India Punjab

ਇੱਕ ਹੋਰ ਕਾਂਗਰਸੀ ਸਾਬਕਾ ਵਿਧਾਇਕ ਨੇ ਫੜਿਆ ਭਾਜਪਾ ਦਾ ਪੱਲਾ

‘ਦ ਖ਼ਾਲਸ ਬਿਊਰੋ : ਨਹੀਂ ਰੁਕ ਰਿਹਾ ਕਾਂਗਰਸ ਛੱਡਣ ਵਾਲਿਆਂ ਦਾ ਸਿਲਸਿਲਾ ਇੱਕ ਹੋਰ ਸਾਬਕਾ ਵਿਧਾਇਕ ਨੇ ਫੜ੍ਹਿਆ ਭਾਜਪਾ ਦਾ ਪੱਲਾ।2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਚੱਲ ਰਹੀ ਕਾਂਗਰਸ ਪਾਰਟੀ ਦੀ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਨੇ ਵੀ ਬੀਤੇ ਕੱਲ੍ਹ ਭਾਜਪਾ ਦਾ ਪੱਲਾ ਫੜ ਲਿਆ ਹੈ।

Read More
India

ਭਾਰਤੀ ਫੌਜ ‘ਚ ਅਗਨੀਵੀਰ ਹੋਣਗੇ ਭਰਤੀ

‘ਦ ਖ਼ਾਲਸ ਬਿਊਰੋ : ਅੱਜ ਦਿੱਲੀ ਵਿੱਚ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ‘ਅਗਨੀਪਥ ਭਰਤੀ ਯੋਜਨਾ’ ਦਾ ਐਲਾਨ ਕੀਤਾ ਹੈ । ਦੇਸ਼ ਦੀ ਸੇਵਾ ਲਈ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਇਹ ਇੱਕ ਚੰਗੀ ਖ਼ਬਰ ਹੈ । ਰਾਜਨਾਥ ਸਿੰਘ ਨੇ ਕਿਹਾ ਕਿ ਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ

Read More
Punjab

ਸੁਖਪਾਲ ਸਿੰਘ ਖਹਿਰਾ ਨੇ ਘੇਰੀ ਮਾਨ ਸਰਕਾਰ

‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਰਾਹੀਂ ਪੰਜਾਬ ਸਰਕਾਰ ‘ਤੇ ਸਵਾਲ ਚੁੱਕਿਆ ਹੈ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕੀਤਾ ਹੈ ਕਿ ਤੁਸੀਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਤਸਵੀਰ ਨੂੰ ਆਪਣੇ ਦਫ਼ਤਰ ਵਿੱਚ ਸਿਰਫ਼ ਦਿਖਾਵੇ ਲਈ ਟੰਗਿਆ ਹੈ ਜਾਂ ਫ਼ਿਰ ਤੁਸੀਂ ਉਹਨਾਂ ਦੇ ਆਦਰਸ਼ਾਂ ਤੇ

Read More
Punjab

ਨਹੀਂ ਰਹੇ ਵਿ ਵਾਦਾਂ ਤੋਂ ਦੂਰ ਰਹਿ ਕੇ ਨਿਰੋਲ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਵਾਲੇ ਪ੍ਰਿੰਸੀਪਲ ਸੁਰਿੰਦਰ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਨੂੰ ਦੇਹਾਂਤ ਹੋ ਗਿਆ ਹੈ। ਦੇਰ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਕਰੀਬਨ 12.18 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦਾ

Read More
Punjab

ਯੂਨਾਈਟਿਡ ਅਕਾਲੀ ਦਲ ਚੰਡੀਗੜ੍ਹ ਦੇ ਅਹੁਦੇਦਾਰਾਂ ਦੀ ਹੋਈ ਚੋਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਨਾਈਟਿਡ ਅਕਾਲੀ ਦਲ ਚੰਡੀਗੜ੍ਹ ਦੀ ਇੱਕ ਮੀਟਿੰਗ ਦੌਰਾਨ ਅਹੁਦੇਦਾਰਾਂ ਦੀ ਚੋਣ ਕਰ ਲਈ ਗਈ ਹੈ। ਦਲ ਦੇ ਸਰਪ੍ਰਸਤ ਗੁਰਨਾਮ ਸਿੰਘ ਸਿੱਧੂ ਦੀ ਅਗਵਾਈ ਹੇਠ ਰਛਪਾਲ ਸਿੰਘ ਨੂੰ ਪ੍ਰਧਾਨ ਅਤੇ ਬਲਦੇਵ ਸਿੰਘ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ ਹੈ। ਦੂਜੇ ਅਹੁਦੇਦਾਰਾਂ ਵਿੱਚ ਸੁਭਾਸ਼ ਸਿੰਘ ਮਨੀਮਾਜਰਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Read More
Punjab

ਲੈਂਡ ਮਾਫੀਆ ਅਤੇ ਮਾਲ ਅਫ਼ਸਰਾਂ ਦੀ ਗੋਲਮਾਲ ਖੇਡ ਖ਼ਤਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਗੈਰ ਕਾਨੂੰਨੀ ਕਾਲੋਨੀਆਂ ਉੱਤੇ ਸ਼ਿਕੰਜਾ ਕੱਸਣ ਲਈ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਮਾਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਵਿੱਚ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਕਿਹੜਾ ਅਧਿਕਾਰੀ ਕਿਸ ਖੇਤਰ ਦੀਆਂ ਰਜਿਸਟਰੀਆਂ ਕਰੇਗਾ ਅਤੇ ਕਿਸ ਅਧਿਕਾਰੀ ਕੋਲ ਐੱਨਓਸੀ ਦੇਣ ਦਾ ਹੱਕ ਹੈ। ਨਵੇਂ ਹੁਕਮਾਂ

Read More
India

ਕੇਂਦਰ ਸਰਕਾਰ ਨੇ ਆਪਣੇ ਖੀਸੇ ‘ਚੋਂ ਕੱਢੀਆਂ 10 ਲੱਖ ਨੌਕਰੀਆਂ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਅਗਲੇ ਡੇਢ ਸਾਲ ਵਿੱਚ 10 ਲੱਖ ਲੋਕਾਂ ਦੀ ਭਰਤੀ ਲਈ “ਮਿਸ਼ਨ ਮੋਡ” ਵਿੱਚ ਕੰਮ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਨਿਰਦੇਸ਼ ਸਾਰੇ

Read More
India Punjab

ਘਰਾਂ ਦਾ ਅਸ ਲਾ ਥਾਣੇ ਰੱਖਿਆ

‘ਦ ਖ਼ਾਲਸ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤ ਲ ਤੋਂ ਬਾਅਦ ਸੁਰੱਖਿਆ ਵਿਵਸਥਾ ਨੂੰ ਲੈ ਕੇ ਘਿਰੀ ਪੰਜਾਬ ਪੁਲਿਸ ਹੁਣ ਕੁਝ ਜ਼ਿਆਦਾ ਚੁਕੰਨੀ ਹੋ ਗਈ ਹੈ। ਭਲਕੇ 15 ਜੂਨ ਨੂੰ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਸਰਕਾਰੀ ਵੋਲਵੋ ਬੱਸਾਂ ਨੂੰ ਸ਼ੁਰੂ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ

Read More
Punjab

SGPC ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਨਹੀਂ ਰਹੇ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਦਿਲ ਦਾ ਦੌਰਾ ਪੈ ਜਾਣ ਕਾਰਨ ਦੇ ਹਾਂਤ ਹੋ ਗਿਆ। ਸੋਮਵਾਰ ਦੀ ਦੇਰ ਰਾਤ ਨੂੰ ਤਕਰੀਬਨ ਪੌਣੇ ਬਾਰਾਂ ਵਜੇ ਉਨ੍ਹਾਂ ਨੂੰ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਕਰੀਬਨ 12.18

Read More
Punjab

ਪੰਜਾਬ ਸਰਕਾਰ ਨੇ ਕੀਤਾ ਨਵੇਂ ਯੋਜਨਾ ਬੋਰਡ ਦਾ ਗਠਨ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਦੀ ਥਾਂ ਤੇ ਹੁਣ ਨਵੇਂ ਯੋਜਨਾ ਬੋਰਡ ਦਾ ਗਠਨ ਕੀਤਾ ਗਿਆ ਹੈ,ਜਿਸ ਨੂੰ ਇਕਨਾਮਿਕ ਪਾਲਿਸੀ ਐਂਡ ਪਲੈਨਿੰਗ ਬੋਰਡ ਦਾ ਨਾਂ ਦਿੱਤਾ ਗਿਆ ਹੈ। ਇਹ ਬੋਰਡ ਪੰਜਾਬ ਰਾਜ ਯੋਜਨਾ ਬੋਰਡ ਦੀ ਥਾਂ ਲਵੇਗਾ। ਨਵੇਂ ਬਣਾਏ ਗਏ ਇਸ ਬੋਰਡ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Read More