ਜਾਨ ਲੇਵਾ ਹ ਮਲੇ ਦੇ ਡਰੋਂ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, ਹੁਣ ਇੱਥੇ ਪਹੁੰਚਿਆ..
ਮੀਡੀਆ ਰਿਪੋਰਟ ਮੁਤਾਬਿਕ ਸੁਰੱਖਿਆ ਏਜੰਸੀਆਂ ਦੇ ਹਵਾਲੇ ਨਾਲ ਇਹ ਵੱਡੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ 'ਤੇ ਕੈਨੇਡਾ 'ਚ ਜਾਨਲੇਵਾ ਹਮਲਾ ਹੋ ਸਕਦਾ ਹੈ, ਇਸ ਲਈ ਉਸ ਨੇ ਆਪਣਾ ਟਿਕਾਣਾ ਬਦਲ ਲਿਆ ਹੈ।
ਮੀਡੀਆ ਰਿਪੋਰਟ ਮੁਤਾਬਿਕ ਸੁਰੱਖਿਆ ਏਜੰਸੀਆਂ ਦੇ ਹਵਾਲੇ ਨਾਲ ਇਹ ਵੱਡੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ 'ਤੇ ਕੈਨੇਡਾ 'ਚ ਜਾਨਲੇਵਾ ਹਮਲਾ ਹੋ ਸਕਦਾ ਹੈ, ਇਸ ਲਈ ਉਸ ਨੇ ਆਪਣਾ ਟਿਕਾਣਾ ਬਦਲ ਲਿਆ ਹੈ।
ਉੱਤਰ ਪ੍ਰਦੇਸ਼ : ਗ੍ਰੇਟਰ ਨੋਇਡਾ ‘ਚ 21 ਦਿਨ ਪਹਿਲਾਂ ਸੜਕ ਹਾਦਸੇ ‘ਚ ਜ਼ਖਮੀ ਹੋਈ ਵਿਦਿਆਰਥਣ ਸੁਮਿਤਾ ਮੰਡਲ ਦੀ ਦੇਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਮਾਮਲਾ ਈਕੋਟੈਕ-1 ਇਲਾਕੇ ਦਾ ਹੈ। ਦਰਅਸਲ, ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਜੀਬੀਯੂ ਦੇ ਸਾਹਮਣੇ ਆਟੋ ਨੂੰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ‘ਚ ਵਿਦਿਆਰਥਣ ਸਮੇਤ ਕਈ ਲੋਕ ਜ਼ਖਮੀ ਹੋ
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ( Gurpreet Bassi Gogi) ਦਾ ਚੰਡੀਗੜ੍ਹ ਪੁਲਿਸ(Chandigarh police) ਨੇ ਚਲਾਨ ਕੱਟ ਦਿੱਤਾ ਹੈ। ਵਿਧਾਇਕ ਗੁਰਪ੍ਰੀਤ ਗੋਗੀ ਬਿਨਾਂ ਹੈਲਮੇਟ ਤੋਂ ਬਾਈਕ ਚਲਾ ਰਹੇ ਸਨ , ਜਿਸ ਕਰਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦਾ ਚਲਾਨ ਕੱਟਿਆ ਗਿਆ ਹੈ।
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਫੋਟੋਆਂ ਏਅਰਪੋਰਟ ਦੇ ਅੰਦਰ ਲਗਾਈਆਂ ਜਾਣ ਕਿਉਂਕਿ ਸ਼ਹੀਦ ਭਗਤ ਸਿੰਘ ਦੀ ਮਾਤਾ ਵਿਦਿਆਵਤੀ ਜੀ ਦਾ ਮੰਨਣਾ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਇਕੱਲੇ ਖੜ੍ਹੇ ਰਹਿਣਾ ਪਸੰਦ ਨਹੀਂ ਹੈ, ਉਸ ਨੂੰ ਆਪਣੇ ਸਾਥੀਆਂ ਨਾਲ ਰਹਿਣ ਦਿੱਤਾ ਜਾਵੇ: ਪ੍ਰੋ: ਜਗਮੋਹਨ ਸਿੰਘ
ਯੂਪੀ ਦੇ(Uttar Pradesh) ਹਾਥਰਸ ਤੋਂ ਦਿਲ ਨੂੰ ਦਿਹਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿਥੇ ਇੱਕ ਪੁੱਤਰ ਨੇ ਜ਼ਮੀਨ ਲਈ ਆਪਣੀ ਹੀ ਮਾਂ ਦਾ ਗਲਾ ਵੱਢ ਕਿ ਉਸਦਾ ਕਤਲ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਵੱਡੇ
ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਨਦੀ ਤੇਜ਼ੀ ਨਾਲ ਵਹਿ ਰਹੀ ਹੈ। ਇਸ ਦੇ ਤੇਜ਼ ਵਹਾਅ ਨੂੰ ਦੇਖ ਕੇ ਕਿਸੇ ਦਾ ਮਨ ਪਰੇਸ਼ਾਨ ਹੋ ਸਕਦਾ ਹੈ, ਪਰ ਇੱਕ ਡਰਾਈਵਰ ਆਪਣੀ ਕਾਰ ਨੂੰ ਤੇਜ਼ ਵਗਦੀ ਨਦੀ ਵਿੱਚ ਉਤਾਰ ਦਿੰਦਾ ਹੈ।
Firozpur news-ਪੁਲਿਸ ਨੇ ਇੰਸਪੈਕਟਰ ਦੇ ਤਿੰਨ ਸਾਥੀਆਂ ਨੂੰ ਹਿਮਾਚਲ ਦੇ ਊਨਾ ਤੋਂ ਅਤੇ ਬਾਜਵਾ ਨੂੰ ਤਿੰਨ ਦਿਨ ਪਹਿਲਾਂ ਰਾਜਸਥਾਨ ਦੇ ਝਾਲਾਗੜ੍ਹ ਜ਼ਿਲ੍ਹੇ ਦੇ ਰਾਏਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।
ਪਤਨੀ ਨੇ ਪਤੀ ਦਾ ਵਿਆਹ ਆਪਣੀ ਸਾਬਕਾ ਪ੍ਰੇਮਿਕਾ ਨਾਲ ਕਰਵਾ ਦਿੱਤਾ, ਹੁਣ ਤਿੰਨੋਂ ਇੱਕ ਹੀ ਘਰ 'ਚ ਰਹਿਣਗੇ
ਪੰਜਾਬ( punjab) ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪ੍ਰਾਈਵੇਟ ਬੱਸਾਂ ਦਾ ਦਾਖ਼ਲਾ(private buses in Chandigarh )ਰੋਕਣ ਸਬੰਧੀ ਆ ਰਹੀ ਅੜਚਣ ਹੁਣ ਖ਼ਤਮ ਹੋ ਗਈ ਹੈ। ਪੰਜਾਬ ਟਰਾਂਸਪੋਰਟ ਸਕੀਮ ’ਤੇ ਕੇਂਦਰ ਸਰਕਾਰ ਦੇ ਰੋਡ ਟਰਾਂਸਪੋਰਟ ਤੇ ਹਾਈਵੇਜ਼ ਮੰਤਰਾਲੇ ਵੱਲੋਂ ਮੋਹਰ ਲਾ ਦਿੱਤੀ ਗਈ ਹੈ।
Himachal Kullu accident : ਬੰਜਰ ਤੋਂ ਭਾਜਪਾ ਵਿਧਾਇਕ ਸੁਰਿੰਦਰ ਸ਼ੌਰੀ ਨੇ ਰਾਤ ਕਰੀਬ 12:45 ਵਜੇ ਫੇਸਬੁੱਕ ਲਾਈਵ ਹੋ ਕੇ ਹਾਦਸੇ ਦੀ ਜਾਣਕਾਰੀ ਦਿੱਤੀ।