ਚਲਾਨ ਕੱਟਣ ‘ਤੇ ਨੌਜਵਾਨ ਨੇ ਪੁਲਿਸ ਸਾਹਮਣੇ ਹੀ ਲੱਗਾ ਦਿੱਤੀ ਆਪਣੀ ਬਾਈਕ ਨੂੰ ਅੱਗ, Video
ਮੌਕੇ ’ਤੇ ਮੌਜੂਦ ਟਰੈਫਿਕ ਪੁਲੀਸ ਮੁਲਾਜ਼ਮਾਂ ਨੇ ਮੋਟਰ ਸਾਈਕਲ ਨੂੰ ਅੱਗ ਲਾਉਣ ਵਾਲੇ ਭੁਪਿੰਦਰ ਵਰਮਾ ਨੂੰ ਫੜ ਲਿਆ ਅਤੇ ਕੋਤਵਾਲੀ ਲੈ ਗਏ।
ਮੌਕੇ ’ਤੇ ਮੌਜੂਦ ਟਰੈਫਿਕ ਪੁਲੀਸ ਮੁਲਾਜ਼ਮਾਂ ਨੇ ਮੋਟਰ ਸਾਈਕਲ ਨੂੰ ਅੱਗ ਲਾਉਣ ਵਾਲੇ ਭੁਪਿੰਦਰ ਵਰਮਾ ਨੂੰ ਫੜ ਲਿਆ ਅਤੇ ਕੋਤਵਾਲੀ ਲੈ ਗਏ।
ਸ਼੍ਰੀ ਆਨੰਦਪੁਰ ਸਾਹਿਬ ਹਲਕੇ ਵਿਚ ਨਜਾਇਜ਼ ਮਾਈਨਿੰਗ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਸਿਰਫ 10 ਸੈਕਿੰਡ 'ਚ ਇਨਸਾਨ ਦੀ ਜ਼ਿੰਦਗੀ ਕਿਵੇਂ ਖਤਮ ਹੋ ਸਕਦੀ ਹੈ, ਇਸ ਦਾ ਵੀਡੀਓ ਸਾਹਮਣੇ ਆਇਆ ਹੈ। ਕੁਝ ਸਕਿੰਟ ਪਹਿਲਾਂ ਤੱਕ, ਇੱਕ ਵਿਅਕਤੀ ਜੋ ਬਿਲਕੁਲ ਫਿੱਟ ਦਿਖਾਈ ਦਿੰਦਾ ਸੀ, ਕੁਝ ਸਕਿੰਟਾਂ ਵਿੱਚ ਬੈਠ ਕੇ ਮਰ ਗਿਆ।
ਜਣੇਪਾ ਸਮੇਂ ਤੋਂ ਪਹਿਲਾਂ ਹੋਣ ਕਾਰਨ ਚਾਰੇ ਬੱਚਿਆਂ ਨੂੰ ਲੁਧਿਆਣਾ ਦੇ ਇਕ ਹੋਰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਉਣਾ ਪਿਆ, ਜਿਥੇ ਸਿਰਫ 5 ਦਿਨਾਂ ਦਾ ਸਾਢੇ ਤਿੰਨ ਲੱਖ ਰੁਪਏ ਦਾ ਖਰਚਾ ਹਸਪਤਾਲ ਵਲੋਂ ਪਾਇਆ ਗਿਆ, ਜੋ ਪਰਿਵਾਰ ਵੱਲੋਂ ਕਿਸੇ ਨਾ ਕਿਸੇ ਤਰ੍ਹਾਂ ਭਰਿਆ ਗਿਆ।
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਸਥਿਤ ਹੈ ਅਤੇ ਚੰਡੀਗੜ੍ਹ ਯੂਨੀਵਰਸਿਟੀ, ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਸਥਿਤ ਹੈ।
ਪੰਜਾਂ ਦਰਿਆਵਾਂ ਵਾਲੇ ਪੰਜਾਬ ਦੀ ਧਰਤੀ ਪਾਣੀ ਦੇ ਡੂੰਘੇ ਸੰਕਟ ਵਿੱਚੋਂ ਲੰਘ ਰਹੀ ਹੈ। ਪੰਜਾਬ ਦੇ ਕਰੀਬ ਦਰਜਨ ਜ਼ਿਲ੍ਹਿਆਂ ’ਚ ਧਰਤੀ ਹੇਠਲੇ ਪਾਣੀ ਨੂੰ ਲੈ ਕੇ ਸਥਿਤੀ ਨਾਜ਼ੁਕ ਮੋੜ ’ਤੇ ਪੁੱਜ ਗਈ ਹੈ।
ਪੰਜਾਬੀ ਪਰਿਵਾਰ ਦੀ ਗੱਡੀ ਨੇ ਸੀਡਰ ਅਤੇ ਫਲੋਰਿਲ ਐਵੀਨਿਊ ਉੱਤੇ ਸਟਾਪ ਸਾਈਨ ਮਿੱਸ ਕਰ ਦਿੱਤਾ ਅਤੇ ਦੂਸਰੇ ਪਾਸਿਓਂ ਆਉਂਦੇ ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਹੋ ਗਈ।
ਦਰ ਨਸ਼ੀਲੀ ਗੋਲੀਆਂ ਤੇ ਹੈਰੋਇਨ ਸਪਲਾਈ(drug supply) ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ।
Comedian Raju Srivastava passes away -ਉਨ੍ਹਾਂ ਨੂੰ 10 ਅਗਸਤ ਨੂੰ ਜਿਮ ਵਿੱਚ ਕਸਰਤ ਕਰਦੇ ਸਮੇਂ ਛਾਤੀ ਵਿੱਚ ਦਰਦ ਅਤੇ ਢਹਿ ਜਾਣ ਤੋਂ ਬਾਅਦ ਏਮਜ਼ ਦਿੱਲੀ ਵਿੱਚ ਦਾਖਲ ਕਰਵਾਇਆ ਗਿਆ ਸੀ।
AirAsia offering 50 lakh FREE seats: ਜੇਕਰ ਤੁਸੀਂ ਵੀ ਨਵੇਂ ਸਾਲ 'ਚ ਕਿਤੇ ਘੁੰਮਣ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਤੁਸੀਂ ਹਵਾਈ ਜਹਾਜ਼ ਰਾਹੀਂ ਵੀ ਮੁਫਤ ਯਾਤਰਾ ਕਰ ਸਕਦੇ ਹੋ।