ਭਾਰਤ ਖ਼ਿਲਾਫ਼ ਕਰਨ ਦੀ ਫ਼ਿਰਾਕ ‘ਚ ਹੈ। ਸੂਤਰਾਂ ਦੇ ਹਵਾਲੇ ਤੋਂ ਇੱਕ ਨਵਾਂ ਖ਼ੁਲਾਸਾ ਸਾਹਮਣੇ ਆਇਆ ਹੈ

Read More
Punjab

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਧੜਾ-ਧੜ ਵਿਧਾਇਕ ਨਿਕਲ ਰਹੇ ਨੇ ਕੋਰੋਨਾ ਪਾਜ਼ੀਟਿਵ, ਕੀ ਇਹ ਸਿਆਸਤ ਹੈ?

‘ਦ ਖ਼ਾਲਸ ਬਿਊਰੋ:- 28 ਅਗਸਤ ਨੂੰ ਹੋਣ ਵਾਲੇ ਵਿਧਾਨ ਸਭਾ ਸ਼ੈਸ਼ਨ ਤੋਂ ਪਹਿਲਾਂ ਜਿਆਦਾਤਰ ਵਿਧਾਇਕਾ ਦੀਆਂ  ਕੋਰੋਨਾ ਰਿਪੋਰਟਾਂ ਪਾਜ਼ੀਟਿਵ ਹੀ ਆ ਰਹੀਆਂ ਹਨ। ਹੁਣ ਜਲੰਧਰ ਤੋਂ  ਕਾਂਗਰਸੀ MLA ਪ੍ਰਗਟ ਸਿੰਘ, ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਆਮ ਆਦਮੀ ਪਾਰਟੀ ਦੇ ਮਨਜੀਤ ਸਿੰਘ ਬਿਲਾਸਪੁਰ ਨੂੰ ਵੀ ਕੋਰੋਨਾ ਨੇ ਆਪਣੀ ਲਪੇਟ ਵਿੱਚ  ਲੈ ਲਿਆ । ਹੁਣ ਤੱਕ

Read More
India

ਜਿਸ ਗੱਲ ਦੀ ਮੈਂ ਮਹੀਨਿਆਂ ਤੋਂ ਚਿਤਾਵਨੀ ਦੇ ਰਿਹਾ ਸੀ, ਉਸ ਦੀ ਪੁਸ਼ਟੀ RBI ਨੇ ਕਰ ਦਿੱਤੀ : ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ :- RBI ਵੱਲੋਂ ਅੱਜ ਮੋਦੀ ਸਰਕਾਰ ਨੂੰ ਤਾਜ਼ਾ ਰਿਪੋਰਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਮਗਰੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆ ਕਿਹਾ ਕਿ ਇੰਝ ਧਿਆਨ ਭਟਕਾਉਣ ਨਾਲ ਨਹੀਂ ਸਗੋਂ ਖਰਚੇ ਵਧਾਉਣ ਤੇ ਗਰੀਬਾਂ ਦੇ ਹੱਥਾਂ ਵਿੱਚ ਪੈਸੇ ਦੇ ਕੇ ਆਰਥਿਕਤਾ ਨੂੰ ਲੀਹ ’ਤੇ ਪਾਇਆ ਜਾ ਸਕਦਾ

Read More
India

ਕੇਂਦਰ ਸਰਕਾਰ ਵੱਲੋਂ ਕਰਜ਼ਿਆਂ ਦੀ ਕਿਸ਼ਤਾਂ ਰੱਦ ਕਰਨ ‘ਤੇ ਸੁਪਰੀਮ ਕੋਰਟ ਵੱਲੋਂ ਨੋਟਿਸ ਜਾਰੀ

‘ਦ ਖ਼ਾਲਸ ਬਿਊਰੋ :- ਕੋਰੋਨਾ ਸੰਕਟ ਦੌਰਾਨ ਲੱਗੇ ਲਾਕਡਾਊਨ ਕਾਰਨ ਕੇਂਦਰ ਸਰਕਾਰ ਵੱਲੋਂ ਕਰਜ਼ੇ ਦੀਆਂ ਕਿਸ਼ਤਾਂ ਨੂੰ ਰੱਦ ਕੀਤੇ ਜਾਣ ਤੇ ਵਿਆਜ ਨੂੰ ਮੁਆਫ ਕਰਨ ਦੇ ਮੁੱਦੇ ’ਤੇ ਢਿੱਲ ਦਿਖਾਉਣ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਨੇ ਨੋਟਿਸ ਲੈਂਦਿਆਂ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਹਫ਼ਤੇ ਦੇ ਅੰਦਰ ਇਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ। ਕੋਰਟ

Read More
International

ਕਰਤਾਰਪੁਰ ਲਾਂਘਾ: ਡੇਰਾ ਬਾਬਾ ਨਾਨਕ ਆਉਣਗੇ ਪਾਕਿ ਇੰਜੀਨੀਅਰ, ਜਲਦ ਸ਼ੁਰੂ ਹੋਵੇਗਾ ਪੁਲ ਦਾ ਕੰਮ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ‘ਤੇ ਬਣਾਏ ਜਾ ਰਹੇ ਪੁੱਲ ਦਾ ਕੰਮ ਭਾਰਤ ਵਾਲੇ ਪਾਸਿਓ ਤਾਂ ਮੁਕੰਮਲ ਹੋ ਚੁੱਕਿਆ ਹੈ, ਪਰ ਪਾਕਿਸਤਾਨ ਵਾਲੇ ਪਾਸਿਓ ਪੂਰਾ ਹੋਣਾ ਬਾਕੀ ਹੈ। ਇਸ ਕਰਕੇ ਲਾਂਘੇ ਸਬੰਧੀ 27 ਅਗਸਤ ਨੂੰ ਪਾਕਿਸਤਾਨ ਤੋਂ ਸੱਤ ਇੰਜੀਨੀਅਰਾਂ ਦੀ ਟੀਮ ਡੇਰਾ ਬਾਬਾ ਨਾਨਕ ਪਹੁੰਚੇਗੀ। ਇਹਨਾਂ ਇੰਜੀਨੀਅਰਾਂ ਵੱਲੋਂ

Read More
Punjab

ਪੁਲਿਸ ਨੇ ਭਵਾਨੀਗੜ੍ਹ-ਪਟਿਆਲਾ ਰੋਡ ‘ਤੇ ਬਰਾਮਦ ਕੀਤੀਆਂ PPE ਕਿੱਟਾਂ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਉੱਥੇ ਹੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਹੁਣ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਭਵਾਨੀਗੜ੍ਹ-ਪਟਿਆਲਾ ਰੋਡ ‘ਤੇ ਵਰਤੀਆਂ ਹੋਈਆਂ PPE ਕਿੱਟਾਂ ਤਿੰਨ ਅਲੱਗ-ਅਲੱਗ ਥਾਵਾਂ ‘ਤੇ ਢੇਰ ਲਗਾ ਕੇ ਸੁੱਟ ਦਿੱਤੀਆਂ।

Read More
Punjab

ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ‘ਤੇ 27 ਅਗਸਤ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ

‘ਦ ਖ਼ਾਲਸ ਬਿਊਰੋ:- ਅੰੰਮ੍ਰਿਤਸਰ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋਂ ਗਾਇਬ ਹੋਏ 267 ਸਰੂਪਾਂ ਦੇ ਮਾਮਲੇ ਬਾਰੇ SGPC ਵੱਲੋਂ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ‘ਤੇ 27 ਅਗਸਤ ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ  ਬੁਲਾਈ ਗਈ ਹੈ। ਇਸ ਬਾਰੇ ਜਾਣਕਾਰੀ SGPC ਦੇ ਬੁਲਾਰੇ ਕੁਲਵਿੰਦਰ ਸਿੰਘ ਨੇ ਦਿੱਤੀ ਹੈ ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ

Read More
India

ਮਹਾਰਾਸ਼ਟਰ: ਬਿੰਲਡਿੰਗ ਡਿੱਗਣ ਵਾਲੀ ਥਾਂ ਬਚਾਅ ਕਾਰਜ ਜਾਰੀ, ਮੌਤਾਂ ਦੀ ਗਿਣਤੀ ਹੋਈ 13

‘ਦ ਖ਼ਾਲਸ ਬਿਊਰੋ:- ਮਹਾਰਾਸ਼ਟਰ ਵਿੱਚ ਰਾਇਗੜ੍ਹ ਦੇ ਮਹਾੜ ਇਲਾਕੇ ਵਿੱਚ ਹਾਪੁਸ ਝੀਲ ਨੇੜੇ ਬਣੀ ਇੱਕ ਪੰਜ ਮੰਜ਼ਿਲਾਂ ਡਿੱਗਣ ਨਾਲ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਲਬੇ ਹੇਠਾਂ ਦੱਬੇ ਲੋਕਾਂ ਦੀ ਭਾਲ ਹਾਲੇ ਵੀ ਜਾਰੀ ਹੈ। । ਪੁਲਿਸ ਅਧਿਕਾਰੀਆਂ ਮੁਤਾਬਿਕ, ਹੁਣ ਤੱਕ ਮਲਬੇ ਹੇਠੋਂ 83 ਦੇ ਕਰੀਬ ਵਿਅਕਤੀਆਂ ਨੂੰ ਬਚਾਇਆ ਗਿਆ ਹੈ

Read More
Punjab

ਜੇ ਕੋਰੋਨਾ ਨਾਲ ਕਿਸੇ ਪੱਤਰਕਾਰ ਦੀ ਮੌਤ ਹੋਵੇਗੀ, ਤਾਂ ਕੈਪਟਨ ਸਰਕਾਰ ਦੇਵੇਗੀ 10 ਲੱਖ ਦਾ ਮੁਆਵਜ਼ਾ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕੋਰੋਨਾਵਾਇਰਨ ਕਾਰਨ ਇੱਕ ਪੱਤਰਕਾਰ ਦੀ ਮੌਤ ਹੋਣ ‘ਤੇ ਪੰਜਾਬ ਸਰਕਾਰ ਵੱਲੋਂ 10 ਲੱਖ ਦੀ ਐਕਸ -ਗਰੇਸ਼ੀਆ ਗ੍ਰਾਂਟ ਦੇਣ ਦਾ ਵੱਡਾ ਫੈਸਲਾ ਕੀਤਾ ਗਿਆ ਹੈ। ਕੈਪਟਨ ਸਰਕਾਰ ਨੇ ਸੂਬੇ ‘ਚ  ਕੋਰੋਨਾ ਖਿਲਾਫ ਜੰਗ ਵਿੱਚ ਪੱਤਰਕਾਰਾਂ ਨੂੰ ਫਰੰਟ ਲਾਈਨ ਵਰਕਰ ਮੰਨਦਿਆਂ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੇ ਕੋਰੋਨਾ ਦੇ

Read More