ਮਾਨ ਸਰਕਾਰ ਨੇ ਪੁਲਿਸ ਦੇ ਕੰਮ ‘ਚ ਦਖ਼ਲਅੰਦਾਜ਼ੀ ਨਾ ਕਰਨ ਦਾ ਦਿੱਤਾ ਭਰੋਸਾ : ਡੀਜੀਪੀ
‘ਦ ਖ਼ਾਲਸ ਬਿਊਰੋ : ਲੰਘੇ ਦਿਨ ਜਦੋਂ ਪੰਜਾਬ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਤੇ ਕਾਂਗਰਸੀ ਆਗੂ ਅਲਕਾ ਲਾਂਬਾ ਖ਼ਿ ਲਾਫ਼ ਕੇ ਸ ਦਰਜ ਕੀਤਾ ਤਾਂ ਪੰਜਾਬ ਦੀ ਸਿਆਸਤ ਵਿਚ ਹੰ ਗਾਮਾ ਹੋ ਗਿਆ। ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ‘ਤੇ ਨਿ ਸ਼ਾਨੇ ਸਾਧੇ