Punjab

ਵਿਧਾਨ ਸਭਾ ਸੈਸ਼ਨ LIVE : ਵਿਰੋਧੀ ਧਿਰ ਨੇ ਮਚਾਇਆ ਹੰਗਾਮਾ …

ਪੰਜਾਬ ਵਿਧਾਨ ਸਭਾ ਇਜਲਾਸ ਵਿੱਚ ਮਚਿਆ ਹੰਗਾਮਾ

Read More
Punjab

ਪੰਜਾਬ ਦੇ ਸਕੂਲਾਂ ਬਾਹਰ ਤਾਇਨਾਤ ਹੋਣਗੇ ਗਾਰਡ , ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann ) ਵੱਲੋਂ ਲਗਾਤਾਰ ਦਿੱਲੀ ਮਾਡਲ’ ਲਾਗੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਜਿਸ ਕਰਕੇ ਭਗਵੰਤ ਮਾਨ ਸਰਕਾਰ ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਨਿੱਤ ਦਿਨ ਕਈ ਵੱਡੇ ਫੈਸਲੇ ਲੈ ਰਹੀ ਹੈ। ਹੁਣ ਪੰਜਾਬ ਦੇ

Read More
Punjab

ਜੰਗਲਾਤ ਘੁਟਾਲੇ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਆਈਐਫਐਸ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ (vigilance bureau punjab)ਨੇ ਸੋਮਵਾਰ ਨੂੰ ਪ੍ਰਿੰਸੀਪਲ ਚੀਫ ਕੰਜ਼ਰਵੇਟਰ ਆਫ ਫਾਰੈਸਟ ਆਈਐਫਐਸ ਅਫਸਰ ਪ੍ਰਵੀਨ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ।  ਵਿਜੀਲੈਂਸ ਬਿਊਰੋ ਨੇ ਤਤਕਾਲੀ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਕਾਰਜਕਾਲ ਦੌਰਾਨ ਹੋਏ ਘੁਟਾਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਇਸ ਵਿੱਚ ਪ੍ਰਵੀਨ ਕੁਮਾਰ ਦਾ ਨਾਂ

Read More
Punjab

ਪੰਜਾਬ ਵਿਧਾਨ ਸਭਾ ਸ਼ੈਸ਼ਨ ਸ਼ੁਰੂ , ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ (Punjab Vidhan Sabha session)  ਦਾ ਬੁਲਾਇਆ ਇੱਕ ਦਿਨਾਂ ਸੈਸ਼ਨ ਹੋਇਆ ਸ਼ੁਰੂ ਹੋ ਗਿਆ ਹੈ,ਜਿਸ ਦੇ ਕਾਫੀ ਹੰਗਾਮੇਦਾਰ ਰਹਿਣ ਦੇ ਆਸਾਰ ਨਜ਼ਰ ਆ ਰਹੇ ਹਨ। ਇੱਕ ਪਾਸੇ ਇਸ ,ਪੰਜਾਬ ਦੇ ਭੱਖਦੇ ਮੁੱਦਿਆਂ ‘ਤੇ ਚਰਚਾ ਹੋਵੇਗੀ,ਉਥੇ ਵਿਰੋਧੀ ਧਿਰ ਵੀ ਪੂਰੀ ਤਰਾਂ ਨਾਲ ਸਰਕਾਰ ਨੂੰ ਘੇਰਨ ਦੇ ਕੋਸ਼ਿਸ਼ ਵਿੱਚ ਰਹੇਗੀ। ਸਭ ਤੋਂ

Read More
Punjab

ਪੰਜਾਬ ਦੇ ਭੱਖਦੇ ਹੋਏ ਮੁਦਿਆਂ ਨੂੰ ਲੈ ਕੇ ਵਿਧਾਨ ਸਭਾ ਸੈਸ਼ਨ ਅੱਜ, ਵਿਰੋਧੀ ਧਿਰ ਨੇ ਦੱਸਿਆ ਡਰਾਮਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ (vidhan sabha punjab) ਅੱਜ 27 ਸਤੰਬਰ ਨੁੰ ਸਵੇਰੇ 11.00 ਵਜੇ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਇਹ ਸੈਸ਼ਨ ਪਰਾਲੀ, ਕਿਸਾਨੀ ਤੇ ਹੋਰ ਮਾਮਲਿਆਂ ’ਤੇ ਚਰਚਾ ਲਈ ਸੱਦਿਆ ਹੈ। ਇਸ ਸੈਸ਼ਨ ਨੁੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਆਹਮੋ ਸਾਹਮਣੇ ਹੋ ਗਏ ਸਨ।

Read More
Punjab

ਹਿਮਾਚਲ ਨੇ ਸਾਢੇ ਚਾਰ ਦਹਾਕਿਆਂ ਤੋਂ BBMB ਤੋਂ ਲਿਆ ਫ਼ਰੀ ਪਾਣੀ, ਹੁਣ ਪੱਕੇ ਤੌਰ ‘ਤੇ ਦੇਣ ਦੀ ਤਿਆਰੀ..

ਚੰਡੀਗੜ੍ਹ : ਹਿਮਾਚਲ ਪ੍ਰਦੇਸ਼(Himachal Pradesh) ਸਾਢੇ ਚਾਰ ਦਹਾਕਿਆਂ ਤੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਤੋਂ ਮੁਫ਼ਤ ਵਿੱਚ ਪਾਣੀ ਲੈ ਰਿਹਾ ਹੈ। ਹੁਣ ਪੱਕੇ ਤੌਰ ਤੇ ਹੀ ਫਰੀ ਵਿੱਚ ਪਾਣੀ ਲੈਣ ਲਈ ਰਾਹ ਪੱਧਰਾ ਹੋ ਗਿਆ ਹੈ। ਟ੍ਰਿਬਿਊਨ ਦੀ ਰਿਪੋਰਟ ਮੁਤਾਬਿਕ BBMB ਦੇ ਸਿੱਧੇ ਕੇਂਦਰ ਦੇ ਅਧੀਨ ਆਉਣ ਨਾਲ ਹਿਮਾਚਲ ਪ੍ਰਦੇਸ਼ ਨੂੰ ਮੁਫ਼ਤ ਵਿੱਚ ਪਾਣੀ ਮਿਲਣ

Read More
India

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਫਿਲਮੀ ਅੰਦਾਜ਼ ‘ਚ ਕਰੰਟ ਦੇ ਕੇ ਪਤੀ ਨੂੰ ਤੋਰਿਆ ਦੁਨਿਆ ਤੋਂ…

ਮ੍ਰਿ ਤਕ ਨੂੰ ਕੋਈ ਦਵਾਈ ਦਿੱਤੀ ਗਈ ਜਿਸ ਕਾਰਨ ਉਹ ਨਸ਼ਾ ਕਰ ਗਿਆ। ਇਸ ਤੋਂ ਬਾਅਦ ਮ੍ਰਿ ਤਕ ਨੂੰ ਤਾਰ ਲਗਾ ਕੇ ਕਰੰਟ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਤ  ਹੋ ਗਈ।

Read More
International

ਕੈਨੇਡਾ ਸਰਕਾਰ ਵੱਲੋਂ ਇੱਰ ਅਕਤੂਬਰ ਤੋਂ ਕੋਵਿਡ ਪਾਬੰਦੀਆਂ ਹਟਾਈਆਂ

ਕੈਨੇਡਾ ਸਰਕਾਰ ਨੇ 1 ਅਕਤੂਬਰ, 2022 ਤੋਂ ਲਾਗੂ ਹੋਣ ਵਾਲੇ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ, ਕੁਆਰੰਟੀਨ, ਅਤੇ ਆਈਸੋਲੇਸ਼ਨ ਦੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ।

Read More
India

ਅੰਕਿਤਾ ਕੇਸ ਬਾਰੇ ਅਹਿਮ ਖੁਲਾਸੇ? ਪੋਸਟ ਮਾਰਟਮ ਦੀ ਅੰਤਿਮ ਰਿਪੋਰਟ ਆਈ, ਜਾਣੋ

Ankita Bhandari murder case-ਅੰਤਿਮ ਪੋਸਟਮਾਰਟਮ ਵਿੱਚ ਡੁੱਬਣ ਕਾਰਨ ਮੌਤ ਦੀ ਪੁਸ਼ਟੀ ਹੋ ​​ਗਈ ਹੈ। ਨਾਲ ਹੀ ਲਾਸ਼ 'ਤੇ 4 ਤੋਂ 5 ਸੱਟਾਂ ਦੇ ਨਿਸ਼ਾਨ ਮਿਲੇ ਹਨ।

Read More
Punjab

ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਹਰ ਕੁਰਬਾਨੀ ਲਈ ਤਿਆਰ ਹਾਂ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਹਰ ਕੁਰਬਾਨੀ ਦੇਵੇਗਾ।

Read More