ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੁਹਾਲੀ ‘ਚ ਪ੍ਰਦਰਸ਼ਨ , ਨੈਸ਼ਨਲ ਹਾਈਵੇਅ ਜਾਮ
ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਸਮੁੱਚੀ ਆਵਾਜਾਈ ਠੱਪ ਹੋ ਗਈ ਹੈ। ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਸੈਂਕੜੇ ਵਾਹਨ ਜਾਮ ਵਿੱਚ ਫਸ ਗਏ ਹਨ।
ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਸਮੁੱਚੀ ਆਵਾਜਾਈ ਠੱਪ ਹੋ ਗਈ ਹੈ। ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਸੈਂਕੜੇ ਵਾਹਨ ਜਾਮ ਵਿੱਚ ਫਸ ਗਏ ਹਨ।
ਡੇਰਾ ਮੁਖੀ ਦੀ ਮਾਤਾ ਨਸੀਬ ਕੌਰ (Nasib Kaur) ਅਤੇ ਪਤਨੀ ਹਰਜੀਤ ਕੌਰ (Harjit Kaur) ਭਾਰਤ (India) ਵਿੱਚ ਰਹਿਣਗੀਆਂ। ਇਸ ਨਾਲ ਹੁਣ ਹਰਿਆਣਾ (Haryana) ਸਥਿਤ ਪ੍ਰਮੁੱਖ ਡੇਰੇ ਉੱਤੇ ਹਨੀਪ੍ਰੀਤ (Honeypreet) ਦਾ ਏਕਾਧਿਕਾਰ ਹੋ ਜਾਵੇਗਾ।
ਟਵਿੱਟਰ ਮੁਤਾਬਕ ਅਜਿਹਾ ਭਾਰਤ ਸਰਕਾਰ ਦੀ ਕਾਨੂੰਨੀ ਮੰਗ ‘ਤੇ ਕੀਤਾ ਗਿਆ ਹੈ। ਪਾਕਿਸਤਾਨ ਸਰਕਾਰ ਦਾ ਟਵਿੱਟਰ ਉੱਤੇ @GovtofPakistan ਨਾਂ ਉੱਤੇ ਖਾਤਾ ਸੀ।
ਦਿੱਲੀ 'ਚ ਟ੍ਰੈਫਿਕ ਪੁਲਸ ਵੱਡੀ ਗਿਣਤੀ 'ਚ ਸੜਕਾਂ 'ਤੇ ਮੌਜੂਦ ਹੈ ਅਤੇ ਵੱਡੀ ਗਿਣਤੀ 'ਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ।
ਬੰਬੀਹਾ ਗਰੁੱਪ ਵੱਲੋਂ ਇੱਕ ਫੇਸਬੁੱਕ ਪੋਸਟ ਵਿੱਚ ਹਰਿਆਣਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਧਮਕੀ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇੱਕ ਰਿਪੋਰਟ ਤਿਆਰ ਕੀਤੀ ਹੈ, ਜਿਸ ਵਿੱਚ ਦੇਸ਼ ਦੀ ਅਖੰਡਤਾ ਨੂੰ ਖਤਰਾ ਦੱਸਿਆ ਗਿਆ ਹੈ।
ਦਰਅਸਲ, ਪਿੰਡ ਵਿਚ ਬਣੇ ਇਕ ਘਰ ਦਾ ਸੀਵਰੇਜ ਓਵਰਫਲੋਅ ਹੋ ਗਿਆ ਸੀ, ਜਿਸ ਤੋਂ ਬਾਅਦ ਲੜਕੀ ਦੇ ਪਿਤਾ ਕੰਚਨ ਕੁਮਾਰ ਨੇ ਠੇਕੇਦਾਰ ਨੂੰ ਬੁਲਾ ਕੇ ਇਸ ਦੀ ਮੁਰੰਮਤ ਕਰਨ ਲਈ ਕਿਹਾ।
1 ਅਕਤੂਬਰ ਤੋਂ ਸ਼ੁਰੂ ਹੋਇਆ ਇਹ ਸਮਾਗਮ 4 ਅਕਤੂਬਰ ਤੱਕ ਚੱਲੇਗਾ। ਇਸ ਵਿੱਚ ਹੋਰ ਵੀ ਕਈ ਸਮਾਗਮ ਹੋਣ ਜਾ ਰਹੇ ਹਨ। ਇਸ ਪ੍ਰੋਗਰਾਮ ਨੂੰ IMC 2022 5G ਦੇ ਕਾਰਨ ਜ਼ਿਆਦਾ ਖਾਸ ਮੰਨਿਆ ਜਾ ਰਿਹਾ ਹੈ।
ਕੇਂਦਰ ਸਰਕਾਰ ਨੇ ਵਪਾਰਕ 19 ਕਿਲੋ ਦੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਦਿੱਤੀ ਹੈ।
ਰੂਸ ਨੇ ਯੂਕਰੇਨ ਦੇ ਚਾਰ ਹੋਰ ਖੇਤਰਾਂ 'ਤੇ ਕਬਜ਼ਾ ਕਰ ਲਿਆ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ੁੱਕਰਵਾਰ ਨੂੰ ਇਕ ਸਮਾਗਮ ਦੌਰਾਨ ਇਨ੍ਹਾਂ ਖੇਤਰਾਂ ਨੂੰ ਰੂਸ ਨਾਲ ਮਿਲਾਉਣ ਦਾ ਐਲਾਨ ਕੀਤਾ