India International

5 ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਦੁਬਾਰਾ ਵੀਜ਼ਾ ਦੇਵੇਗਾ ਭਾਰਤ

ਭਾਰਤ ਸਰਕਾਰ ਨੇ ਪੰਜ ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਸੈਰ-ਸਪਾਟਾ ਵੀਜ਼ਾ ਦੇਣ ਦਾ ਫੈਸਲਾ ਕੀਤਾ ਹੈ, ਜੋ 2020 ਦੇ ਗਲਵਾਨ ਟਕਰਾਅ ਅਤੇ ਕੋਵਿਡ-19 ਮਹਾਂਮਾਰੀ ਕਾਰਨ ਬੰਦ ਕਰ ਦਿੱਤੀ ਗਈ ਸੀ। ਬੀਜਿੰਗ ਵਿੱਚ ਭਾਰਤੀ ਦੂਤਾਵਾਸ ਨੇ ਪੁਸ਼ਟੀ ਕੀਤੀ ਕਿ 24 ਜੁਲਾਈ, 2025 ਤੋਂ ਚੀਨੀ ਨਾਗਰਿਕ ਸੈਲਾਨੀ ਵੀਜ਼ਾ ਲਈ ਅਰਜ਼ੀ ਦੇ ਸਕਣਗੇ। ਇਸ ਜਾਣਕਾਰੀ ਨੂੰ ਚੀਨ ਦੇ

Read More
Punjab

ਪੰਜਾਬ ’ਚ ਮੌਨਸੂਨ ਨੇ ਤੋੜਿਆ ਰਿਕਾਰਡ! ਅਜੇ 2-3 ਦਿਨ ਹੋਰ ਪਵੇਗਾ ਮੀਂਹ

ਬਿਊਰੋ ਰਿਪੋਰਟ: ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਤੋਂ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਤਹਿਤ ਪੰਜਾਬ ਦੇ ਕਈ ਹਲਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਇਸ ਵਾਰ ਮਾਨਸੂਨ ਦੇ ਪਹਿਲਾਂ ਆਉਣ ਕਾਰਨ ਪੰਜਾਬ ਭਰ ਵਿੱਚ ਚੰਗੀ ਬਾਰਿਸ਼ ਹੋਈ ਹੈ।

Read More
Punjab

ਲੱਕੀ ਪਟਿਆਲ ਨੇ ਲਈ ਯਾਦਵਿੰਦਰ ਕਤਲ ਕਾਂਡ ਦੀ ਜ਼ਿੰਮੇਵਾਰੀ! ਅਰਮੇਨੀਆ ਤੋਂ ਚੱਲ ਰਿਹਾ ਗੈਂਗ

ਬਿਊਰੋ ਰਿਪੋਰਟ: ਬੀਤੇ ਦਿਨ ਫਰੀਦਕੋਟ ਵਿੱਚ ਡਰਾਈਵਰ ਯਾਦਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਦੀ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਨੇ ਜ਼ਿੰਮੇਵਾਰੀ ਲਈ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਕਲੀਨ ਚਿੱਟ ਪ੍ਰਾਪਤ ਜੀਵਨਜੋਤ ਸਿੰਘ ਉਰਫ਼ ਜੁਗਨੂੰ ਅਤੇ ਉਸਦੇ ਡਰਾਈਵਰ ਯਾਦਵਿੰਦਰ ਸਿੰਘ ’ਤੇ ਮੰਗਲਵਾਰ ਨੂੰ ਪੰਜਾਬ ਦੇ ਫਰੀਦਕੋਟ ਵਿੱਚ ਗੋਲ਼ੀਬਾਰੀ ਕੀਤੀ

Read More
Punjab

ਬੱਚਿਆਂ ਨਾਲ ਭਰੀ ਸਕੂਲ ਬੱਸ ਖੇਤ ‘ਚ ਪਲਟੀ: ਖਰਾਬ ਮੌਸਮ ਕਾਰਨ ਵਾਪਰਿਆ ਹਾਦਸਾ

ਗੁਰਦਾਸਪੁਰ ਦੇ ਦੀਨਾਨਗਰ ਬਾਈਪਾਸ ਨੇੜੇ ਇੱਕ ਪਿੰਡ ਵਿੱਚ ਗ੍ਰੀਨਲੈਂਡ ਪਬਲਿਕ ਸਕੂਲ ਦੀ ਬੱਸ ਪਲਟਣ ਦੀ ਘਟਨਾ ਵਾਪਰੀ। ਇਸ ਬੱਸ ਵਿੱਚ ਛੋਟੇ ਬੱਚੇ ਸਕੂਲ ਜਾ ਰਹੇ ਸਨ, ਪਰ ਰਾਹਤ ਦੀ ਗੱਲ ਹੈ ਕਿ ਸਾਰੇ ਬੱਚੇ ਸੁਰੱਖਿਅਤ ਰਹੇ ਅਤੇ ਕਿਸੇ ਨੂੰ ਗੰਭੀਰ ਸੱਟ ਨਹੀਂ ਲੱਗੀ। ਖ਼ਬਰ ਮਿਲਦਿਆਂ ਹੀ ਬੱਚਿਆਂ ਦੇ ਮਾਪੇ ਘਬਰਾਹਟ ਵਿੱਚ ਮੌਕੇ ‘ਤੇ ਪਹੁੰਚੇ। ਪਿੰਡ

Read More
India Punjab Religion

ਸਿੱਖ ਸੰਸਥਾਵਾਂ, ਭਾਰਤ ਤੇ ਪੰਜਾਬ ਸਰਕਾਰਾਂ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਣ- ਜਥੇਦਾਰ ਗੜਗੱਜ

ਬਿਊਰੋ ਰਿਪੋਰਟ (ਅੰਮ੍ਰਿਤਸਰ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ 23 ਜੁਲਾਈ 2025 ਨੂੰ ਕੈਨੇਡਾ ਦੀ ਧਰਤੀ ਤੋਂ ਜਬਰੀ ਵਾਪਸ ਮੋੜੇ ਗਏ ਗੁਰੂ ਨਾਨਕ ਜਹਾਜ਼ ਦੇ ਇਤਿਹਾਸ ਦੀ 111ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਨੇਹਾ ਜਾਰੀ ਕਰਕੇ ਸਮੂਹ ਸਿੱਖ ਸੰਸਥਾਵਾਂ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ 23 ਜੁਲਾਈ ਨੂੰ ‘ਗੁਰੂ ਨਾਨਕ

Read More
India

ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ, ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਪੁੱਛੇ ਤਿੱਖੇ ਸਵਾਲ

ਅੱਜ ਸੰਸਦ ਦੇ ਮਾਨਸੂਨ ਇਜਲਾਸ ਦਾ ਤੀਜਾ ਦਿਨ ਸੀ, ਜਿੱਥੇ ਵਿਰੋਧੀ ਧਿਰ ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਦੇ ਮੁੱਦੇ ’ਤੇ ਸੰਸਦ ਦੇ ਮਕਰ ਦੁਆਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਲਗਾਤਾਰ ਦੂਜੇ ਦਿਨ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ, ਜਿਸ ਵਿੱਚ ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਵੀ ਨਾਲ ਸਨ।

Read More
India Lifestyle

ਸੋਨੇ ਦਾ ਭਾਅ ਲੱਖ ਤੋਂ ਪਾਰ! ਇਸ ਸਾਲ ਹੁਣ ਤੱਕ ₹24,340 ਮਹਿੰਗਾ ਹੋਇਆ ਸੋਨਾ

ਬਿਊਰੋ ਰਿਪੋਰਟ: ਸੋਨੇ ਦੀ ਕੀਮਤ ਅੱਜ 23 ਜੁਲਾਈ ਨੂੰ ਅੱਜ ਤੱਕ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ ₹994 ਵਧ ਕੇ ₹1,00,502 ਪ੍ਰਤੀ 10 ਗ੍ਰਾਮ ਹੋ ਗਈ ਹੈ। ਪਹਿਲਾਂ ਇਸਦੀ ਕੀਮਤ ₹99,508 ਸੀ। ਇਸ ਸਾਲ ਸੋਨਾ ਇੱਕ ਲੱਖ 4 ਹਜ਼ਾਰ

Read More