ਮਜੀਠੀਆ ਖਿਲਾਫ਼ ਦਰਜ ਹੋਈ ਇੱਕ ਹੋਰ FIR
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿਕਰਮ ਸਿੰਘ ਮਜੀਠੀਆ ਦਾ ਮੁਸ਼ਕਿਲਾਂ ਖਹਿੜਾ ਛੱਡਦੀਆਂ ਨਜ਼ਰ ਨਹੀਂ ਆ ਰਹੀਆਂ। ਬੀਤੇ ਦਿਨੀਂ ਅੰਮ੍ਰਿਤਸਰ ਪਹੁੰਚੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਲਈ ਅੰਮ੍ਰਿਤਸਰ-ਜਲੰਧਰ ਰੋਡ ਉੱਤੇ ਇਕੱਠੇ ਹੋਏ ਅਕਾਲੀ ਦਲ ਦੇ ਵਰਕਰਾਂ ਵੱਲੋਂ ਜਿਸ ਤਰ੍ਹਾਂ ਕਰੋਨਾ ਪਾਬੰਦੀਆਂ ਦੀ ਉਲੰਘਣਾ ਕੀਤੀ ਗਈ ਹੈ, ਨੂੰ ਗੰਭੀਰਤਾ ਨਾਲ ਲੈਂਦੇ ਜ਼ਿਲ੍ਹਾ