Punjab

ਅੰਮ੍ਰਿਤਸਰ ‘ਚ ਸਿੱਖ ਜਥੇਬੰਦੀਆਂ ਨੇ ‘ਕਾਲੇ ਦਿਵਸ’ ਵਜੋਂ ਮਨਾਇਆ ਅਜ਼ਾਦੀ ਦਿਹਾੜਾ

‘ਦ ਖ਼ਾਲਸ ਬਿਊਰੋ:- ਅੱਜ ਦੇਸ਼ ਭਰ  ਵਿੱਚ ਅਜ਼ਾਦੀ ਦਿਹਾੜੇ ਮੌਕੇ ਲੋਕਾਂ ਵਿੱਚ ਬੇਸ਼ੱਕ ਖੁਸ਼ੀ ਦਾ ਮਾਹੌਲ ਹੈ। ਉੱਥੇ ਹੀ ਅੰਮ੍ਰਿਤਸਰ ਵਿੱਚ ਕੁਝ ਸਿੱਖ ਜਥੇਬੰਦੀਆਂ ਸਿਰ ‘ਤੇ ਕਾਲੀਆਂ ਪੱਟੀਆਂ ਬੰਨ੍ਹਕੇ ਅਤੇ ਹੱਥਾਂ ਵਿੱਚ ਕਾਲੇ ਝੰਡੇ ਫੜ੍ਹਕੇ ਆਜ਼ਾਦੀ ਦਿਹਾੜੇ ਨੂੰ ‘ਕਾਲਾ ਦਿਵਸ’ ਵਜੋਂ ਮਨਾਉਣ ਲਈ ਸੜਕਾਂ ‘ਤੇ ਉੱਤਰ ਆਈਆਂ। ਇਹਨਾਂ ਜਥੇਬੰਦੀਆਂ ਨੇ ਹੱਥਾਂ ਵਿੱਚ UAPA ਅਤੇ ਖੇਤੀ

Read More
Khaas Lekh

74 ਸਾਲ ਦੀ ਹੋਈ ਆਜ਼ਾਦੀ- ਕੀ ਭਾਰਤ ਦੇ ਨਾਗਰਿਕ ਸੱਚਮੁੱਚ ਆਜ਼ਾਦ ਮੁਲਕ ਦੇ ਵਾਸੀ ਹਨ ?

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਪੂਰੇ ਭਾਰਤ ਵਿੱਚ ਆਜ਼ਾਦੀ ਦਾ ਦਿਹਾੜਾ ਪੂਰੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਦੇ ਕੋਨੇ-ਕੋਨੇ ਵਿੱਚ ਤਿਰੰਗਾ ਝੰਡਾ ਲਹਿਰਾਉਂਦਾ ਦਿਖਾਈ ਦੇ ਰਿਹਾ ਹੈ। ਹਜ਼ਾਰਾਂ-ਲੱਖਾਂ ਸੂਰਬੀਰ ਯੋਧਿਆਂ ਨੇ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਕੇ, ਕਾਲੇਪਾਣੀ ਦੀਆਂ ਜੇਲ੍ਹਾਂ ਕੱਟ ਕੇ, ਭੁੱਖੇ-ਤਿਹਾਏ ਰਹਿ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ

Read More
India International

ਨੇਪਾਲ ਦੇ ਪ੍ਰਧਾਨ ਮੰਤਰੀ ਨੇ PM ਮੋਦੀ ਨੂੰ ਆਜ਼ਾਦੀ ਦਿਹਾੜੇ ਮੌਕੇ ਦਿੱਤੀ ਵਧਾਈ, ਨੇਪਾਲ ਨਾਲ ਸਰਹੱਦੀ ਨਕਸ਼ੇ ਦੇ ਵਿਵਾਦ ‘ਤੇ ਜਲਦ ਹੋਵੇਗੀ ਬੈਠਕ

‘ਦ ਖ਼ਾਲਸ ਬਿਊਰੋ:- ਭਾਰਤ ਦੇ 74 ਵੇਂ ਆਜ਼ਾਦੀ ਦਿਹਾੜੇ ਮੌਕੇ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ‘ਤੇ ਗੱਲਬਾਤ ਕਰਕੇ ਵਧਾਈ ਦਿੱਤੀ। ਉਨ੍ਹਾਂ ਸੰਯੁਕਤ ਰਾਸ਼ਟਰ ਸੁੱਰਖਿਆ ਪਰਿਸ਼ਦ ਦੇ ਇੱਕ ਅਸਥਾਈ ਮੈਂਬਰ ਵਜੋਂ ਭਾਰਤ ਦੀ ਤਾਜ਼ਾ ਚੋਣ ਨੂੰ ਵੀ ਵਧਾਈ ਦਿੱਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਦੌਰਾਨ ਦੋਵਾਂ

Read More
Khaas Lekh

ਖੁਸ਼ੀ ਦੀ ਭਾਲ ‘ਚ ਜਦੋਂ ਉਮਰ ਲੰਘ ਗਈ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅੱਜ ਇਸ ਪਦਾਰਥਵਾਦੀ ਸਮੇਂ ਵਿੱਚ ਹਰ ਕੋਈ ਖੁਸ਼ੀ ਚਾਹੁੰਦਾ ਹੈ। ਕੋਈ ਚੁਟਕਲੇ ਸੁਣ-ਸੁਣਾ ਕੇ ਖੁਸ਼ ਹੁੰਦਾ ਹੈ, ਕੋਈ ਆਪਣੇ ਕਾਰੋਬਾਰ ਵਿੱਚ ਤਰੱਕੀ ਹੋਣ ‘ਤੇ ਖੁਸ਼ ਹੁੰਦਾ ਹੈ ਜਾਂ ਕੋਈ ਕਿਸੇ ਦੇ ਨੁਕਸਾਨ ’ਚੋਂ ਖੁਸ਼ੀ ਲੱਭਦਾ ਹੈ। ਕੋਈ ਆਪਣੀ ਤਾਰੀਫ਼ ਸੁਣ ਕੇ ਖੁਸ਼ ਹੁੰਦਾ ਹੈ। ਹਰ ਕਿਸੇ ਨੇ ਆਪੋ-ਆਪਣੀ ਖੁਸ਼ੀ ਦੇ

Read More
Punjab

ਇਨ੍ਹਾਂ 600 ਲੈਬਾਂ ‘ਚ ਹੋਣਗੇ ਮੁਫ਼ਤ ਕੋਰੋਨਾ ਟੈਸਟ ! ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ

‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਾਰ-ਵਾਰ ਸੂਚਿਤ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕੋਰੋਨਾ ਦੇ ਫੈਲਣ ਤੋਂ ਬਚਾਅ ਲਈ ਅਤੇ Covid-19 ਦੇ ਟੈਸਟਾਂ ਸਬੰਧੀ ਪੰਜਾਬੀਆਂ ਨੂੰ ਜਾਣਕਾਰੀ ਦਿੱਤੀ ਹੈ ਅਤੇ

Read More
India

ਗੂਗਲ ਨੇ ਭਾਰਤੀ ਸੰਸਕ੍ਰਿਤੀ ਵਾਲੇ ਡੂਡਲ ਨਾਲ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ

‘ਦ ਖ਼ਾਲਸ ਬਿਊਰੋ:- ਦੇਸ਼ ਦਾ 74ਵਾਂ ਆਜ਼ਾਦੀ ਦਿਹਾੜਾ ਪੂਰੇ ਦੇਸ਼ ‘ਚ ਮਨਾਇਆ ਜਾ ਰਿਹਾ ਹੈ। ਇਸ ਮੌਕੇ Google ਵੀ ਹਰ ਸਾਲ ਦੀ ਤਰ੍ਹਾਂ ਖਾਸ ਅੰਦਾਜ਼ ‘ਚ ਭਾਰਤ ਦਾ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਗੂਗਲ ਨੇ ਇਸ ਵਾਰ ਡੂਡਲ (Doodle) ‘ਚ ਆਜ਼ਾਦੀ ਦਿਹਾੜੇ ਮੌਕੇ ਭਾਰਤ ਦੀ ਸੰਸਕ੍ਰਿਤੀ, ਕਲਾ ਅਤੇ ਸੰਗੀਤ ਨੂੰ ਦਿਖਾਇਆ ਹੈ। ਡੂਡਲ ‘ਚ ਸ਼ਹਿਨਾਈ,

Read More
India

ਬਾਲ ਵਿਆਹ ‘ਤੇ ਕਸਿਆ ਜਾਵੇਗਾ ਸ਼ਿਕੰਜਾ! ਲੜਕੀਆਂ ਲਈ ਵਿਆਹ ਦੀ ਉਮਰ ਘੱਟੋ-ਘੱਟ 21 ਸਾਲ ਤਹਿ ਕਰਨ ‘ਤੇ ਵਿਚਾਰ

‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ 74ਵੇਂ ਅਜ਼ਾਦੀ ਦਿਹਾੜੇ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਲਈ ਕਈ ਨਵੇਂ ਪ੍ਰਾਜੈਕਟਾਂ ਤੇ ਨਵੀਆਂ ਮੁਹਿੰਮਾਂ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਲੜਕੀਆਂ ਦੇ ਘੱਟ ਉਮਰ ‘ਚ ਵਿਆਹ ਕਰਨ ਦੀ ਰੀਤ ਨੂੰ ਬਦਲਿਆ ਜਾ ਸਕਦਾ ਹੈ, ਯਾਨਿ ਵਿਆਹ ਕਰਨ ਦੀ ਘੱਟ ਉਮਰ

Read More
Punjab

ਤੂੰ ਪੰਜਾਬ ਤਾਂ ਆ ਕੇ ਵੇਖ, ਤੈਨੂੰ ਮੈਂ ਸਿਖਾਵਾਂਗਾ ਸਬਕ! ਕੈਪਟਨ ਨੇ ਪੰਨੂੰ ਨੂੰ ਦਿੱਤੀ ਚੁਣੌਤੀ!

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਤਿਰੰਗੇ ਨੂੰ ਉਤਾਰ ਕੇ ‘ਖਾਲਿਸਤਾਨ‘ ਦਾ ਝੰਡਾ ਲਹਿਰਾਉਣ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਕੈਪਟਨ ਨੇ ਗੁਰਪਤਵੰਤ ਸਿੰਘ ਪੰਨੂ ਨੂੰ ਅੱਤਵਾਦੀ ਕਰਾਰ ਦਿੰਦਿਆਂ ਨੌਜਵਾਨਾਂ ਨੂੰ ਉਸ ਦੀ ਸਿੱਖਸ ਫਾਰ ਜਸਟਿਸ (SFJ)

Read More
Punjab

ਸਤਲੁਜ ਦਰਿਆ ਨੇ ਚਾਰ ਨੰਨ੍ਹੀਆਂ ਜਾਨਾਂ ਨੂੰ ਆਪਣੀ ਬੁੱਕਲ ‘ਚ ਲਿਆ

‘ਦ ਖ਼ਾਲਸ ਬਿਊਰੋ :- ਲੁਧਿਆਣਾ ਨੇੜੇ ਕਸਬਾ ਜਗਰਾਂਉ ਵਿਖੇ ਪਿੰਡ ਸਿੱਧਵਾਂ ਬੇਟ ਦੀ ਰਹਿਣ ਵਾਲੀਆਂ ਚਾਰ ਲੜਕੀਆਂ ਦੀ ਕੱਲ੍ਹ 14 ਅਗਸਤ ਸਤਲੁਜ ਦਰਿਆ ਦੇ ਕੰਡੇ ਕੋਲ ਖੇਡਦੇ ਸਮੇਂ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ। ਥਾਣਾ ਸਿੱਧਵਾਂ ਬੇਟ ਦੇ ਮੁਖੀ ਇੰਸਪੈਕਟਰ ਰਾਜ਼ੇਸ ਠਾਕਰ ਨੂੰ ਪਿੰਡ ਦੇ ਹਸਪਤਾਲ ਦੇ ਅਮਲੇ ਤੇ ਪੀੜਤ ਪਰਿਵਾਰਾਂ ਤੋਂ ਮਿਲੀ ਜਾਣਕਾਰੀ

Read More
India

‘ਨੈਸ਼ਨਲ ਡਿਜੀਟਲ ਹੈਲਥ ਮਿਸ਼ਨ’ ਸਿਹਤ ਵਿਭਾਗ ਲਈ ਇੱਕ ਕ੍ਰਾਂਤੀਕਾਰੀ ਕਦਮ- PM ਮੋਦੀ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਨੇ ਦੇਸ਼ ਵਿੱਚ ਸਿਹਤ ਸੇਵਾਵਾਂ ਦੇ ਡਿਜ਼ੀਟਲ ਮਾਧਿਆਮ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਦਿਸ਼ਾ ‘ਚ ਕੰਮ ਕਰਦਿਆਂ ਇੱਕ ਅਹਿਮ ਕਦਮ ਚੁੱਕਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂ ‘ਨੈਸ਼ਨਲ ਡਿਜੀਟਲ ਹੈਲਥ ਮਿਸ਼ਨ’ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤੋਂ ਬਾਅਦ

Read More