India

ਹੁਣ ਗੰਨੇ ਵਾਲੇ ਕਿਸਾਨ ਰੌਣਗੇ

‘ਦ ਖਾਲਸ ਬਿਊਰੋ:ਕੇਂਦਰ ਸਰਕਾਰ ਨੇ ਕਣਕ ਤੋਂ ਬਾਅਦ ਖੰਡ ਦੀ ਬਰਾਮਦਗੀ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਪਾਬੰਦੀ 1 ਜੂਨ ਤੋਂ ਲਾਗੂ ਹੋਵੇਗੀ। ਕੇਂਦਰ ਸਰਕਾਰ ਨੇ ਮਹਿੰਗਾਈ ਨੂੰ ਰੋਕਣ ਲਈ ਇਹ ਫੈਸਲਾ ਲਿਆ ਹੈ। ਇਹ ਪਾਬੰਦੀ ਇਸ ਸਾਲ 31 ਅਕਤੂਬਰ ਤੱਕ ਜਾਰੀ ਰਹੇਗੀ। ਇਸ ਪਾਬੰਦੀ ਦਾ ਮਕਸਦ ਘਰੇਲੂ ਬਾਜ਼ਾਰ ਵਿੱਚ ਖੰਡ ਦੀ ਉਪਲਬਧਤਾ

Read More
Punjab

ਸਾਬਕਾ ਕੈਬਨਿਟ ਮੰਤਰੀ ਵਿਜੈ ਸਿੰਗਲਾ ਖਿਲਾਫ਼ ਦਰਜ ਹੋਏ ਭ੍ਰਿਸ਼ਟਾਚਾਰ ਮਾਮਲੇ ਵਿੱਚ ਨਵੇਂ ਖੁਲਾਸੇ

‘ਦ ਖਾਲਸ ਬਿਊਰੋ:ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੈ ਸਿੰਗਲਾ ਖਿਲਾਫ਼ ਦਰਜ ਹੋਏ ਭ੍ਰਿਸ਼ਟਾਚਾਰ ਮਾਮਲੇ ਵਿੱਚ ਨਵੇਂ ਖੁਲਾਸੇ ਹੋਏ ਹਨ। ਡਾ.ਵਿਜੈ ਸਿੰਗਲਾ ਤੇ ਹੁਣ ਇਹ ਇਲਜ਼ਾਮ ਲੱਗ ਰਹੇ ਹਨ ਕਿ ਉਹਨਾਂ ਆਪਣੇ ਦੋਨਾਂ ਭਾਣਜਿਆਂ ਨੂੰ ਓਐਸਡੀ ਲਗਵਾਇਆ ਸੀ।ਸਾਬਕਾ ਮੰਤਰੀ ਦੇ ਭਾਣਜੇ ਪ੍ਰਦੀਪ ਕੁਮਾਰ,ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ,ਤੇ ਇਸ ਰਿਸ਼ਵਤ ਮਾਮਲੇ ਵਿੱਚ ਮੁੱਖ ਤੋਰ ਤੇ

Read More
Punjab

ਵਿਧਾਇਕ ਸੁਖਪਾਲ ਸਿੰਘ ਖਹਿਰਾ ਹੋਏ ਪੰਜਾਬ ਸਰਕਾਰ ਦੁਆਲੇ

‘ਦ ਖਾਲਸ ਬਿਊਰੋ:ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਹੀ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਬਰਖਾਸਤ ਕਰਨ ਦੀ ਦਲੇਰੀ ਨਾਲ ਕਦਮ ਚੁੱਕਿਆ ਹੈ, ਜਿਸ ਦੀ ਵਿਆਪਕ ਤੌਰ ‘ਤੇ ਸ਼ਲਾਘਾ ਕੀਤੀ ਜਾ ਚੁੱਕੀ ਹੈ। ਸਿੰਗਲਾ ਦੀ ਆਡੀਓ ਨੂੰ ਜਨਤਕ ਕਰਨਾ ਪਾਰਦਰਸ਼ਤਾ

Read More
Punjab

‘ਆਪ’ ਦੇ ਸੱਤਾ ‘ਚ ਆਉਣ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਕਿੰਨੀ ਕੁ ਨੱਥ ਪਈ !

‘ਦ ਖਾਲਸ ਬਿਊਰੋ:ਆਪ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਇੱਕ ਪੋਸਟਰ ਜਾਰੀ ਕਰਕੇ ਵੱਡਾ ਦਾਅਵਾ ਕੀਤਾ ਹੈ ਕਿ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਗਈ ਹੈ। ਆਪ ਪਾਰਟੀ ਨੇ ਦਾਅਵਾ ਕੀਤਾ ਕਿ ਆਪ ਦੀ ਸਰਕਾਰ ਆਉਣ ਤੋਂ ਬਾਅਦ ਜ਼ਮੀਨ ਦੀ ਰਜਿਸਟ੍ਰੇਸ਼ਨ ਤੋਂ ਰੈਵੀਨਿਊ ਵਿੱਚ 30 ਫ਼ੀਸਦੀ ਵਾਧਾ ਹੋਇਆ ਹੈ। ਰੈਵੀਨਿਊ

Read More
India

ਆਂਧਰਾ ਪ੍ਰਦੇਸ਼ ‘ਚ ਪ੍ਰਦ ਰਸ਼ਨ ਕਾਰੀਆਂ ਨੇ ਮੰਤਰੀ ਦੇ ਘਰ ਨੂੰ ਲਾਈ ਅੱ ਗ

‘ਦ ਖ਼ਾਲਸ ਬਿਊਰੋ : ਆਂਧਰਾ ਪ੍ਰਦੇਸ਼ ਵਿੱਚ ਜ਼ਿਲ੍ਹੇ ਦਾ ਨਾਮ ਬਦਲਣ ਦਾ ਵਿਰੋਧ ਕਰ ਰਹੇ ਲੋਕਾਂ ਨੇ ਗੁੱਸੇ ਵਿੱਚ ਆ ਕੇ ਟਰਾਂਸਪੋਰਟ ਮੰਤਰੀ ਦੇ ਘਰ ਨੂੰ ਅੱ ਗ ਲਗਾ ਦਿੱਤੀ। ਆਂਧਰਾ ਪ੍ਰਦੇਸ਼ ਦੇ ਅਮਲਾਪੁਰਮ ਸ਼ਹਿਰ ਵਿੱਚ ਮੰਗਲਵਾਰ ਨੂੰ ਨਵੇਂ ਬਣੇ ਜ਼ਿਲ੍ਹੇ ਕੋਨਸੀਮਾ ਦਾ ਨਾਮ ਬਦਲ ਕੇ ਬੀ ਆਰ ਅੰਬੇਡਕਰ ਕੋਨਸੀਮਾ ਕਰਨ ਦੇ ਪ੍ਰਸਤਾਵ ਦਾ ਵਿ

Read More
India Punjab

ਐਸਜੀਪੀਸੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੋਂ ਮਿਲਣ ਲਈ ਸਮਾਂ ਮੰਗਿਆ

‘ਦ ਖ਼ਾਲਸ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਸਮਾਂ ਮੰਗਿਆ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ 11 ਸਿੱਖ ਆਗੂਆਂ ਦੀ ਅਗਵਾਈ ਹੇਠ

Read More
International

ਸਿਰ ਫਿਰੇ ਨੂੰ ਮਾਸੂਮਾਂ ‘ਤੇ ਵੀ ਨਾ ਆਇਆ ਤਰਸ

‘ਦ ਖ਼ਾਲਸ ਬਿਊਰੋ : ਅਮਰੀਕਾ ਵਿੱਚ ਇੱਕ ਬਾਰ ਫਿਰ ਤੋਂ ਗੋ ਲੀ ਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਟੈਕਸਾਸ ਦੇ ਇੱਕ ਸਕੂਲ ਵਿੱਚ ਗੋ ਲੀਆਂ ਮਾ ਰ ਕੇ 19 ਵਿਦਿਆਰਥੀਆਂ ਅਤੇ ਇਕ ਅਧਿਆਪਕ ਦਾ ਕਤ ਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਟੈਕਸਾਸ ਦੇ ਯੂਵਾਲਡੇ ਦੇ ਰੌਬ ਐਲੀਮੈਂਟਰੀ ਸਕੂਲ ਵਿੱਚ ਇੱਕ 18 ਸਾਲਾ

Read More
Punjab

ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਆਪ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਸੁਪਰ ਵੋਲਵੋ ਨੂੰ ਦਿੱਲੀ ਏਅਰਪੋਰਟ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਕੱਤਰ ਟਰਾਂਸਪੋਰਟ ਨੇ ਭਵਿੱਖ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸਰਵਿਸ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਜਾਰੀ ਨੋਟੀਫਿਕੇਸ਼ਨ ਵਿੱਚ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ

Read More
India Punjab

ਕੇਜਰੀਵਾਲ ਨੇ ਭਗਵੰਤ ਮਾਨ ਦੀ ਪਿੱਠ ਥਾਪੀ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇਸ਼ ਦੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਸਥਾਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਵਿਰੁੱਧ ਕਾਰਵਾਈ ਕਰਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ

Read More
Punjab

ਮਾਂ ਬੋਲੀ ਪੰਜਾਬੀ ਬਣੀ ਪਟਰਾਣੀ

‘ਦ ਖ਼ਾਲਸ ਬਿਊਰੋ : ਪੰਜਾਬੀ ਪ੍ਰੇਮੀਆਂ ਦੀ ਨਰਾਜ਼ਗੀ ਤੋਂ ਤ੍ਰਭਕੀ ਪੰਜਾਬ ਸਰਕਾਰ ਨੇ ਅੱਜ ਇੱਕ ਅਹਿਮ ਫੈਸਲਾ ਲੈਦਿਆਂ ਗੌਰਮਿੰਟ ਨੌਕਰੀਆਂ ਦੇ ਚਾਹਵਾਨਾਂ ਲਈ ਪੰਜਾਬੀ ਯੋਗਤਾ ਟੈਸਟ ਜਰੂਰੀ ਕਰ ਦਿੱਤਾ ਗਿਆ ਹੈ। ਇਸ ਟੈਸਟ ਵਿੱਚੋਂ ਘੱਟੋ ਘੱਟ 50 ਫੀਸਦੀ ਅੰਕ ਲੈਣ ਵਾਲੇ ਉਮੀਦਵਾਰ ਹੀ ਲਿਖਤੀ ਟੈਸਟ ਲਈ ਯੋਗ ਮੰਨੇ ਜਾਣਗੇ। ਇਹ ਫੈਸਲਾ ਸੀ ਅਤੇ ਡੀ ਗਰੁੱਪ

Read More