ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁ ਲਿਸ ਨੂੰ ਘੇਰਿਆ
‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਕ ਤਲ ਕਾਂ ਡ ਨੂੰ 20 ਦਿਨ ਤੋਂ ਉਪਰ ਦਾ ਸਮਾਂ ਬੀਤ ਗਿਆ ਹੈ ਪਰ ਹਾਲੇ ਤੱਕ ਪੁਲਿ ਸ ਦੀ ਕਾਰਵਾਈ ਕਿਸੇ ਵੀ ਠੋਸ ਨਤੀਜੇ ਤੇ ਨਹੀਂ ਪਹੁੰਚ ਸਕੀ ਹੈ। ਇਸ ਤੋਂ ਇਲਾਵਾ ਜੇ ਇਸ ਮਾਮਲੇ ਤੇ ਆ ਰਹੇ ਪ੍ਰਤੀਕਰਮਾਂ ਦੀ ਗੱਲ ਕਰੀਏ ਤਾਂ ਇੱਕ ਨਿੱਜੀ ਚੈਨਲ ਨਾਲ ਗੱਲਬਾਤ
