Punjab

ਬਾਦਲਾਂ ਨੂੰ ਫੋਨ ਕੈਪਟਨ ਲੈ ਦੇਣ, ਰਿਚਾਰਜ ਮੈਂ ਕਰਵਾ ਦਿਊਂ- ਰਾਜਾ ਵੜਿੰਗ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਤੋਂ ਬਾਅਦ ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ  ਅਕਾਲੀ ਲੀਡਰ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਚਕਾਰ ਟਵਿੱਟਰ ‘ਤੇ ਆਪਸੀ ਸ਼ਬਦੀ ਜੰਗ ਛਿੜੀ ਹੋਈ ਹੈ। ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਮੁੱਖ ਮੰਤਰੀ

Read More
Punjab

ਅੰਮ੍ਰਿਤਸਰ ‘ਚ ਐਕਸਾਈਜ਼ ਵਿਭਾਗ ਅਤੇ ਪੁਲਿਸ ਨੇ ਰੇਡ ਮਾਰ ਕੇ 18 ਹਜ਼ਾਰ ਲੀਟਰ ਨਜਾਇਜ਼ ਸ਼ਰਾਬ ਕੀਤੀ ਬਰਾਮਦ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਦੇ ਪਿੰਡ ਚੋਗਾਵਾ ਅਤੇ ਬੋਪਾਰਾਏ ‘ਚ  ਐਕਸਾਈਜ਼ ਵਿਭਾਗ ਨੇ ਪੁਲਿਸ ਨਾਲ ਰਲ ਕੇ ਮਾਰੀ ਰੇਡ ਦੌਰਾਨ ਵੱਲੋਂ ਵੱਡੀ ਕਾਮਯਾਬੀ ਮਿਲੀ ਹੈ,  ਰੇਡ ਦੌਰਾਨ ਇਨਾਂ ਦੋਵੇ ਵਿਭਾਗਾਂ ਨੇ ਇਨ੍ਹਾਂ ਪਿੰਡਾਂ ‘ਚੋਂ 18 ਹਜ਼ਾਰ ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਇੱਕ ਹਰੀ ਸਿੰਘ ਨੇ ਦੇ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਇਸ

Read More
International

ਅਮਰੀਕਾ ਵੱਲੋਂ ਕੋਰੋਨਾ ਵੈਕਸੀਨ ਲਈ ਵੱਡੀ ਰਕਮ ਦਾ ਸਮਝੌਤਾ, ਸਤੰਬਰ ‘ਚ ਤਿਆਰ ਹੋਣ ਦੀ ਉਮੀਦ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਕੋਰੋਨਾਵਾਇਰਸ ਤੋਂ ਬਚਾਅ ਲਈ ਹਰ ਕੋਈ ਸਾਵਧਾਨੀਆਂ ਵਰਤ ਰਿਹਾ ਹੈ ਪਰ ਇਸਦੇ ਬਾਵਜੂਦ ਵੀ ਕੋਰੋਨਾ ਦੇ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ। ਅਜਿਹੇ ਵਿੱਚ ਕੋਰੋਨਾ ਵਾਇਰਸ ਤੋਂ ਛੁਟਕਾਰਾ ਪਾਉਣ ਲਈ ਹੁਣ ਇਕਮਾਤਰ ਉਮੀਦ ਕੋਰੋਨਾ ਵੈਕਸੀਨ ‘ਤੇ ਹੈ। ਅਜਿਹੇ ਹਾਲਾਤਾਂ ‘ਚ ਅਮਰੀਕਾ

Read More
International

WHO ਨੇ ਕੋਰੋਨਾ ਵੈਕਸੀਨ ਲਈ ਵੱਡੀ ਰਕਮ ਦਾ ਕੀਤਾ ਦਾਅਵਾ, ਅਜੇ ਤੱਕ 10 ਫ਼ੀਸਦ ਵੀ ਨਹੀਂ ਹੋਈ ਇਕੱਠੀ

‘ਦ ਖ਼ਾਲਸ ਬਿਊਰੋ:- WHO ਨੇ ਦੁਨੀਆ ਭਰ ‘ਚ ਵੈਕਸੀਨ ਪਹੁੰਚਾਉਣ ਲਈ 100 ਬਿਲੀਅਨ ਅਮਰੀਕੀ ਡਾਲਰ ਦੀ ਲੋੜ ਦੱਸੀ ਹੈ ਜਿਸ ਨਾਲ ਕੋਰੋਨਾ ਵੈਕਸੀਨ ਦੇ ਵਿਕਾਸ ਤੇ ਨਿਰਮਾਣ ‘ਚ ਤੇਜ਼ੀ ਦੇ ਨਾਲ ਸਾਰਿਆਂ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ। ਵਿਸ਼ਵ ਸਿਹਤ ਸੰਗਠਨ ਨੂੰ ਕੋਰੋਨਾ ਖ਼ਿਲਾਫ਼ ਨਜਿੱਠਣ ਲਈ ਕਾਫ਼ੀ ਆਰਥਿਕ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। WHO

Read More
India

ਪ੍ਰਧਾਨ ਮੰਤਰੀ ਨੇ ਨਵਾਂ ਟੈਕਸ ਪਲੇਫਾਰਮ ਕੀਤਾ ਲਾਂਚ

‘ਦ ਖ਼ਾਲਸ ਬਿਊਰੋ:- ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟੈਕਸ ਸਿਸਟਮ ‘ਚ ਸੁਧਾਰ ਕਰ ਦਿੱਤੇ ਗਏ ਹਨ ਜਿਸ ਦੇ ਚੱਲਦਿਆਂ, ਪ੍ਰਧਾਨ ਮੰਤਰੀ ਨੇ ਨਵਾਂ ਟੈਕਸ ਪਲੇਟਫਾਰਮ ‘ਟਰਾਂਸਪੇਰੈਂਟ ਟੈਕਸਟੇਸ਼ਨ’ ਦੀ ਸਕੀਮ ਦੀ ਸ਼ੁਰੂਆਤ ਕਰ ਦਿੱਤੀ ਹੈ। ਟੈਕਸ ਸੁਧਾਰਾਂ ਵੱਲ ਇਹ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ, ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਅੱਗੇ ਵੱਧ

Read More
Punjab

ਕੋਰੋਨਾਵਾਇਰਸ ਕਾਰਨ 25ਵਾਂ ਹਿੰਦ-ਪਾਕਿ ਮੇਲਾ ਹੋਵੇਗਾ ਆਨਲਾਈਨ, ਦੋਵੇਂ ਦੇਸ਼ਾਂ ਦੇ ਬੁੱਧੀਜੀਵੀ ਲੈਣਗੇ ਹਿੱਸਾ

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਦੇ ਨਾਲ ਚੜੇ ਇਸ ਸਾਲ ‘ਚ ਹਿੰਦ ਪਾਕਿ ਦੋਸਤੀ ਮੰਚ ਵੱਲੋਂ 25ਵੇਂ ਹਿੰਦ ਪਾਕਿ ਦੋਸਤੀ ਮੇਲੇ ‘ਚ ਇੱਕਠ ਨੂੰ ਸੀਮਤ ਕਰ ਦਿੱਤਾ ਗਿਆ ਹੈ, ਤੇ ਇਹ ਸਮਾਗਮ 14 ਅਗਸਤ ਨੂੰ ਕੀਤਾ ਜਾਵੇਗਾ। ਇਸ ਸਬੰਧ ਵਿੱਚ ਕੱਲ੍ਹ ਅੰਮ੍ਰਿਤਸਰ ਦੇ ਵਿਰਸਾ ਵਿਹਾਰ ਕੇਂਦਰ ਵਿੱਚ ਫੋਕਲੋਰ ਰਿਸਰਚ ਅਕੈਡਮੀ ਦੇ ਪ੍ਰਧਾਨ ਰਮੇਸ਼ ਯਾਦਵ

Read More
India

HAL ਨੇ ਤਿਆਰ ਕੀਤੇ ਦੁਸ਼ਮਣਾਂ ਨੂੰ ਮਾਤ ਪਾਉਣ ਵਾਲੇ ਹਲਕੇ ਲੜਾਕੂ ਹੈਲੀਕਾਪਟਰ

‘ਦ ਖ਼ਾਲਸ ਬਿਊਰੋ:- ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (HAL) ਵੱਲੋਂ ਤਿਆਰ ਕੀਤੇ ਗਏ ਦੋ ਹਲਕੇ ਲੜਾਕੂ ਹੈਲੀਕਾਪਟਰ ਉੱਚੀ ਚੋਟੀਆਂ (ਲੇਹ ਸੈਕਟਰ) ’ਤੇ ਕਾਰਵਾਈ ਲਈ ਤਾਇਨਾਤ ਕੀਤੇ ਗਏ ਹਨ। ਸਰਹੱਦ ’ਤੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਭਾਰਤੀ ਹਵਾਈ ਸੈਨਾ ਦੇ ਮਿਸ਼ਨ ਨੂੰ ਹਮਾਇਤ ਦੇਣ ਲਈ ਇਹ ਹੈਲੀਕਾਪਟਰ ਭੇਜੇ ਗਏ ਹਨ। HAL ਦੇ CMD ਆਰ ਮਾਧਵਨ ਨੇ ਦੱਸਿਆ ਕਿ,‘‘ਇਹ ਦੁਨੀਆ

Read More
India

IAF ਨੇ ਹਿੰਦੀ ਫਿਲਮ ‘ਗੁੰਜਨ ਸਕਸੈਨਾ’ ਖਿਲਾਫ਼ ਸੈਂਸਰ ਬੋਰਡ ਨੂੰ ਲਿਖਿਆ ਪੱਤਰ

‘ਦ ਖ਼ਾਲਸ ਬਿਊਰੋ:- ਭਾਰਤੀ ਹਵਾਈ ਸੈਨਾ ਨੇ ਨੈੱਟਫਲਿਕਸ ’ਤੇ 12 ਅਗਸਤ ਨੂੰ ਰਿਲੀਜ਼ ਹੋਈ ਹਿੰਦੀ ਫਿਲਮ ‘ਗੁੰਜਨ ਸਕਸੈਨਾ: ਦਿ ਕਾਰਗਿਲ ਗਰਲ’ ਵਿੱਚ IAF ਦੀ ਨਕਾਰਾਤਮਕ ਭੂਮਿਕਾ ਨੂੰ ਦਿਖਾਉਣ ’ਤੇ ਇਤਰਾਜ਼ ਕਰਦਿਆਂ ਸੈਂਸਰ ਬੋਰਡ ਨੂੰ ਪੱਤਰ ਲਿਖਿਆ ਹੈ। ਇਹ ਫਿਲਮ ਭਾਰਤੀ ਹਵਾਈ ਸੈਨਾ ਦੀ ਅਫ਼ਸਰ ਗੁੰਜਨ ਸਕਸੈਨਾ ’ਤੇ ਆਧਾਰਿਤ ਹੈ, ਜੋ 1999 ਦੀ ਕਾਰਗਿਲ ਜੰਗ ਵਿੱਚ

Read More
International

ਕੈਨੇਡਾ ਲਿਬਨਾਨ ਨੂੰ 25 ਡਾਲਰ ਦੀ ਹੋਰ ਵਿੱਤੀ ਸਹਾਇਤਾ ਕਰੇਗਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲਿਬਨਾਨ ਦੀ ਮਦਦ ਲਈ 25 ਮਿਲੀਅਨ ਡਾਲਰ ਹੋਰ ਦੇਣ ਦਾ ਫੈਸਲਾ ਕੀਤਾ ਹੈ। ਲਿਬਨਾਨ ਦੇ ਬੇਰੂਤ ‘ਚ 4 ਅਗਸਤ ਨੂੰ ਹੋਏ ਦੋ ਭਿਆਨਕ ਵਿਸਫੋਟਕ ਧਮਾਕਿਆਂ ‘ਚ 160 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਵਿਅਕਤੀ ਜ਼ਖਮੀ ਹੋ ਗਏ ਸਨ। ਇਨ੍ਹਾਂ ਧਮਾਕਿਆਂ ‘ਚ ਬੇਰੂਤ ਦਾ ਵੱਡਾ ਹਿੱਸਾ

Read More
Punjab

ਬਿਜਲੀ ਵਿਭਾਗ ਨੇ 40 ਹਜ਼ਾਰ ਅਸਾਮੀਆਂ ਖਤਮ ਕਰਨ ਦਾ ਲਿਆ ਫੈਸਲਾ, ਪੰਜਾਬ ਸਰਕਾਰ ਨੇ ਦਿੱਤੀ ਹਰੀ ਝੰਡੀ

‘ਦ ਖ਼ਾਲਸ ਬਿਊਰੋ:- ਘਰ-ਘਰ ਨੌਕਰੀਆਂ ਦੇਣ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ‘ਚ 40 ਹਜ਼ਾਰ ਅਸਾਮੀਆਂ ਨੂੰ ਖਤਮ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਬਿਜਲੀ ਵਿਭਾਗ ਨੇ ਦੋ ਮੀਟਿੰਗਾਂ ਕਰਨ ਤੋਂ ਬਾਅਦ ਹੀ ਇਹ ਫੈਸਲਾ ਲਿਆ ਹੈ। ਬਿਜਲੀ ਵਿਭਾਗ ਵੱਲੋਂ 22 ਜੁਲਾਈ ਨੂੰ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ‘ਚ ਕਈ ਅਹਿਮ ਫ਼ੈਸਲੇ ਲਏ

Read More