ਰਾਜੋਆਣਾ ਦੀ ਰਿਹਾਈ ਦਾ ਮੁੱਦਾ ਭਖਿਆ
‘ਦ ਖ਼ਾਲਸ ਬਿਊਰੋ : ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਮਨੀਸ਼ ਤਿਵਾੜੀ ਨੇ ਜੇ ਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸੀ ਤਿਵਾੜੀ ਨੇ ਕਿਹਾ ਕਿ