India

ਗੌਤਮ ਬੁੱਧ ਨੂੰ ਭਾਰਤੀ ਕਹਿਣ ‘ਤੇ ਕਿਉਂ ਭੜਕਿਆ ਨੇਪਾਲ!

‘ਦ ਖ਼ਾਲਸ ਬਿਊਰੋ :- ਭਗਵਾਨ ਰਾਮ ਦੇ ਜਨਮ ਸਥਾਨ (ਅਯੱਧਿਆ) ਨੂੰ ਲੈ ਕੇ ਨੇਪਾਲ ਦੇ ਪ੍ਰਧਾਨਮੰਤਰੀ ਕੇਪੀ ਸ਼ਰਮਾ ਓਲੀ ਵੱਲੋਂ ਦਿੱਤੇ ਇੱਕ ਬਿਆਨ ਨਾਲ ਵਿਵਾਦ ਖੜ੍ਹਾ ਹੋ ਗਿਆ ਸੀ, ਤੇ ਹੁਣ ਇਸ ਵਿਵਾਦ ਦੀ ਘੜੀ ‘ਚ ਤਾਜ਼ਾ ਨਾਮ ਗੌਤਮ ਬੁੱਧ ਦਾ ਸ਼ਾਮਿਲ ਹੋ ਚੁੱਕਾ ਹੈ। 8 ਅਗਸਤ ਨੂੰ, ਭਾਰਤੀ ਉਦਯੋਗ ਸੰਘ (CII) ਦੇ ਇੱਕ ਸਮਾਗਮ

Read More
India

ਦਿੱਲੀ ਅਤੇ ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆਵਾਂ ਕਰਵਾਉਣ ਤੋਂ ਕੀਤੀ ਨਾ

‘ਦ ਖ਼ਾਲਸ ਬਿਊਰੋ:- ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਦਿਆਰਥੀਆਂ ‘ਚ ਦੁਚਿੱਤੀ ਬਣੀ ਹੋਈ ਹੈ। ਕੁੱਝ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਮਹਾਰਾਸ਼ਟਰ ਅਤੇ ਦਿੱਲੀ ਸਰਕਾਰ ਤੋਂ UGC ਦੀ ਪ੍ਰੀਖਿਆਵਾਂ ਕਰਵਾਉਣ ਬਾਰੇ ਜਵਾਬ ਮੰਗਿਆ ਸੀ, ਜਿਸ ਤੋਂ ਬਾਅਦ ਮਹਾਰਾਸ਼ਟਰ ਅਤੇ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਹ ਯੂਨੀਵਰਸਿਟੀਆਂ ਦੀਆਂ ਆਖਰੀ

Read More
Punjab

ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਸ਼ਾਨਾਮੱਤੇ ਇਤਿਹਾਸ ਨੂੰ ਭੁੱਲ ਗਏ- ਕਾਹਨੇਕੇ

‘ਦ ਖ਼ਾਲਸ ਬਿਊਰੋ:- ਸੀਨੀਅਰ ਅਕਾਲੀ ਆਗੂ ਅਤੇ ਮਾਨਸਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖ ਸਿਧਾਂਤਾਂ ਤੋਂ ਥਿੜਕਿਆ ਕਰਾਰ ਦਿੱਤਾ ਹੈ। ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਣ

Read More
India

ਦਿੱਲੀ ਵਿੱਚ 90 ਪ੍ਰਤੀਸ਼ਤ ਕੋਰੋਨਾ ਮਰੀਜ਼ ਹੋਏ ਸਿਹਤਮੰਦ- ਕੇਜਰੀਵਾਲ

‘ਦ ਖ਼ਾਲਸ ਬਿਊਰੋ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਦਿੱਲੀ ਦੇ ਵਿੱਚ ਕੋਰੋਨਾਵਾਇਰਸ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ “ਦਿੱਲੀ ਵਿੱਚ 90 ਪ੍ਰਤੀਸ਼ਤ ਕੋਰੋਨਾ ਮਰੀਜ਼ ਇਲਾਜ਼ ਤੋਂ ਬਾਅਦ ਸਿਹਤਮੰਦ ਹੋ ਗਏ ਹਨ। ਦਿੱਲੀ ਵਿੱਚ ਹੁਣ ਸਿਰਫ਼ 7 ਪ੍ਰਤੀਸ਼ਤ ਕੋਰੋਨਾ ਕੇਸ ਹੀ

Read More
India

ਗੁਜਰਾਤ ‘ਚ ਮਾਸਕ ਨਾ ਪਾਉਣ ‘ਤੇ ਲੱਗੇਗਾ 1 ਹਜ਼ਾਰ ਰੁਪਏ ਦਾ ਜ਼ੁਰਮਾਨਾ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਮਾਸਕ ਪਾਉਣਾ ਲੱਗਭੱਗ ਸਾਰੇ ਦੇਸ਼ਾਂ ਵਿੱਚ ਹੀ ਲਾਜ਼ਮੀ ਕੀਤਾ ਗਿਆ ਹੈ। ਭਾਰਤ ਵਿੱਚ ਵੀ ਸਾਰੇ ਰਾਜਾਂ ਵਿੱਚ ਮਾਸਕ ਪਾਉਣਾ ਲਾਜ਼ਮੀ ਹੈ। ਮਾਸਕ ਨਾ ਪਾਉਣ ‘ਤੇ ਜ਼ੁਰਮਾਨਾ ਵੀ ਲਾਗੂ ਕੀਤਾ ਗਿਆ ਹੈ। ਗੁਜਰਾਤ ਸਰਕਾਰ ਨੇ ਸੋਮਵਾਰ ਨੂੰ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਦੇ ਜੁਰਮਾਨੇ ਨੂੰ

Read More
International

ਵੈਨਕੂਵਰ ਦੀ ਸਨਸੈੱਟ ਬੀਚ ਨੂੰ ਸਵਿਮਿੰਗ ਲਈ ਕੀਤਾ ਬੰਦ, ਪਾਣੀ ‘ਚ ਈ. ਕੋਲਾਈ ਬੈਕਟੀਰੀਆ ਦੀ ਵਧੀ ਮਾਤਰਾ

‘ਦ ਖ਼ਾਲਸ ਬਿਊਰੋ:- ਵੈਨਕੂਵਰ ਦੀ ਸਨਸੈੱਟ ਬੀਚ ਨੂੰ ਪਾਣੀ ਵਿੱਚ ਈ. ਕੋਲਾਈ ਬੈਕਟੀਰੀਆ ਦੀ ਮਾਤਰਾ ਵੱਧ ਜਾਣ ਕਾਰਨ ਸਵਿਮਿੰਗ ਲਈ ਬੰਦ ਕਰ ਦਿੱਤਾ ਗਿਆ ਹੈ। 8 ਅਗਸਤ ਦੀ ਸ਼ਾਮ ਨੂੰ ਚਿਤਾਵਨੀ ਦਿੰਦਿਆਂ ਵੈਨਕੂਵਰ ਕੋਸਟਲ ਹੈਲਥ ਦੇ ਅਧਿਕਾਰੀਆਂ ਨੇ ਕਿਹਾ ਕਿ ਇੱਥੇ 100 ਮਿਲੀਲੀਟਰ ਪਾਣੀ ਵਿੱਚ ਈ. ਕੋਲਾਈ ਦੀ ਮਾਤਰਾ 1375 ਹੋ ਗਈ ਹੈ ਜੋ ਮਨੁੱਖੀ

Read More
Punjab

ਕੱਲ੍ਹ (11-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਫਿਰੋਜਪੁਰ, ਗੁਰਦਾਸਪੁਰ, ਬਠਿੰਡਾ, ਪਟਿਆਲਾ, ਰੂਪਨਗਰ, ਜਲੰਧਰ, ਹੁਸ਼ਿਆਰਪੁਰ, ਮੁਕਤਸਰ, ਪਠਾਨਕੋਟ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਕਪੂਰਥਲਾ, ਸੰਗਰੂਰ, ਮੋਗਾ, ਬਰਨਾਲਾ, ਅੰਮ੍ਰਿਤਸਰ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹੇਗੀ।

Read More
Punjab

ਦਲਿਤ ਬੱਚਿਆਂ ‘ਤੇ ਅਣਮਨੁੱਖੀ ਵਰਤਾਰਾ ਕਰਨ ਵਾਲੇ DSP ਨੂੰ ਕਮਿਸ਼ਨ ਨੇ ਕੀਤਾ ਤਲਬ

‘ਦ ਖ਼ਾਲਸ ਬਿਊਰੋ:- ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਮੋਗਾ ਦੇ ਥਾਣੇ ਅਜੀਤਵਾਲ ’ਚ ਮੋਬਾਈਲ ਚੋਰੀ ਦੇ ਸ਼ੱਕ ’ਚ ਦਲਿਤ ਬੱਚਿਆਂ ਨੂੰ ਨਿਰਵਸਤਰ ਕਰ ਕੇ ਉਨ੍ਹਾਂ ‘ਤੇ ਕਹਿਰ ਢਾਹੇ ਜਾਣ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਸਬੰਧਤ ਡੀਐੱਸਪੀ ਨੂੰ 14 ਅਗਸਤ ਨੂੰ ਪ੍ਰਗਤੀ ਰਿਪੋਰਟ ਸਮੇਤ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ

Read More
Punjab

ਗਾਇਬ ਹੋਏ ਪੁਰਾਤਨ ਸਰੂਪ ਦਾ ਮਸਲਾ: ਸ਼੍ਰੋ.ਅ.ਦਲ ਨੇ ਗੁਰਬਾਣੀ ਦਾ ਜਾਪ ਕਰਦੇ ਹੋਏ ਸ਼ਾਤਮਈ ਢੰਗ ਨਾਲ ਕੀਤਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ:-  ਜਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਸਾਹਿਬ ‘ਚੋਂ  ਪੁਰਾਤਨ ਸਰੂਪ ਗਾਇਬ ਹੋਣ ਦੇ ਮਾਮਲੇ ਨੂੰ ਲੈ ਕੇ ਅੱਜ ਲਗਾਤਰ ਚੌਥੇ ਦਿਨ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ‘ਚ SSP ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਰੋਸ ਪ੍ਰਦਰਸ਼ਨ ਗੁਰਬਾਣੀ ਦਾ ਜਾਪ ਕਰਦੇ ਹੋਏ ਸ਼ਾਤਮਈ ਢੰਗ ਨਾਲ ਕੀਤਾ

Read More
Punjab

ਆਰਡੀਨੈਂਸ ਨਹੀਂ, ਕਿਸਾਨਾਂ ਦੀ ਮੌਤ ਦੇ ਵਾਰੰਟ ਨੇ- ਕਿਸਾਨ ਜਥੇਬੰਦੀਆਂ

‘ਦ ਖ਼ਾਲਸ ਬਿਊਰੋ:- ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਪੂਰੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਵੀ ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਮੋਟਰਸਾਈਕਲ ਰੋਸ ਮਾਰਚ ਕੱਢਿਆ ਗਿਆ ਹੈ। ਕਿਸਾਨਾਂ ਨੇ ਆਰਡੀਨੈਂਸ ਲਾਗੂ ਨਾ ਕਰਨ ਲਈ

Read More