ਖਜ਼ਾਨਾ ਮੰਤਰੀ ਹਰਪਾਲ ਚੀਮਾ ਅਤੇ ਪੰਚਾਇਤ ਮੰਤਰੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ,ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਪਹੁੰਚੇ । ਇਸ ਦੌਰਾਨ ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ
