ਮਾਨ ਸਰਕਾਰ ਨੇ ਮਾਂ ਬੋਲੀ ਦੀ ਤਾਂ ਫੱਟੀ ਪੋਚ ਤੀ
‘ਦ ਖ਼ਾਲਸ ਬਿਊਰੋ : ਪੰਜਾਬੀ ਸੂਬੇ ਦੇ ਤੌਰ ‘ਤੇ ਹੋਂਦ ਵਿੱਚ ਆਏ ਚੜਦੇ ਪੰਜਾਬ ਦਾ ਦੁਖਾਂਤ ਇਹ ਹੈ ਕਿ ਅੱਧੀ ਸਦੀ ਬੀਤ ਜਾਣ ਤੋਂ ਬਾਅਦ ਵੀ ਹਾਲੇ ਤੱਕ ਕਿਸੇ ਸਰਕਾਰ ਨੇ ਮਾਂ ਬੋਲੀ ਪੰਜਾਬੀ ਨਾਲ ਨਿਆਂ ਨਹੀਂ ਕੀਤਾ। ਸਹੀ ਅਰਥਾਂ ਵਿੱਚ ਰਾਜ ਭਾਸ਼ਾ ਐਕਟ ਦੀ ਰੂਹ ਨੂੰ ਸਮਝਿਆ ਨਹੀਂ । ਪੰਜਾਬ ਵਿੱਚ ਆਮ ਆਦਮੀ ਪਾਰਟੀ
