Punjab

ਜਥੇਦਾਰ ਹਰਪ੍ਰੀਤ ਸਿੰਘ RSS ਦੇ ਸੱਦੇ ‘ਤੇ ਅਯੁੱਧਿਆ ਰਾਮ ਮੰਦਿਰ ਦੇ ਉਦਘਾਟਨੀ ਸਮਾਰੋਹ ‘ਚ ਸ਼ਾਮਿਲ ਨਹੀਂ ਹੋਣਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਅਯੁੱਧਿਆ ਰਾਮ ਮੰਦਿਰ ਦੇ ਉਦਘਾਟਨ ਵਿੱਚ ਸ਼ਾਮਿਲ ਹੋਣ ਜਾਂ ਨਾ ਹੋਣ ‘ਤੇ ਕਾਫੀ ਚਰਚਾ ਚੱਲ ਰਹੀ ਸੀ ਅਤੇ ਹੁਣ ਖਬਰ ਮਿਲ ਰਹੀ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਿਲ ਨਾ ਹੋਣ ਦਾ

Read More
India

ਸ਼੍ਰੀਨਗਰ ‘ਚ ਸਮੇਂ ਤੋਂ ਪਹਿਲਾਂ ਹਟਾਇਆ ਕਰਫਿਊ, ਕੋਰੋਨਾ ਸਬੰਧੀ ਕੀਤੇ ਹੁਕਮ ਲਾਗੂ ਰਹਿਣਗੇ

‘ਦ ਖ਼ਾਲਸ ਬਿਊਰੋ:- ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਦੇ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ 4 ਅਗਸਤ ਨੂੰ ਸ਼੍ਰੀਨਗਰ ਜ਼ਿਲ੍ਹੇ ਵਿੱਚ ਲਾਏ ਕਰਫਿਊ ਨੂੰ ਉਸੇ ਹੀ ਦਿਨ ਸ਼ਾਮ ਤੱਕ ਹਟਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਸ਼ਾਹਿਦ ਚੌਧਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਹਿਲਾਂ ਕਰਫਿਊ ਦਾ ਸਮਾਂ 5 ਅਗਸਤ ਨੂੰ ਸ਼ਾਮ ਤੱਕ ਦਾ ਸੀ, ਜਿਸ ਨੂੰ

Read More
International

ਚੀਨ ਤੋਂ ਬਾਅਦ ਪਾਕਿਸਤਾਨ ਨੇ ਲੱਦਾਖ ਨੂੰ ਦੱਸਿਆ ਆਪਣਾ ਹਿੱਸਾ, ਕਸ਼ਮੀਰ ਤੋਂ ਲੱਦਾਖ ਦਾ ਨਵਾਂ ਨਕਸ਼ਾ ਕੀਤਾ ਪਾਸ

‘ਦ ਖ਼ਾਲਸ ਬਿਊਰੋ :- ਪਾਕਿਸਤਾਨ ਦੀ ਕੈਬਨਿਟ ਬੈਠਕ ਵੱਲੋਂ ਅੱਜ 4 ਅਗਸਤ ਨੂੰ ਇੱਕ ਨਵੇਂ ਨਕਸ਼ੇ ਨੂੰ ਪਾਸ ਕੀਤਾ ਗਿਆ ਹੈ ਜਿਸ ਵਿੱਚ ਜੰਮੂ-ਕਸ਼ਮੀਰ-ਲੱਦਾਖ ਤੇ ਜੁਨਾਗੜ੍ਹ ਨੂੰ ਪਾਕਿਸਤਾਨ ਦਾ ਹਿੱਸਾ ਦੱਸਿਆ ਗਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਖੁੱਦ ਅੱਜ ਆਪਣੇ ਟਵੀਟਰ ਅਕਾਉਂਟ ਜ਼ਰੀਏ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਕੈਬਨਿਟ

Read More
India International

ਜੰਮੂ-ਕਸ਼ਮੀਰ ਤੋਂ 370 ਹਟਾਉਣ ਮਗਰੋਂ ਲੇਹ-ਲੱਦਾਖ ਦੇ ਹੋਏ ਮਾੜੇ ਹਾਲਾਤ

‘ਦ ਖ਼ਾਲਸ ਬਿਊਰੋ :- ਲੱਦਾਖ ਜਿਸ ਦਾ ਨਾਂ ਲੈਂਦੇ ਹੀ ਸਾਡੇ ਦਿਲ – ਦਿਮਾਗ ‘ਤੇ ਇਸ ਦੀ ਖੂਬਸੂਰਤੀ ਦੀ ਤਸਵੀਰ ਬਣ ਜਾਂਦੀ ਹੈ। ਪਰ ਕੀ ਅਸੀਂ ਜਾਣਦੇ ਹਾਂ ਕਿ ਭਾਰਤ ਦੇ ਮੱਥੇ ‘ਤੇ ਪੈਰਾਡੈਮ ਕੁਦਰਤ ਦੀ ਇਹ ਅਨੌਖੀ ਥਾਂ ਇੱਕ ਸਾਲ ਪਹਿਲਾਂ ਜੰਮੂ-ਕਸ਼ਮੀਰ ਰਾਜ ਦਾ ਹਿੱਸਾ ਹੁੰਦੀ ਕਰਦੀ ਸੀ। ਪਿਛਲੇ ਸਾਲ (2019) ‘ਚ 5 ਅਗਸਤ

Read More
Punjab

ਪੰਜਾਬੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਤੋਂ ਮੰਗੀਆਂ ਫੀਸਾਂ

‘ਦ ਖ਼ਾਲਸ ਬਿਊਰੋ :- ਪੰਜਾਬੀ ਯੂਨੀਵਰਸਿਟੀ ਵੱਲੋਂ ਅੱਜ ਕਾਲਜਾਂ ਨਾਲ ਸਬੰਧਤ ਅਕਾਦਮਿਕ ਸੈਸ਼ਨ 2020-21 ਦੇ ਤਹਿਤ ਵੱਖ-ਵੱਖ ਅੰਡਰ-ਗ੍ਰੈਜੂਏਟ ਕੋਰਸਾਂ ਲਈ ਵਿਦਿਆਰਥੀਆਂ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਤੇ ਰਿਟਰਨ ਫੀਸਾਂ ਜਮ੍ਹਾਂ ਕਰਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਯੂਨੀਵਰਸਿਟੀ ਦੇ ਡੀਨ ਦੀ ਜਾਣਕਾਰੀ ਮੁਤਾਬਿਕ ਕਾਲਜ ਵਿਕਾਸ ਕੌਂਸਲ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ

Read More
Punjab

ਗੰਨ ਕਲਚਰ ਪ੍ਰਮੋਟ ਕਰਨ ਵਾਲਾ ਗਾਇਕ ਮਨਕੀਰਤ ਔਲ਼ਖ ਗ੍ਰਿਫਤਾਰ, ਜ਼ਮਾਨਤ ‘ਤੇ ਰਿਹਾਅ

‘ਦ ਖ਼ਾਲਸ ਬਿਊਰੋ :- 14 ਜਨਵਰੀ 2020 ਨੂੰ ਪੰਜਾਬੀ ਲੋਕ ਗਾਇਕ ਸਿੱਧੂ ਮੂਸੇਵਾਲਾ ਤੇ ਉਸਦੇ ਸਾਥੀ ਗਾਇਕ ਮਨਕੀਰਤ ਔਲਖ ਵੱਲੋਂ ਨਜਾਇਜ਼ ਹਥਿਆਰਾਂ ਦੀ ਵਰਤੋਂ ਕਰਨ ਤੇ ਅਪਰਾਧਾਂ ਨੂੰ ਉਤਸ਼ਾਹਿਤ ਕਰਨ ਵਾਲੀ ਵੀਡੀਓ ਯੂ-ਟਿਊਬ ‘ਤੇ ਅਪਲੋਡ ਕੀਤੀ ਗਈ ਸੀ। ਜਿਸ ‘ਚ ਇਨ੍ਹਾਂ ਦੋਵਾਂ ਗਾਇਕਾਂ ਵੱਲੋਂ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸ਼ਰੇਆਮ ਹਥਿਆਰਾ ਦੀ ਵਰਤੋਂ

Read More
Punjab

ਕੱਲ੍ਹ (5-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ 5 ਅਗਸਤ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਪਠਾਨਕੋਟ ਵਿੱਚ ਸਾਰਾ ਦਿਨ ਮੌਸਮ ਸਾਫ਼ ਰਹੇਗਾ। ਅੰਮ੍ਰਿਤਸਰ, ਬਰਨਾਲਾ, ਗੁਰਦਾਸਪੁਰ, ਜਲੰਧਰ, ਪਟਿਆਲਾ, ਸੰਗਰੂਰ, ਰੂਪਨਗਰ ਵਿੱਚ ਸਾਰਾ ਦਿਨ ਤਿੱਖੀ ਧੁੱਪ ਰਹੇਗੀ। ਬਠਿੰਡਾ, ਫਰੀਦਕੋਟ, ਮਾਨਸਾ, ਮੋਗਾ ਵਿੱਚ ਵੱਧ ਤੋਂ ਵੱਧ 41 ਡਿਗਰੀ ਤਾਪਮਾਨ

Read More
Punjab

ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਖਿਲਾਫ਼ ਜਥੇਦਾਰ ਹਰਪ੍ਰੀਤ ਸਿੰਘ ਦੇ ਸਖ਼ਤ ਆਦੇਸ਼

‘ਦ ਖ਼ਾਲਸ ਬਿਊਰੋ:- ਗੁਰਦਾਸਪੁਰ ਜ਼ਿਲੇ ਦੇ ਪਿੰਡ ਗੜ੍ਹੀ ਗੁਰਦਾਸ ਨੰਗਲ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾ ਕੇ ਪੰਥ ‘ਚ ਸ਼ਾਮਿਲ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 4 ਅਗਸਤ ਨੂੰ  ਪੰਥ ਵਿੱਚੋਂ

Read More
India

ਭਾਰਤ ਦੀ ਸਭ ਤੋਂ ਔਖੀ ਪ੍ਰੀਖਿਆ ‘ਚ ਪ੍ਰਦੀਪ ਸਿੰਘ ਨੇ ਗੱਡੇ ਝੰਡੇ, ਪਹਿਲੇ ਸਥਾਨ ‘ਤੇ ਕੀਤਾ ਕਬਜ਼ਾ

‘ਦ ਖ਼ਾਲਸ ਬਿਊਰੋ:- UPSC ਨੇ ਸਿਵਲ ਸੇਵਾਵਾਂ ਪ੍ਰੀਖਿਆ 2019 ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਪ੍ਰੀਖਿਆ ਵਿੱਚ ਪ੍ਰਦੀਪ ਸਿੰਘ ਸਭ ਤੋਂ ਪਹਿਲੇ ਨੰਬਰ ‘ਤੇ ਆਇਆ ਹੈ। ਜਤਿਨ ਕਿਸ਼ੋਰ ਤੇ ਪ੍ਰਤਿਭਾ ਵਰਮਾ ਨੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਇਹ ਉਮੀਦਵਾਰ ਭਾਰਤੀ ਪ੍ਰਬੰਧਕੀ ਸੇਵਾ, ਭਾਰਤੀ ਵਿਦੇਸ਼ੀ ਸੇਵਾ,ਭਾਰਤੀ ਪੁਲਿਸ ਸੇਵਾ ਅਤੇ ਸੈਂਟਰਲ ਸਰਵਿਸਿਜ਼,

Read More
Punjab

MLA ਖਹਿਰਾ ਨੇ ਕੈਪਟਨ ਨੂੰ ਲਿਖੀ ਚਿੱਠੀ, ਕੀ ਕੈਪਟਨ ਚਿੱਠੀ ਦਾ ਜਵਾਬ ਦੇਣਗੇ

‘ਦ ਖ਼ਾਲਸ ਬਿਊਰੋ :- ਅੱਜ ਸੁਖਪਾਲ ਸਿੰਘ ਖਹਿਰਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਗਿਆ ਹੈ। ਜਿਸ ‘ਚ ਖਹਿਰਾ ਨੇ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ‘ਚ ਵਿਧਾਨ ਸਭਾ ਦੀਆ ਚਾਰੇ ਹਲਕੇ ਭੁਲੱਥ, ਬੇਗੋਵਾਲ, ਨਡਾਲਾ ਤੇ ਢਿਲਵਾਂ ‘ਚ ਹੋ ਰਹੀਆਂ ਨਗਰ ਪੰਚਾਇਤਾਂ ਦੇ ਪੱਖਪਾਤੀ ਰਵੱਈਏ ਦੀ ਜਾਣਕਾਰੀ ਦਿੱਤੀ ਹੈ। ਖਹਿਰਾ ਨੇ ਪੱਤਰ ਰਾਹੀਂ

Read More