CIA Staff ਦੇ ਇੰਚਾਰਜ ਦਾ ਮਾਨਸਾ ਪੁਲਿਸ ਨੂੰ ਮਿਲਿਆ ਰਿਮਾਂਡ
‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਦਾ ਮਾਨਸਾ ਪੁਲਿਸ ਨੂੰ 7 ਅਕਤੂਬਰ ਤੱਕ ਰਿਮਾਂਡ ਹਾਸਿਲ ਹੋਇਆ ਹੈ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪ੍ਰਿਤਪਾਲ ਸਿੰਘ ਨੂੰ ਮੈਡੀਕਲ
