India Punjab Religion

ਸਿੱਖ ਵਿਆਹਾਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, 17 ਸੂਬਿਆਂ ਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਤਾ ਹੁਕਮ

ਬਿਊਰੋ ਰਿਪੋਰਟ (ਨਵੀਂ ਦਿੱਲੀ, 18 ਸਤੰਬਰ 2025): ਸੁਪਰੀਮ ਕੋਰਟ ਨੇ ਵੀਰਵਾਰ ਨੂੰ 17 ਸੂਬਿਆਂ ਅਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਹੈ ਕਿ ਉਹ 1909 ਦੇ ਆਨੰਦ ਮੈਰਿਜ ਐਕਟ ਅਧੀਨ ਸਿੱਖ ਵਿਆਹਾਂ (ਆਨੰਦ ਕਾਰਜ) ਦੀ ਰਜਿਸਟ੍ਰੇਸ਼ਨ ਪ੍ਰਣਾਲੀ ਅਗਲੇ 4 ਮਹੀਨਿਆਂ ਵਿੱਚ ਲਾਗੂ ਕਰਨ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਕਿਹਾ

Read More
Manoranjan Punjab

11 ਭਾਸ਼ਾਵਾਂ ਵਿੱਚ ਰਿਲੀਜ਼ ਹੋਵੇਗੀ ਫ਼ਿਲਮ ‘ਰੌਣਕ’, ਟ੍ਰੇਲਰ ਹੋਇਆ ਰਿਲੀਜ਼

ਬਿਊਰੋ ਰਿਪੋਰਟ (ਚੰਡੀਗੜ੍ਹ, 18 ਸਤੰਬਰ 2025): ਓਟੀਟੀ ਪਲੇਟਫਾਰਮ KableOne ਅਤੇ Saga Studios ਵੱਲੋਂ ਫ਼ਿਲਮ “ਰੌਣਕ” ਦਾ ਗਲੋਬਲ ਟ੍ਰੇਲਰ ਪ੍ਰੀਮੀਅਰ 17 ਸਤੰਬਰ 2025 ਨੂੰ ਰਿਲੀਜ਼ ਹੋ ਗਿਆ ਹੈ। ਇਹ ਫ਼ਿਲਮ 26 ਸਤੰਬਰ 2025 ਤੋਂ KableOne ’ਤੇ 11 ਗਲੋਬਲ ਭਾਸ਼ਾਵਾਂ, ਅੰਗਰੇਜ਼ੀ, ਹਿੰਦੀ, ਪੰਜਾਬੀ, ਤਾਮਿਲ, ਤੇਲਗੂ, ਮਲਿਆਲਮ, ਚਾਈਨੀਜ਼, ਫ੍ਰੈਂਚ, ਰਸ਼ੀਅਨ, ਸਪੈਨਿਸ਼ ਅਤੇ ਅਰਬੀ ਵਿੱਚ ਸਟ੍ਰੀਮ ਕੀਤੀ ਜਾਵੇਗੀ। ਫ਼ਿਲਮ

Read More
Punjab

ਪ੍ਰਵਾਸੀ ਵੱਲੋਂ ਅਗਵਾ ਕੀਤੀ ਨਾਬਾਲਗ ਲੜਕੀ ਉੱਤਰ ਪ੍ਰਦੇਸ਼ ਤੋਂ ਬਰਾਮਦ

ਜਲੰਧਰ ਪੁਲਿਸ ਨੇ ਦੋ ਮਹੀਨੇ ਪਹਿਲਾਂ ਅਗਵਾ ਹੋਈ ਨਾਬਾਲਗ ਲੜਕੀ ਨੂੰ ਉਤਰ ਪ੍ਰਦੇਸ਼ ਦੇ ਬਹਿਰਾਇਚ ਤੋਂ ਬਰਾਮਦ ਕਰ ਲਿਆ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਹੈ। ਜਲੰਧਰ ਪੁਲਿਸ ਨੇ ਆਰੋਪੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਇਕ ਪਰਵਾਸੀ ਵਿਅਕਤੀ ਨੇ ਜਲੰਧਰ

Read More
Punjab

ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ

ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਅਤੇ DC ਸਾਕਸ਼ੀ ਸਾਹਨੀ ਨੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸੰਬੰਧੀ ਪ੍ਰਸ਼ਾਸਕੀ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ, ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਅਸਥਾਈ ਲਾਇਸੈਂਸ ਧਾਰਕਾਂ ਨੂੰ ਹੀ ਪਟਾਕੇ ਵੇਚੇ ਜਾ ਸਕਦੇ ਹਨ ਅਤੇ ਸਿਰਫ਼ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਦੇ

Read More
Punjab

ਚੰਡੀਗੜ੍ਹ ਦੀ ਸੁਖਨਾ ਲੇਕ ਦੇ ਖੋਲ੍ਹੇ ਗਏ ਫਲੱਡ ਗੇਟ

ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਖਤਰੇ ਦੀ ਘੰਟੀ ਵੱਜ ਗਈ ਹੈ। ਅੱਜ ਸਵੇਰ ਤੋਂ ਸ਼ਹਿਰ ਵਿੱਚ ਤੇਜ਼ ਮੀਂਹ ਪੈ ਰਿਹਾ ਹੈ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਬਾਰਸ਼ ਹੋਣ ਕਾਰਨ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਝੀਲ ਦਾ ਪਾਣੀ 1162 ਫੁੱਟ ਦੇ ਖਤਰੇ ਦੇ ਨਿਸ਼ਾਨ ਨੇੜੇ ਪਹੁੰਚਣ ਕਾਰਨ

Read More
India

ਚੋਣ ਕਮਿਸ਼ਨ ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਦਾਅਵਾ, “ਚੋਣ ਕਮਿਸ਼ਨ ਨੇ ਕਾਂਗਰਸੀ ਵੋਟਰਾਂ ਨੂੰ ਬਣਾਇਆ ਨਿਸ਼ਾਨਾ”

ਰਾਹੁਲ ਗਾਂਧੀ, ਜੋ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਹਨ, ਨੇ ਇੱਕ ਵਿਸ਼ੇਸ਼ ਪ੍ਰੈਸ ਕਾਨਫ਼ਰੰਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਤੱਥਾਂ ਅਤੇ ਸਬੂਤਾਂ ਦੇ ਨਾਲ ਆਪਣੀ ਗੱਲ ਰੱਖਣਗੇ ਅਤੇ ਚੋਣ ਪ੍ਰਕਿਰਿਆ ਵਿੱਚ ਵੱਡੀਆਂ ਗੜਬੜੀਆਂ ਦਾ ਖੁਲਾਸਾ ਕਰਨਗੇ।

Read More
India

ਉਤਰਾਖੰਡ ਦੇ ਚਮੋਲੀ ਵਿੱਚ ਬੱਦਲ ਫਟਣ ਕਾਰਨ 7 ਲੋਕ ਲਾਪਤਾ

ਉੱਤਰਾਖੰਡ ਵਿੱਚ ਦੋ ਦਿਨਾਂ ਵਿੱਚ ਦੂਜੀ ਵਾਰ ਬੱਦਲ ਫਟਣ ਦੀ ਘਟਨਾ ਨੇ ਵਿਨਾਸ਼ ਫੈਲਾ ਦਿੱਤਾ ਹੈ। 17 ਸਤੰਬਰ ਨੂੰ ਰਾਤ ਨੂੰ ਚਮੋਲੀ ਜ਼ਿਲ੍ਹੇ ਦੇ ਨੰਦਾਨਗਰ ਘਾਟ ਵਿੱਚ ਭਿਆਨਕ ਬੱਦਲ ਫਟਣ ਨਾਲ ਕੁੰਤਰੀ ਲੰਗਾਫਲੀ ਵਾਰਡ ਵਿੱਚ ਛੇ ਘਰ ਮਲਬੇ ਹੇਠ ਦੱਬ ਗਏ। ਇਸ ਵਿੱਚ ਤਿੰਨ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ, ਜਦਕਿ ਚਾਰ ਹੋਰ ਨੂੰ ਨੁਕਸਾਨ

Read More
India International

ਟਰੰਪ ਨੇ ਭਾਰਤ ਅਤੇ ਪਾਕਿਸਤਾਨ ਸਮੇਤ 23 ਦੇਸ਼ਾਂ ਨੂੰ ਨਸ਼ੀਲੇ ਪਦਾਰਥਾਂ ਦੇ ਤਸਕਰ ਕਿਹਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਉਤਪਾਦਨ ਵਿੱਚ ਸ਼ਾਮਲ 23 ਦੇਸ਼ਾਂ ਨੂੰ ਮੁੱਖ ਸੂਚੀ ਵਿੱਚ ਸ਼ਾਮਲ ਕੀਤਾ ਹੈ। ਇਹਨਾਂ ਵਿੱਚ ਭਾਰਤ, ਪਾਕਿਸਤਾਨ, ਅਫਗਾਨਿਸਤਾਨ, ਚੀਨ, ਕੋਲੰਬੀਆ, ਬੋਲੀਵੀਆ ਅਤੇ ਵੈਨੇਜ਼ੁਏਲਾ ਵਰਗੇ ਦੇਸ਼ ਸ਼ਾਮਲ ਹਨ। ਇਹ ਫੈਸਲਾ 15 ਸਤੰਬਰ ਨੂੰ ਅਮਰੀਕੀ ਕਾਂਗਰਸ ਨੂੰ ਸੌਂਪੀ ਗਈ ‘ਰਾਸ਼ਟਰਪਤੀ ਨਿਰਧਾਰਨ ਰਿਪੋਰਟ’ ਵਿੱਚ ਲਿਆ ਗਿਆ ਹੈ। ਟਰੰਪ

Read More