International

ਆਸਟ੍ਰੇਲੀਆ ਨੇ ਸੈਲਾਨੀਆਂ ਦੇ ਆਉਣ ਤੇ ਪਾਬੰਦੀਆਂ ਹਟਾਈਆਂ,ਸ਼ਰਤਾਂ ਲਾਗੂ

‘ਦ ਖ਼ਾਲਸ ਬਿਊਰੋ : ਆਸਟ੍ਰੇਲੀਆ ਨੇ  21 ਫਰਵਰੀ ਤੋਂ ਦੇਸ਼ ਵਿੱਚ ਸੈਲਾਨੀਆਂ ਦੇ ਆਉਣ ਤਾ ਪਾਬੰਦੀ ਨੂੰ ਖੱਤਮ ਕਰ ਦਿਤਾ ਹੈ ਪਰ ਕੁਝ ਸ਼ਤਤਾਂ ਵੀ ਲਾਗੂ ਕੀਤੀਆਂ ਹਨ। ਦੇਸ਼ ਵਿੱਚ ਦਾਖਲ ਹੋਣ ਵਾਲਿਆਂ ਲਈ ਟੀਕਾਕਰਨ ਕਰਵਾਉਣ ਜ਼ਰੂਰੀ ਹੋਵੇਗਾ। ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮਹਾਂਮਾਰੀ ਯਾਤਰਾ ਪਾਬੰਦੀਆਂ ਨੂੰ ਖਤਮ ਕਰਨ

Read More
Punjab

ਪਤਨੀ ਲਈ ਵੋਟਾਂ ਮੰਗਣ ਮਜੀਠਾ ਪਹੁੰਚੇ ਮਜੀਠੀਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਮਜੀਠਾ ਤੋਂ ਅਕਾਲੀ-ਬਸਪਾ ਉਮੀਦਵਾਰ ਅਤੇ ਆਪਣੀ ਪਤਨੀ ਗਨੀਵ ਕੌਰ ਮਜੀਠੀਆ ਦੇ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਮਜੀਠੀਆ ਨੇ ਕਿਹਾ ਕਿ ਆਮ ਤੌਰ ‘ਤੇ ਬੰਦੇ ‘ਤੇ ਪਰਚਾ ਥਾਣੇਦਾਰ ਦਿੰਦਾ ਹੈ ਪਰ ਮੇਰੇ ਉੱਤੇ ਪਰਚਾ ਡੀਜੀਪੀ ਨੇ ਦਿੱਤਾ ਹੈ।

Read More
Punjab

ਸਿੱਧੂ ਦਾ ਅਕਾਲੀ ਦਲ ‘ਤੇ ਵੱਡਾ ਹ ਮਲਾ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਹ ਮਲਾ ਕਰਦਿਆਂ ਕਿਹਾ ਕਿ ਇਸ ਬਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਨਹੀਂ ਬਣੇਗੀ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਹਾਰ ਇਸ ਬਾਰ ਤਹਿ ਹੈ ਅਤੇ ਇਸ ਬਾਰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ

Read More
Punjab

ਸੁਖਬੀਰ ਬਾਦਲ ਨੇ ਲੋਕਾਂ ਅੱਗੇ ਖੋਲ੍ਹਿਆ ਆਪਣਾ ਪਿਟਾਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਲਈ ਬਸੀ ਪਠਾਣਾਂ ਪਹੁੰਚੇ ਸੁਖਬੀਰ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਉਹ 13 ਨੁਕਾਤੀ ਪ੍ਰੋਗਰਾਮ ਲੈ ਕੇ ਆਏ ਹਨ। ਕੀ ਹੈ ਸੁਖਬੀਰ ਬਾਦਲ ਦਾ 13 ਨੁਕਾਤੀ ਪ੍ਰੋਗਰਾਮ ਸੁਖਬੀਰ ਬਾਦਲ ਨੇ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਬਹੁਤ ਸਾਰੇ

Read More
India Punjab

ਅਦਾਕਾਰ ਮਾਹੀ ਗਿੱਲ ਅਤੇ ਹੌਬੀ ਧਾਲੀਵਾਲ ਨੇ ਫੜਿਆ ਭਾਜਪਾ ਦਾ ਪੱਲਾ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਅਤੇ ਅਦਾਕਾਰ ਮਾਹੀ ਗਿੱਲ  ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ  ਦੋਵੇੰ ਅਦਾਕਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਮਾਹੀ ਗਿੱਲ ਨੇ ਕਿਹਾ ਕਿ ਉਹ ਭਾਜਪਾ ਪਾਰਟੀ ਵਿੱਚ

Read More
India

ਕੇਜਰੀਵਾਲ ਦੀ ਪੰਜਾਬ ਦੇ ਵਪਾਰੀਆਂ ਨੂੰ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਪੰਜਾਬ ਦੇ ਵਪਾਰੀਆਂ ਲਈ ਇੱਕ ਸੰਦੇਸ਼ ਜਾਂ ਅਪੀਲ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਪਰ ਪੰਜਾਬ ਵਿੱਚ ਭ੍ਰਿਸ਼ਟਾਚਾਰ ਕਰਕੇ ਸਾਰੇ ਵਪਾਰੀ ਡਰੇ ਹੋਏ ਹਨ।

Read More
India

ਉੱਤਰੀ ਭਾਰਤ ਵਿੱਚ ਫਿਰ ਵਿ ਗੜ ਸਕਦਾ ਹੈ ਮੌਸਮ ਦਾ ਮਿਜ਼ਾਜ਼:ਭਾਰਤੀ ਮੌਸਮ ਵਿਭਾਗ

‘ਦ ਖ਼ਾਲਸ ਬਿਊਰੋ : ਭਾਰਤੀ ਮੌਸਮ ਵਿਭਾਗ ਅਨੁਸਾਰ ਆਉਂਦੇ ਕੁਝ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਠੰਢ ਦੇ ਹੋਰ ਤੇਜ਼ ਹੋਣ ਤੇ ਕੁਝ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਉੱਤਰ-ਪੱਛਮੀ, ਮੱਧ ਅਤੇ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ ‘ਚ ਅਗਲੇ ਤਿੰਨ ਦਿਨਾਂ ਦੌਰਾਨ 2-4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ ਫਿਰ

Read More
India Punjab

ਪੰਜਾਬ ਚੋਣਾਂ ਤੋਂ ਪਹਿਲਾਂ ਸੌਦਾ ਸਾਧ ਦੀ ਪੈਰੋਲ ਭਾਜਪਾ ਦੀ ਸਿਆਸੀ ਚਾਲ

‘ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਇੱਕ ਵੱਡਾ ਸਿਆਸੀ ਪੱਤਾ ਖੇਡਿਆ ਹੈ। ਬਲਾ ਤਕਾਰ ਅਤੇ ਕ ਤਲ ਦੇ ਦੋ ਸ਼ਾਂ ਵਿੱਚ ਜੇਲ੍ਹ ਦੀ ਹਵਾ ਖਾ ਰਹੇ ਅਤੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ‘ਤੇ ਛੱਡ ਦਿੱਤਾ ਗਿਆ ਹੈ। ਹਰਿਆਣਾ ਵਿੱਚ

Read More
Punjab

ਨਵਨੀਤ ਭੁੱਲਰ ਦੀ ਸਿਆਸੀ ਪਾਰਟੀਆਂ ਨੂੰ ਤਾੜਨਾ

‘ਦ ਖ਼ਾਲਸ ਬਿਊਰੋ : ਜੇ ਲ੍ਹ ‘ਚ ਨਜ਼ ਰਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਨਵਨੀਤ ਕੌਰ ਨੇ ਸਿਆਸੀ ਪਾਰਟੀਆਂ ਨੂੰ ਆਪਣੇ ਪਤੀ ਦੇ ਨਾਂ ‘ਤੇ ਸਿਆਸਤ ਕਰਨ ਤੋਂ ਵਰਜ਼ਿਆ ਹੈ। ਉਨ੍ਹਾਂ ਨੇ ਅੱਜ ਜਾਰੀ ਕੀਤੇ ਵੀਡੀਉ ਬਿਆਨ ਰਾਹੀ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਮਹੌਲ ਹੈ ਅਤੇ ਸਿਆਸੀ ਪਾਰਟੀਆਂ ਵੱਲੋ  ਪ੍ਰੋ ਭੁੱਲਰ ਦੀ ਰਿਹਾਈ

Read More
India International

ਅਮਰੀਕੀ ਅਧਿਕਾਰੀਆਂ ਨੇ ਲਾਏ ਭਾਰਤੀ ਕਾਲ ਸੈਂਟਰ ਡਾਇਰੈਕਟਰਾਂ ‘ਤੇ ਘੁਟਾ ਲੇ ਦੇ ਇਲ਼ਜਾਮ

‘ਦ ਖ਼ਾਲਸ ਬਿਊਰੋ : ਅਮਰੀਕੀ ਅਧਿਕਾਰੀਆਂ ਨੇ ਕੁਝ ਭਾਰਤੀ ਕਾਲ ਸੈਂਟਰ ਕੰਪਨੀਆਂ ਅਤੇ ਉਨ੍ਹਾਂ ਦੇ ਡਾਇਰੈਕਟਰਾਂ ‘ਤੇ ਇਹ ਇਲਜ਼ਾਮ ਲਗਾਇਆ ਹੈ ਕਿ ਇਹਨਾਂ ਨੇ ਫੋਨ ਕਾਲਾਂ ਰਾਹੀਂ ਖੁਦ ਨੂੰ ਸਰਕਾਰੀ ਪੈਨਸ਼ਨ ਪ੍ਰਣਾਲੀ ਅਤੇ ਟੈਕਸ ਏਜੰਸੀ ਦੇ ਅਧਿਕਾਰੀ  ਦੱਸ ਕੇ ਅਮਰੀਕਨ ਨਾਗਰਿਕਾਂ ਨਾਲ ਧੋਖਾ ਧੜੀ ਕੀਤੀ ਹੈ। ਇਸ ਸੰਬੰਧ ਅਟਲਾਂਟਾ ਦੀ ਇੱਕ ਅਦਾਲਤ ਵਿੱਚ ਦੋ ਸ਼

Read More