ਜੇਲ੍ਹਾਂ ਵਿੱਚ ਬੰਦ ਅਤੇ ਲਾਪਤਾ ਕਿਸਾਨਾਂ ਬਾਰੇ ਸਿੰਘੂ ਬਾਰਡਰ ਤੋਂ ਅਹਿਮ ਜਾਣਕਾਰੀ ਪੜ੍ਹੋ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਦੇ ਲੀਗਲ ਸੈੱਲ/ਪੈਨਲ ਨੇ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਘਟਨਾ ਦੀ ਉੱਚ ਪੱਧਰੀ ਜੁਡੀਸ਼ਲ ਜਾਂਚ ਕਰਵਾਉਣ ਦੀ ਮੰਗ ਕੀਤੀ। ਪੈਨਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ “122 ਕਿਸਾਨਾਂ ਨੂੰ ਦਿੱਲੀ ਪੁਲੀਸ ਨੇ ਗ੍ਰਿਫਤਾਰ ਕਰਕੇ ਵੱਖ-ਵੱਖ ਧਾਰਾਵਾਂ ਹੇਠ 14 ਕੇਸ ਦਰਜ ਕੀਤੇ ਹਨ। ਜ਼ਿਆਦਾ ਕਿਸਾਨਾਂ ‘ਤੇ 307 ਧਾਰਾਵਾਂ