ਕੋਚਿੰਗ ਜਾਣ ਦਾ ਨਹੀਂ ਸੀ ਮਨ, 11 ਸਾਲਾ ਬੱਚੇ ਨੇ ਜੋ ਕੀਤਾ, ਹੈਰਾਨ ਕਰ ਦੇਵੇਗਾ…
ਮੁਹਾਣਾ ਥਾਣਾ ਖੇਤਰ ਦੇ ਮਹਾਂਵੀਰ ਨਗਰ ਕਾਲੋਨੀ ਦੀ ਇਹ ਘਟਨਾ ਹੈ। ਬੱਚੇ ਦਾ ਪਿਤਾ ਪ੍ਰਾਪਰਟੀ ਦਾ ਵਪਾਰੀ ਹੈ। ਉਹ ਐਤਵਾਰ ਨੂੰ ਆਪਣੇ ਬੱਚੇ ਨੂੰ ਪਾਸੀ ਵਿੱਚ ਹੀ ਟਿਊਸ਼ਨ ’ਤੇ ਛੱਡ ਕੇ ਆਪਣੇ ਕੰਮ ’ਤੇ ਚਲੇ ਗਏ।
ਮੁਹਾਣਾ ਥਾਣਾ ਖੇਤਰ ਦੇ ਮਹਾਂਵੀਰ ਨਗਰ ਕਾਲੋਨੀ ਦੀ ਇਹ ਘਟਨਾ ਹੈ। ਬੱਚੇ ਦਾ ਪਿਤਾ ਪ੍ਰਾਪਰਟੀ ਦਾ ਵਪਾਰੀ ਹੈ। ਉਹ ਐਤਵਾਰ ਨੂੰ ਆਪਣੇ ਬੱਚੇ ਨੂੰ ਪਾਸੀ ਵਿੱਚ ਹੀ ਟਿਊਸ਼ਨ ’ਤੇ ਛੱਡ ਕੇ ਆਪਣੇ ਕੰਮ ’ਤੇ ਚਲੇ ਗਏ।
ਬਿਹਾਰ ਦੇ ਮੁਜ਼ੱਫਰਪੁਰ ‘ਚ ਸੁਜੀਤ ਕਤ ਲ ਕਾਂਡ ‘ਚ ਪੁਲਿਸ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਪ੍ਰੇਮ ਤਿਕੋਣ ਕਾਰਨ ਸੁਜੀਤ ਦਾ ਕ ਤਲ ਹੋਇਆ ਸੀ। ਇਸ ਘ ਟਨਾ ਨੂੰ ਉਸ ਦੇ ਹੀ ਭਰਾ ਨੇ ਆਪਣੀ ਪ੍ਰੇਮਿਕਾ ਨਾਲ ਮਿਲ ਕੇ ਅੰਜਾਮ ਦਿੱਤਾ ਸੀ। ਉਸ ਦਾ ਕ ਤਲ ਇੰਨੀ ਬੇਰਹਿਮੀ ਨਾਲ ਕੀਤਾ ਗਿਆ ਹੈ ਕਿ ਕਿਸੇ
‘ਦ ਖ਼ਾਲਸ ਬਿਊਰੋ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉੱਤੇ ਮੁੜ ਧਾਵਾ ਬੋਲਦਿਆਂ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਤੋਂ ਇੱਕ ਅਖਬਾਰ ਦੀ ਖ਼ਬਰ ਸਾਂਝੀ ਕਰਦਿਆਂ ਕਥਿਤ ਤੌਰ ਉੱਤੇ ਦਾਅਵਾ ਕੀਤਾ ਹੈ ਕਿ ਮਾਨ ਸਰਕਾਰ ਦੇ ਇਕ ਮੰਤਰੀ ਨੇ ਆਪਣੇ ਰਿਸ਼ਤੇਦਾਰਾਂ ਨੂੰ
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੋਮਵਾਰ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ, ਕੈਪਟਨ ਇੱਥੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਨਾ ਸਿਰਫ ਪਾਰਟੀ ਵਿੱਚ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : CU ਵਾਇਰਲ ਵੀਡੀਓ ਮਾਮਲੇ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਐੱਸਆਈਟੀ ਦਾ ਗਠਨ ਕੀਤਾ ਹੈ। ਇਸ ਟੀਮ ਵਿੱਚ ਤਿੰਨ ਮਹਿਲਾ ਪੁਲਿਸ ਅਫ਼ਸਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਗੁਰਪ੍ਰੀਤ ਕੌਰ ਦਿਉ ਸਿੱਟ ਦੀ ਅਗਵਾਈ ਕਰਨਗੇ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ
ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੀ ਖੋਜ ਵਿਚ ਸਾਹਮਣੇ ਆਇਆ ਹੈ ਕਿ ਸੈਕੰਡਰੀ ਸਿੱਖਿਆ ਦੀ ਦਰ ਵਿਚ ਲਗਾਤਾਰ ਵਾਧਾ ਤਾਂ ਹੋ ਰਿਹਾ ਹੈ ਪਰ ਇਹ ਸਰਕਾਰੀ ਸਕੂਲਾਂ ਦੀ ਬਜਾਇ ਨਿੱਜੀ ਸਕੂਲਾਂ ਵਿਚ ਜ਼ਿਆਦਾ ਹੋਇਆ ਹੈ। ਪਿਛਲੇ ਤਿੰਨ ਦਹਾਕਿਆਂ ਦੌਰਾਨ ਸਰਕਾਰੀ ਸਕੂਲਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ ਜਦੋਂਕਿ ਨਿੱਜੀ ਸਕੂਲਾਂ ਦੀ ਗਿਣਤੀ ਵਿਚ ਬਹੁਤ ਵੱਡਾ ਵਾਧਾ ਹੋਇਆ
ਸਿਰਸਾ : ਸਤਲੁਜ-ਯਮੁਨਾ ਲਿੰਕ (SYL) ਨਹਿਰ ਦਾ ਮਾਮਲਾ ਹਾਲੇ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਪਰ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੱਡਾ ਦਾਅਵਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ SYL ਮਾਮਲੇ ਵਿੱਚ ਸੁਪਰੀਮ ਕੋਰਟ ਹਰਿਆਣਾ ਦੇ ਹੱਕ ਵਿੱਚ ਫੈਸਲਾ ਕਰ ਚੁੱਕ ਹੈ ਬਸ ਹੁਣ ਹੁਕਮ ਆਉਣੇ ਬਾਕੀ ਹੈ। ਉਨ੍ਹਾਂ
ਕੇਰਲ ‘ਚ ਇਕ ਆਟੋ ਰਿਕਸ਼ਾ ਚਾਲਕ ਨੂੰ ਉਸ ਸਮੇਂ ਹੈਰਾਨੀ ਹੋਈ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਨੂੰ 25 ਕਰੋੜ ਦੀ ਲਾਟਰੀ ਲੱਗ ਗਈ ਹੈ। ਖਾਸ ਗੱਲ ਇਹ ਹੈ ਕਿ ਆਟੋ ਰਿਕਸ਼ਾ ਚਾਲਕ ਦੀ ਇਹ ਲਾਟਰੀ ਉਸ ਸਮੇਂ ਲੱਗੀ ਜਦੋਂ ਉਹ 3 ਲੱਖ ਦਾ ਕਰਜ਼ਾ ਲੈ ਕੇ ਸ਼ੈੱਫ ਬਣਨ ਲਈ ਮਲੇਸ਼ੀਆ ਜਾਣ ਵਾਲਾ ਸੀ।
ਚੰਡੀਗੜ੍ਹ : ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਵਿੱਚ ਕੁੜੀਆਂ ਦਾ ਕਥਿਤ ਵੀਡੀਓ ਵਾਇਰਲ ਮਾਮਲੇ(Chandigarh University leaked videos) ਵਿੱਚ ਦੋ ਵਾਰਡਨ ਮੁਅੱਤਲ(2 wardens sacked) ਕਰ ਦਿੱਤੇ ਹਨ। ਇਸ ਤੋਂ ਇਲਾਵਾ ਸਾਰੇ ਹੋਸਟਲ ਵਾਰਡਨਾਂ ਦੇ ਤਬਾਦਲੇ ਕੀਤੇ ਜਾ ਰਹੇ ਹਨ ਅਤੇ ਹੋਸਟਲ ਦਾ ਸਮਾਂ ਵੀ ਬਦਲਿਆ ਗਿਆ ਹੈ। ਅਧਿਕਾਰੀਆਂ ਨੇ ਇੱਕ ਹੋਸਟਲਰ ਵੱਲੋਂ ਕਥਿਤ ਤੌਰ ‘ਤੇ ਇਤਰਾਜ਼ਯੋਗ ਵੀਡੀਓਜ਼ ਰਿਕਾਰਡ
ਮੋਹਾਲੀ : ਘੜੂੰਆਂ ਯੂਨੀਵਰਸਿਟੀ ਵਿੱਚ ਕਥਿਤ ਤੌਰ ‘ਤੇ ਹੋਸਟਲ ਵਿੱਚ ਕੁੜੀਆਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਵਿਦਿਆਰਥੀਆਂ ਦਾ ਧਰਨਾ ਰਾਤ 1.30 ਵਜੇ ਸਮਾਪਤ ਹੋ ਗਿਆ ਹੈ। ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਅਤੇ ਮੋਹਾਲੀ ਦੇ ਡੀਸੀ ਅਮਿਤ ਤਲਵਾੜ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਹੁਣ ਯੂਨੀਵਰਸਿਟੀ ਵਿੱਚ 24 ਸਤੰਬਰ