ਹੋਟਲ ‘ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਮੌਕੇ ‘ਤੇ ਪਹੁੰਚੀ ਪਤਨੀ ਨੇ ਕਰ ਦਿੱਤਾ ਇਹ ਕਾਰਾ…
Agra News Video: ਪਤਨੀ ਨੇ ਆਪਣੇ ਪਤੀ ਅਤੇ ਉਸਦੀ ਪ੍ਰੇਮਿਕਾ ਨੂੰ ਚੱਪਲਾਂ ਨਾਲ ਬੁਰੀ ਤਰ੍ਹਾਂ ਕੁੱਟਿਆ। ਹੋਟਲ ਵਿੱਚ ਕਾਫੀ ਦੇਰ ਤੱਕ ਹਾਈ ਵੋਲਟੇਜ ਦਾ ਡਰਾਮਾ ਇਸੇ ਤਰ੍ਹਾਂ ਹੁੰਦਾ ਰਿਹਾ।
Agra News Video: ਪਤਨੀ ਨੇ ਆਪਣੇ ਪਤੀ ਅਤੇ ਉਸਦੀ ਪ੍ਰੇਮਿਕਾ ਨੂੰ ਚੱਪਲਾਂ ਨਾਲ ਬੁਰੀ ਤਰ੍ਹਾਂ ਕੁੱਟਿਆ। ਹੋਟਲ ਵਿੱਚ ਕਾਫੀ ਦੇਰ ਤੱਕ ਹਾਈ ਵੋਲਟੇਜ ਦਾ ਡਰਾਮਾ ਇਸੇ ਤਰ੍ਹਾਂ ਹੁੰਦਾ ਰਿਹਾ।
ਜੇਲ 'ਚ ਪਿਆਰ... ਵਕੀਲ ਨਾਲ ਹੋਇਆ ਵਿਆਹ, ਹੁਣ ਤੀਜੀ ਵਾਰ ਪਿਤਾ ਬਣੇ ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਦੀ ਫਿਲਮੀ ਕਹਾਣੀ ਤੋਂ ਘੱਟ ਨਹੀਂ
ਭਗਵੰਤ ਮਾਨ ਦਾ ਆਪ ਵਿਧਾਇਕਾਂ ਨਾਲ ਬੈਠਕ
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪਰਿਵਾਰ ਕੋਲ ਪੜ੍ਹਾਈ ਕਰਵਾਉਣ ਲਈ ਪੈਸੇ ਨਹੀਂ ਸਨ। ਜਗਮੀਤ ਕਾਲਜ ਵਿੱਚ ਦਾਖ਼ਲੇ ਲਈ ਫੀਸ ਨਾਲ ਮਿਲਣ ਕਾਰਨ ਪ੍ਰੇਸ਼ਾਨ ਸੀ।
ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਵਿੱਚ ਇੱਕ ਹੋਰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਨਾਗੌਰ ਜ਼ਿਲੇ ਦੇ ਖਿਨਵਾਸਰ ਇਲਾਕੇ ਦੇ ਕੁਡਚੀ ਪਿੰਡ 'ਚ ਬੁੱਧਵਾਰ ਸ਼ਾਮ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
Chandigarh University MMS Case:
ਤਰਨਤਾਰਨ ਵਿਖੇ ਇੱਕ ਪੰਜਾਬ ਪੁਲਿਸ ਦੇ ਮੁਲਾਜ਼ਮ ਵੱਲੋਂ ਬੱਸ ਕੰਡਕਟਰ ਦੀ ਮਾਰਕੁਟਾਈ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਪੁਲਿਸ ਮੁਲਾਜ਼ਮ ਸਰਕਾਰੀ ਬੱਸ ਕੰਡਕਟਰ ਦੀ ਬੇਰਹਿਮੀ ਨਾਲ ਮਾਰਕੁਟਾਈ ਕਰਦਾ ਨਜ਼ਰ ਆ ਰਿਹਾ ਹੈ।
‘ਦ ਖ਼ਾਲਸ ਬਿਊਰੋ : ਜੇ ਤੁਸੀਂ ਪੰਜਾਬ ਦੀ ਰਾਜਧਾਨੀ ਚੰਡੀਗੜ ਚ ਰਹਿੰਦੇ ਹੋ ਤੇ ਇਲੈਕਟ੍ਰਿਕ ਵਾਹਨ ਚਲਾਉਂਦੇ ਹੋ ਤਾਂ ਨਾ ਤੁਹਾਨੂੰ ਰੋਡ ਟੈਕਸ ਦੇਣਾ ਪਵੇਗਾ ਅਤੇ ਰਜਿਸਟਰੇਸ਼ਨ ਫੀਸ, ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਯੂਟੀ ਦੇ ਵਸਨੀਕਾਂ ਨੂੰ ਪੈਟਰੋਲ ਅਤੇ ਡੀਜ਼ਲ ਵਾਹਨਾਂ ਤੋਂ ਰਾਹਤ ਦਿਵਾਉਂਦਿਆਂ ਇਲੈਕਟ੍ਰਿਕ ਵਾਹਨਾਂ ਵੱਲ ਉਤਸ਼ਾਹਿਤ ਕਰਨ ਲਈ ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਮਨਜ਼ੂਰ ਕੀਤਾ
Bus Overturns in Chhattisgarh: ਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਸ਼ਾਮ ਕਰੀਬ 4 ਵਜੇ ਵਾਪਰਿਆ ਜਦੋਂ ਪਥਲਗਾਓਂ (Jashpur) ਤੋਂ ਅੰਬਿਕਾਪੁਰ ਜਾ ਰਹੀ ਇੱਕ ਨਿੱਜੀ ਬੱਸ ਗੌਂਡੀ ਪਿੰਡ ਵਿੱਚ ਕੰਟਰੋਲ ਗੁਆ ਬੈਠੀ ਅਤੇ ਪਲਟ ਗਈ।
ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਵਾਢੀ ਤੋਂ ਪਹਿਲਾਂ ਪਏ ਮੀਂਹ(Heavy rain in Punjab) ਨੇ ਕਿਸਾਨਾਂ ਨੇ ਕਿਸਾਨਾਂ ਦੇ ਸਾਹ ਸੁਕਾਏ ਪਏ ਹਨ