ਪੁਲਿਸ ਨੂੰ ਵਕੀਲਾਂ ਨੂੰ ਅੰਦਰ ਡੱਕਣਾ ਪਿਆ ਮਹਿੰਗਾ…!
ਵਕੀਲਾਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਧੱਕੇ ਨਾਲ ਤਿੰਨ ਵਕੀਲਾਂ ਉੱਪਰ ਐਫ ਆਈ ਆਰ ਦਰਜ ਕਰਕੇ ਉਨ੍ਹਾਂ ਨੂੰ ਥਾਣੇ 'ਚ ਬੰਦ ਕੀਤਾ ਗਿਆ। ਪਰ ਬਾਅਦ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਭਰੋਸਾ ਦੇਣ ‘ਤੇ ਉਨ੍ਹਾਂ ਨੇ ਹੜਤਾਲ ਵਾਪਸ ਲੈ ਲਈ।
ਵਕੀਲਾਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਧੱਕੇ ਨਾਲ ਤਿੰਨ ਵਕੀਲਾਂ ਉੱਪਰ ਐਫ ਆਈ ਆਰ ਦਰਜ ਕਰਕੇ ਉਨ੍ਹਾਂ ਨੂੰ ਥਾਣੇ 'ਚ ਬੰਦ ਕੀਤਾ ਗਿਆ। ਪਰ ਬਾਅਦ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਭਰੋਸਾ ਦੇਣ ‘ਤੇ ਉਨ੍ਹਾਂ ਨੇ ਹੜਤਾਲ ਵਾਪਸ ਲੈ ਲਈ।
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੁਰਾ ਫਾਇਰਿੰਗ ਕੇਸ ਵਿਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ ਹਨ। ਉਹਨਾਂ ਦੇ ਨਾਲ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਹਾਜ਼ਰ ਸਨ। ਸੁਖਬੀਰ ਬਾਦਲ ਐਸਆਈਟੀ ਸਾਹਮਣੇ ਦੂਜੀ ਵਾਰ ਪੇਸ਼ ਹੋਏ ਹਨ। ਇਸ ਤੋਂ ਪਹਿਲਾਂ ਵੀ ਗੋਲੀਕਾਂਡ ਮਾਮਲੇ
ਮੁਹਾਲੀ : ਡੇਰਾਬੱਸੀ ਸ਼ਹਿਰ ਤੋਂ 3 ਬੱਚਿਆਂ ਦੇ ਗਾਇਬ ਹੋਣ ਦੀ ਖ਼ਬਰ ਸਾਹਮਣੇ ਆਈ ਸੀ ਅਤੇ ਸੋਸ਼ਲ ਮੀਡੀਆ ‘ਤੇ ਇਸ ਸਬੰਧ ਵਿੱਚ ਪੋਸਟ ਵੀ ਵਾਇਰਲ ਹੋਈ ਸੀ । ਹੁਣ ਇਹ ਤਿੰਨੋ ਬੱਚੇ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਤੋਂ ਮਿਲ ਗਏ ਹਨ। ਸ਼ਹਿਰ ਡੇਰਾ ਬੱਸੀ ਸਥਿਤ ਸ਼ਕਤੀ ਨਗਰ ਤੋਂ ਤਿੰਨ ਛੋਟੇ ਬੱਚੇ ਸ਼ੱਕੀ ਹਾਲਤ ਵਿੱਚ ਲਾਪਤਾ ਹੋ
ਹਾਦਸੇ ਦੀ ਪੀੜ ਉਦੋਂ ਹੋਰ ਵੀ ਵੱਧ ਗਈ ਜਦੋਂ ਪਤਾ ਲੱਗਦਾ ਹੈ ਕਿ ਤਿੰਨੇ ਜਣੇ ਆਪਣੀ ਧੀ ਨੂੰ ਕਾਲਜ ਦੇ ਹੋਸਟਲ ਵਿੱਚ ਛੱਡ ਕੇ ਵਾਪਸ ਆ ਰਹੇ ਸੀ। ਧੀ ਦਾ ਕਾਲਜ ਵਿੱਚ ਪਹਿਲਾ ਦਿਨ ਸੀ।
ਕਿਸਾਨ ਨੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਹੈ।
ਰਾਜ ਸਭਾ ਮੈਂਬਰ ਰਾਘਵ ਚੱਢਾ ਖੁਦ ਇਸ ਮਾਮਲੇ ਨੂੰ ਬਹੁਤ ਨੇੜੀਓਂ ਦੇਖ ਰਹੇ ਹਨ। ਉਹ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੁਰਾਣੇ ਓਐੱਸਡੀ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ।
ਸੋਨੀਆ ਮਾਨ ਨੇ ਕਿਹਾ ਕਿ ਉਸ ਨੇ ਹਮੇਸ਼ਾ ਕਿਸਾਨਾਂ ਅਤੇ ਸਮਾਜ ਦੇ ਲੋਕਾਂ ਦੇ ਮਸਲੇ ਉਠਾਉਣ ਦਾ ਯਤਨ ਕੀਤਾ ਹੈ।
ਫੌਜ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੀ ਰਿਹਾ ਤਾਂ ਭਰਤੀ ਪ੍ਰਕਿਰਿਆ ਨੂੰ ਜਾਂ ਤਾਂ ਰੋਕਣਾ ਪਵੇਗਾ ਜਾਂ ਫਿਰ ਗੁਆਂਢੀ ਰਾਜਾਂ ਵਿੱਚ ਤਬਦੀਲ ਕਰਨਾ ਪਵੇਗਾ। ਭਾਰਤੀ ਫੌਜ ਦੀ ਅਗ ਨੀਪਥ ਸਕੀਮ ਤਹਿਤ ਜਲੰਧਰ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਯੋਜਨਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ 7 ਦਿਨਾਂ 'ਚ 'ਆਪ' ਦੇ ਘੱਟੋ-ਘੱਟ 10 ਵਿਧਾਇਕਾਂ ਨਾਲ ਭਾਜਪਾ ਆਗੂਆਂ ਅਤੇ ਇਸ ਦੇ ਏਜੰਟਾਂ ਨੇ ਸੰਪਰਕ ਕੀਤਾ।
‘ਦ ਖ਼ਾਲਸ ਬਿਊਰੋ : ਸਿੱਪੀ ਸਿੱਧੂ ਕਤਲ ਕੇਸ ਦੀ ਮੁਲਜ਼ਮ ਕਲਿਆਣੀ ਸਿੰਘ ਦੇ ਵਕੀਲ ਨੇ CBI ਜਾਂਚ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਚਾਰਜਸ਼ੀਟ ‘ਚ ਕਿਹਾ ਗਿਆ ਹੈ ਕਿ ਕਲਿਆਣੀ ਨੇ ਸਿੱਪੀ ‘ਤੇ 2 ਫਾਇਰ ਕੀਤੇ। ਪਹਿਲਾਂ CBI ਕਹਿ ਰਹੀ ਸੀ ਕਿ ਕਲਿਆਣੀ ਨੇ ਸੁਪਾਰੀ ਦਿੱਤੀ ਤੇ ਹੁਣ ਕਹਿ ਰਹੀ ਹੈ ਕਿ ਕਲਿਆਣੀ