International

ਅਮਰੀਕਾ ‘ਚ ਭਾਰਤੀ ਲੋਕਾਂ ਨਾਲ ਕਿਸ ਹੱਦ ਤੱਕ ਭੇਦਭਾਵ ਕੀਤਾ ਜਾਂਦਾ ਹੈ, ਪੜ੍ਹੋ ਇਸ ਖਾਸ ਰਿਪੋਰਟ ਵਿੱਚ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਕੈਲੀਫੋਰਨੀਆਂ ‘ਚ ਸਥਿਤ ਡਿਪਾਰਟਮੈਂਟ ਆਫ ਫੇਅਰ ਰੁਜ਼ਗਾਰ ਤੇ ਹਾਊਸਿੰਗ ਵਿਭਾਗ ਨੇ ਟੈਕਨਾਲਿਜੀ ਦੀ ਦੁਨੀਆਂ ‘ਚ ਸਭ ਤੋਂ ਵੱਡੀ ਕੰਪਨੀ ਸਿਸਕੋ ‘ਚ ਕੰਮ ਕਰਨ ਵਾਲੇ ਇੱਕ ਦਲਿਤ ਕਰਮਚਾਰੀ ਨਾਲ ਜਾਤੀ ਭੇਤਭਾਵ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਅਮਰੀਕਾ ‘ਚ ਅਜੀਹੇ ਹੋਰ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ

Read More
Punjab

ਕਰਤਾਰਪੁਰ ਲਾਂਘਾ ਖੋਲ੍ਹਣ ਵਿੱਚ ਕੀ ਦਿੱਕਤ ਹੈ : ਸੁਖਪਾਲ ਸਿੰਘ ਖਹਿਰਾ

‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਤੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੱਤਰ ਭੇਜ ਕੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਿੱਜੀ ਦਖ਼ਲ ਦੇਣ

Read More
Punjab

ਕੱਲ੍ਹ (12-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ, ਵਿੱਚ ਦੁਪਹਿਰ ਤੋਂ ਪਹਿਲਾਂ ਮੀਂਹ ਪੈਣ ਦੀ ਸੰਭਾਵਨਾ ਹੈ, ਬਾਅਦ ਦੁਪਹਿਰ ਬੱਦਲਵਾਈ ਛਾਈ ਰਹੇਗੀ। ਲੁਧਿਆਣਾ, ਗੁਰਦਾਸਪੁਰ, ਬਠਿੰਡਾ, ਜਲੰਧਰ, ਮੁਕਤਸਰ, ਮਾਨਸਾ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਧੁੱਪ ਰਹੇਗੀ। ਫਿਰੋਜਪੁਰ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ, ਪਠਾਨਕੋਟ, ਸੰਗਰੂਰ, ਬਰਨਾਲਾ, ਅੰਮ੍ਰਿਤਸਰ ਵਿੱਚ

Read More
Punjab

ਸੁਨੀਲ ਜਾਖੜ ਸਮਗਲਰਾਂ ਦੀ ਮਦਦ ਕਰਦਾ ਹੈ: ਸ਼ਮਸ਼ੇਰ ਸਿੰਘ ਦੂਲੋਂ

‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ‘ਚ ਜਿੱਥੇ ਵਿਰੋਧੀ ਧਿਰਾ ਵੱਲੋਂ ਕੈਪਟਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਉੱਥੇ ਹੀ ਕਾਂਗਰਸ ਦੇ ਦੋ ਸਾਂਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਇਹ ਦੋਵੇਂ ਲੀਡਰ ਪਿਛਲੇ ਕਈ ਦਿਨਾਂ ਤੋਂ ਆਪਣੀ ਹੀ ਸਰਕਾਰ ‘ਤੇ ਨਿਸ਼ਾਨੇ ਸਾਧ ਰਹੇ ਹਨ। ਅੱਜ ਰਾਜ ਸਭਾ

Read More
Punjab

12 ਅਗਸਤ ਨੂੰ ਵਿਦਿਆਰਥੀਆਂ ਨੂੰ ਮਿਲਣਗੇ ਮੁਫਤ ਸਮਾਰਟਫੋਨ, ਫੋਨਾਂ ‘ਤੇ ਚਮਕਾਈ ਕੈਪਟਨ ਦੀ ਪੱਕੀ ਫੋਟੋ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ 12 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮਾਰਟ ਫੋਨ ਵੰਡਣ ਵਾਲੇ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ, ਹਾਲਾਕਿ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਲਾਵਾ ਕੰਪਨੀ ਦੇ ਸਮਾਰਟ ਫੋਨ ਦੀ ਝਲਕ ਇੱਕ ਦੋ ਦਿਨ ਪਹਿਲਾਂ ਹੀ ਸ਼ੋਸਲ ਮੀਡੀਆਂ ‘ਤੇ ਦਿਖਾਈ ਦੇ ਰਹੀ ਸੀ, ਜਿਸ ‘ਤੇ ਕੈਪਟਨ

Read More
India

ਭੈਣਾਂ ਵੀ ਪਿਉ ਦੀ ਸੰਪਤੀ ‘ਚੋਂ ਭਰਾਵਾਂ ਦੇ ਬਰਾਬਰ ਦਾ ਹਿੱਸਾ ਲੈ ਸਕਦੀਆਂ ਹਨ-ਸੁਪਰੀਮ ਕੋਰਟ

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਨੇ ਧੀਆਂ ਦੇ ਹੱਕ ‘ਚ ਵੱਡਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਪਿਤਾ ਦੀ ਸੰਪਤੀ ‘ਚ ਧੀ ਦਾ ਬਰਾਬਰ ਦਾ ਹੱਕ ਹੋਵੇਗਾ। ਇਸ ਕਾਨੂੰਨ ਤਹਿਤ ਧੀ ਨੂੰ ਆਪਣੇ ਪਿਤਾ ਦੀ ਜਾਇਦਾਦ ਵਿੱਚ ਆਪਣੇ ਭਰਾ ਦੇ ਬਰਾਬਰ ਦਾ ਹਿੱਸਾ ਮਿਲੇਗਾ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਕਾਨੂੰਨ ਤਹਿਤ 9 ਸਤੰਬਰ 2005

Read More
India Punjab

ਕੋਰੋਨਾ ਬੈਠਕ:- ਮੁੱਖ ਮੰਤਰੀ ਕੈਪਟਨ ਨੇ PM ਮੋਦੀ ਤੋਂ ਪੰਜਾਬੀਆਂ ਲਈ ਕੀ ਮੰਗਿਆ

‘ਦ ਖ਼ਾਲਸ ਬਿਊਰੋ:- ਭਾਰਤ ਵਿੱਚ ਵੱਧ ਰਹੇ ਕੋਰੋਨਾਵਾਇਰਸ ਦੇ ਕੇਸਾਂ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਬਿਹਾਰ, ਗੁਜਰਾਤ ਅਤੇ ਤਿਲੰਗਾਨਾ, ਇਨ੍ਹਾਂ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਿਲ ਸਨ। ਮੀਟਿੰਗ ‘ਚ ਸੂਬੇ ਦੇ

Read More
Punjab

ASI ਦੀ ਕੋਰੋਨਾ ਨਾਲ ਮੌਤ ਮਗਰੋਂ ਪੰਜਾਬ ਪੁਲਿਸ ਗੰਭੀਰ, ਲੋਕਾਂ ਨੂੰ ਆਨਲਾਈਨ ਸ਼ਿਕਾਇਤਾਂ ਦਰਜ ਕਰਵਾਉਣ ਦੀ ਅਪੀਲ

‘ਦ ਖ਼ਾਲਸ ਬਿਊਰੋ :- ਲੁਧਿਆਣਾ ਦੇ ਏਐੱਸਆਈ ਜਸਪਾਲ ਸਿੰਘ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਜਸਪਾਲ ਸਿੰਘ 26 ਜੁਲਾਈ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ ਅਤੇ ਇਲਾਜ਼ ਲਈ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖ਼ਲ ਕਰ ਦਿੱਤਾ ਗਿਆ ਸੀ ਜਿੱਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ। ਜਸਪਾਲ ਸਿੰਘ ਪਾਇਲ ਤਹਿਸੀਲ ਖੰਨਾ ਦੇ ਰਹਿਣ ਵਾਲੇ ਸਨ।

Read More
Punjab

ਪੰਜਾਬ ‘ਚ ਕਾਲਜ ਵਿਦਿਆਰਥੀਆਂ ਦੇ ਪੇਪਰਾਂ ਨੂੰ ਲੈ ਕੇ ਨਵੀਂ ਜਾਣਕਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ UGC ਵੱਲੋਂ 30 ਸਤੰਬਰ ਤੱਕ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕਰਵਾਉਣ ਦੇ ਫੈਸਲੇ ‘ਤੇ ਸਮੀਖਿਆ ਕਰਨ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਤੱਕ ਕੋਰੋਨਾ ਦਾ ਕਹਿਰ ਵੱਧ ਸਕਦਾ ਹੈ। ਕੈਪਟਨ ਨੇ ਮੋਦੀ

Read More
International

ਰੂਸ ਨੇ ਬਣਾਇਆ ਕੋਰੋਨਾ ਦਾ ਪਹਿਲਾ ਟੀਕਾ, ਸਭ ਤੋਂ ਪਹਿਲਾਂ ਰਾਸ਼ਟਰਪਤੀ ਦੀ ਧੀ ਨੂੰ ਲਾਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰੂਸ ਦੀ ਪਹਿਲੀ ਕੋਰੋਨਾਵਾਇਰਸ ਵੈਕਸੀਨ ਨੂੰ ਸਿਹਤ ਮੰਤਰਾਲੇ ਤੋਂ ਮਨਜ਼ੂਰੀ ਮਿਲਣ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਵੈਕਸੀਨ ਦਾ ਪਹਿਲਾ ਟੀਕਾ ਉਨ੍ਹਾਂ ਦੀ ਧੀ ਨੂੰ ਲਗਾਇਆ ਗਿਆ ਸੀ। ਇਹ ਐਲਾਨ ਉਨ੍ਹਾਂ ਨੇ ਸਰਕਾਰੀ ਮੰਤਰੀਆਂ ਨਾਲ ਇੱਕ ਵੀਡੀਓ ਕਾਨਫਰੰਸਿੰਗ ਦੌਰਾਨ ਕੀਤਾ। ਰੂਸ

Read More