Punjab

ਸੁਖਪਾਲ ਸਿੰਘ ਖਹਿਰਾ ਨੇ ਕੀਤੀ ਪੰਜਾਬ ਦੇ ਲੋਕਾਂ ਨੂੰ ਅਪੀਲ

 ਖਾਲਸ ਬਿਊਰੋ:ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਵਲੋਂ ਸਲਾਹਕਾਰ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਅਪਮਾਨ ਦਸਿਆ ਹੈ।ਉਹਨਾਂ ਸਵਾਲ ਖੜਾ ਕੀਤਾ ਹੈ ਕਿ ਕੀ ਪੰਜਾਬ ਦੀ ਸਰਕਾਰ ਤੇ ਕੈਬਨਿਟ ਵਿੱਚ ਕੋਈ ਵੀ ਕਾਬਲ ਵਿਅਕਤੀ ਨਹੀਂ ਹੈ? ਪਹਿਲਾਂ

Read More
Punjab

ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਮੁਹਾਲੀ ਅਦਾਲਤ ਨੇ 17 ਜੁਲਾਈ ਤੱਕ ਰਿਮਾਂਡ ‘ਤੇ ਭੇਜਿਆ

 ਖਾਲਸ ਬਿਊਰੋ:ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ 17 ਜੁਲਾਈ ਤੱਕ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।ਕੱਲ ਗ੍ਰਿਫਤਾਰ ਕੀਤੇ ਗਏ ਦਲਜੀਤ ਸਿੰਘ ਨੂੰ ਵਿਜੀਲੈਂਸ ਨੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਸੀ।ਵਿਜੀਲੈਂਸ ਵਿਭਾਗ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਦੇ ਮੁਹਾਲੀ ਵਾਲੇ ਘਰ ‘ਤੇ ਰੇਡ ਕੀਤੀ ਹੈ।

Read More
Punjab

ਫਰਜ਼ੀ ਬਾਬੇ ਨੂੰ ਸਿੱਖ ਸੰਗਤਾਂ ਨੇ ਸਿਖਾਇਆ ਸਬਕ,ਹੱਥ ਤੋਂ ਪੱਥਰੀ ਕੱਢਣ ਦਾ ਕਰਦਾ ਸੀ ਦਾਅਵਾ

ਸਿੱਖ ਸੰਗਤਾਂ ਵੱਲੋਂ ਬਾਬੇ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਭੇਜਿਆ ਗਿਆ ‘ਦ ਖ਼ਾਲਸ ਬਿਊਰੋ :- ਸ੍ਰੀ ਆਨੰਦਪੁਰ ਸਾਹਿਬ ਦੀ ਸਿੱਖ ਸੰਗਤ ਨੇ ਇੱਕ ਫਰਜੀ ਬਾਬੇ ਦੇ ਖਿਲਾਫ਼ ਸਵੇਰ ਤੋਂ ਹੀ ਮੋਰਚਾ ਖੋਲ੍ਹਿਆ ਹੋਇਆ ਸੀ। ਸੰਗਤ ਦਾ ਇਲਜ਼ਾਮ ਸੀ ਕਿ ਪਿੰਡ ਬੇਇਹਾਰਾ ਝੱਜ ਵਿੱਚ

Read More
Punjab

ਮਾਨ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਸੈੱਲ ਕਾਇਮ, ਇਸ ਤਰ੍ਹਾਂ ਕਰੇਗਾ ਕੰਮ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸਮਰਪਿਤ ਤੌਰ ਉੱਤੇ ਦਿਵਿਆਂਗ ਸੈੱਲ ਕਾਇਮ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਸਮਰਪਿਤ ਸੈੱਲ ਦੇ ਗਠਨ ਨੂੰ ਲੈ ਕੇ ਸਮਾਜ ਦੇ ਇਸ ਵਰਗ ਦੀ ਚਿਰੋਕਣੀ ਮੰਗ ਸੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ

Read More
Punjab

ਹੁਣ ਚੰਨੀ ‘ਤੇ CM ਮਾਨ ਦੀ ਅੱਖ,142 ਕਰੋੜ ਦੀ ਗਰਾਂਟ ‘ਚ ਗੜਬੜੀ!ਕਮੇਟੀ ਕਰੇਗੀ ਜਾਂਚ

ਭ੍ਰਿ ਸ਼ਟਾ ਚਾਰ ਖਿਲਾਫ਼ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ,ਧਰਮਸੋਤ,ਗਿਲਜੀਆ ਤੋਂ ਬਾਅਦ ਹੁਣ ਸਾਬਕਾ CM ਚੰਨੀ ਰਡਾਰ ‘ਤੇ ‘ਦ ਖ਼ਾਲਸ ਬਿਊਰੋ : 2022 ਦੀਆਂ ਚੋਣਾਂ ਵਿੱਚ ਕਾਂਗਰਸ ਦੇ ਸਭ ਤੋਂ ਵੱਡੇ ਚਿਹਰੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਸੀਐੱਮ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। CM ਰਹਿੰਦੇ

Read More
Punjab

“ਕਬੂਤਰਬਾਜ਼” ਦਲੇਰ ਮਹਿੰਦੀ ਦੇ ਅਦਾਲਤ ਨੇ ਖੰਭ ਕੁਤਰੇ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਗ੍ਰਿਫ ਤਾਰ ਕਰ ਲਿਆ ਹੈ। ਇਹ ਮਾਮਲਾ 2003 ਦਾ ਹੈ ਜਦੋਂ ਉਨ੍ਹਾਂ ਨੂੰ ਕਬੂਤਰਬਾਜ਼ੀ ਦੇ ਮਾਮਲੇ ਸ ਜ਼ਾ ਸੁਣਾਈ ਗਈ ਸੀ। ਦਲੇਰ ਮਹਿੰਦੀ ਨੂੰ ਅਦਾਲਤ ਨੇ 2 ਸਾਲ ਦੀ ਸ ਜ਼ਾ ਸੁਣਾਈ ਸੀ। ਜਿਸ ਨੂੰ ਪਟਿਆਲਾ ਦੀ ਅਦਾਲਤ ਨੇ

Read More
Punjab

ਪੰਜਾਬ ਪੁਲਿਸ ਨੇ ਆਪਣੀਆਂ ਪ੍ਰਾਪਤੀਆਂ ਦਾ ਕੀਤਾ ਗੁਣ-ਗਾਣ

‘ਦ ਖ਼ਾਲਸ ਬਿਊਰੋ : ਗੈਂ ਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਨਾਲ ਸਬੰਧਤ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਥੋੜੇ ਦਿਨਾਂ ਬਾਅਦ, ਪੰਜਾਬ ਪੁਲਿਸ ਵੱਲੋਂ ਇਸ ਗਿਰੋਹ ਦੇ 9 ਸ਼ਾ ਰਪ ਸ਼ੂਟ ਰਾਂ ਸਮੇਤ 13 ਹੋਰ ਸਾਥੀਆਂ ਨੂੰ ਗ੍ਰਿਫਤਾ ਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰਜ਼ ਸੁਖਚੈਨ ਸਿੰਘ

Read More
India

ਬਾਇਕ ਦੇ ਖਰਚ ‘ਤੇ ਚਲਾਉ ਇਹ ਕਾਰਾਂ, ਜਾਣੋ ਕਿਸ CNG ਕਾਰ ਦੀ ਨੰਬਰ-1 Average

ਪੈਟਰੋਲ ਦੀਆਂ ਵਧੀਆਂ ਕੀਮਤਾਂ ਤੋਂ ਬਾਅਦ ਹੁਣ ਜ਼ਿਆਦਾਤਰ ਲੋਕ CNG ਵਾਲੀਆਂ ਗੱਡੀਆਂ ਖਰੀਦ ਰਹੇ ਹਨ ‘ਦ ਖ਼ਾਲਸ ਬਿਊਰੋ : ਡੇਢ ਸਾਲ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧੇ ਨੇ ਹਰ ਆਮੋ-ਖ਼ਾਸ ਦੀ ਕਮਰ ਤੋੜ ਦਿੱਤੀ ਹੈ। ਰੂਸ-ਯੂਕਰੇਨ ਵਾਰ ਤੋਂ ਬਾਅਦ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਿਤ ਦਿਨ ਰਿਕਾਰਡ ਕਾਇਮ ਕਰ ਰਹੀਆਂ ਹਨ।

Read More
Punjab

‘SYL’ ਤੇ ‘ਰਿਹਾਈ’ ਗੀਤਾਂ ‘ਤੇ ਲਗਾਈ ਪਾਬੰਦੀ  ਦੇ ਵਿਰੋਧ ‘ਚ ਆਇਆ ਅਕਾਲੀ ਦਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਅਤੇ ਕੰਵਰ ਗਰੇਵਾਲ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ ‘ਰਿਹਾਈ’ ਨੂੰ ਭਾਰਤ ਵਿੱਚ ਬੈਨ ਕਰਨ ਦੀ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ ਭਲਕੇ ਯਾਨੀ ਕਿ 15 ਜੁਲਾਈ ਨੂੰ ਕੇਂਦਰ ਵੱਲੋਂ ਦੋਵੇਂ ਪੰਜਾਬੀ ਗੀਤਾਂ ’ਤੇ

Read More
Punjab

ਵੜਿੰਗ ਨੇ ਲਾਏ ਮਾਨ ਸਰਕਾਰ ‘ਤੇ ਸਿਆਸੀ ਬਦਲਾਖੋਰੀ ਦੇ ਦੋ ਸ਼

ਜੰਗਲਾਤ ਘੋਟਾਲੇ ਮਾਮਲੇ ‘ਚ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਿਲਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਸੈਕਟਰ 37 ਤੋਂ ਦਿਲਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਜਿਸ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।ਹੁਣ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਇਸ ‘ਤੇ ਰਾਜਾ ਵੜਿੰਗ ਨੇ

Read More