India Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਬਿਆਨ ‘ਤੇ ਚੁੱਕੇ ਸਵਾਲ

‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਖੇਤੀ ਕਾਨੂੰਨਾਂ ਦੇ ਹੱਕ ‘ਚ ਦਿੱਤੇ ਗਏ ਬਿਆਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪਿਊਸ਼ ਗੋਇਲ ਦਾ ਬਿਆਨ ਕਾਰਪੋਰੇਟਜੀਵੀ ਹੋਣ ਦਾ ਸਬੂਤ ਹੈ। ਪਿਊਸ਼ ਗੋਇਲ ਨੇ ਕਿਹਾ ਸੀ ਕਿ ‘ਅਸੀਂ ਵਿਸ਼ਵ ਵਪਾਰ ਸੰਸਥਾ ਦੀ ਨੀਤੀ

Read More
Punjab

SGPC ਨੇ ਕਈ ਅਹਿਮ ਫੈਸਲਿਆਂ ‘ਤੇ ਲਾਈ ਮੋਹਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। SGPC ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੋਲਰ ਸਿਸਟਮ ਲਗਾਉਣ ਦੀ ਸੇਵਾ ਕੈਲੋਫੋਰਨੀਆ ਦੇ ਯੂਨਾਈਟਡ

Read More
India

ਕਲਾਕਾਰਾਂ ਦੀ ਟੀਮ ਕਿਸਾਨੀ ਅੰਦੋਲਨ ਦੇ ਸਮਰਥਨ ਲਈ ਪਹੁੰਚੀ ਦਿੱਲੀ

‘ਦ ਖ਼ਾਲਸ ਬਿਊਰੋ :- ਅਦਾਕਾਰ ਯੋਗਰਾਜ ਸਿੰਘ, ਗੁਰਪ੍ਰੀਤ ਘੁੱਗੀ, ਗਾਇਕ ਰਾਜਵੀਰ ਜਵੰਦਾ, ਕਰਮਜੀਤ ਅਨਮੋਲ, ਬੀਨੂੰ ਢਿੱਲੋਂ, ਪੰਮੀ ਬਾਈ, ਮਲਕੀਤ ਰੌਨੀ, ਸਰਕਾਦ ਸੋਹੀ, ਨਿਰਮਲ ਰਿਸ਼ੀ, ਸੁਨੀਤਾ ਧੀਰ, ਸ਼ਵਿੰਦਰ ਮਾਹਲ, ਗੁਰਪ੍ਰੀਤ ਕੌਰ ਭੰਗੂ ਸਮੇਤ 47 ਕਲਾਕਾਰ ਅੱਜ ਟਿਕਰੀ ਬਾਰਡਰ ‘ਤੇ ਕਿਸਾਨੀ ਅੰਦੋਲਨ ਵਿੱਚ ਸਮਰਥਨ ਦੇਣ ਲਈ ਪਹੁੰਚੇ। ਇਹ ਸਾਰੇ ਕਲਾਕਾਰ ਇੱਕ ਬੱਸ ਦੇ ਰਾਹੀਂ ਟਿਕਰੀ ਬਾਰਡਰ ‘ਤੇ

Read More
India

ਟਵਿੱਟਰ ਨੇ ਭਾਰਤ ਦੇ ਕੁੱਝ ਖਾਤਿਆਂ ‘ਤੇ ਲਾਈ ਪਾਬੰਦੀ

‘ਦ ਖ਼ਾਲਸ ਬਿਊਰੋ :- ਟਵਿੱਟਰ ਨੇ ਭਾਰਤ ਸਰਕਾਰ ਵੱਲੋਂ ਸਿਰਫ ਭਾਰਤ ਵਿੱਚ ਹੀ ਕੁੱਝ ਖਾਤੇ ਬੰਦ ਕਰਨ ਦੇ ਹੁਕਮਾਂ ਤਹਿਤ ਕੁੱਝ ਖਾਤਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ। 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਨੇ ਟਵਿੱਟਰ ਨੂੰ ਖਾਲਿਸਤਾਨ ਅਤੇ ਪਾਕਿਸਤਾਨ ਸਮਰਥਨ ਵਾਲੇ ਟਵਿੱਟਰ ਖਾਤੇ ਬੰਦ ਕਰਨ ਲਈ ਨਿਰਦੇਸ਼ ਦਿੱਤੇ ਸੀ।

Read More
Punjab

ਕਿਸਾਨਾਂ ਦੇ ਮੂੰਹੋਂ ਰੋਟੀ ਖੋਹਣ ਨਾਲ ਬੀਜੇਪੀ ਦਾ ਸਵਾਗਤ ਨਹੀਂ ਹੋਣਾ : ਕੈਪਟਨ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਮੂੰਹੋ ਰੋਟੀ ਦੀ ਆਖਰੀ ਬੁਰਕੀ ਵੀ ਖੋਹ ਲੈਣ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਭਾਰਤੀ ਜਨਤਾ ਪਾਰਟੀ ਜੇਕਰ ਸੋਚਦੀ ਹੈ ਕਿ ਕਿਸਾਨ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕਰਨਗੇ, ਤਾਂ ਉਹ  ਗਲਤਫਹਿਮੀ ‘ਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੁਹਾਡੇ ਹੰਕਾਰ

Read More
India

ਦੀਪ ਸਿੱਧੂ ਮਗਰੋਂ ਇਕਬਾਲ ਸਿੰਘ ਦੀ ਵੀ ਹੋਈ ਗ੍ਰਿਫਤਾਰੀ

26 ਜਨਵਰੀ ਦੀ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਦਾ ਵਿਸ਼ੇਸ਼ ਸੈੱਲ ਕਰ ਰਿਹਾ ਸੀ ਭਾਲ ‘ਦ ਖ਼ਾਲਸ ਬਿਊਰੋ :- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਹੋਈ ਘਟਨਾ ਦੇ ਮੱਦੇਨਜ਼ਰ ਕੱਲ੍ਹ ਰਾਤ ਇਕਬਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਉਸ ਉੱਤੇ ਮੁੱਖ ਮੁਲਜ਼ਮਾਂ

Read More
Punjab

ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਗ਼੍ਰਿਫਤਾਰੀ ਵਾਰੰਟ ਜਾਰੀ

–       ਬਹਿਬਲ ਕਲਾਂ ਗੋਲੀ ਕਾਂਡ ‘ਚ ਫ਼ਰੀਦਕੋਟ ਸੈਸ਼ਨ ਅਦਾਲਤ ਵਿੱਚ ਨਹੀਂ ਹੋਏ ਪੇਸ਼ ‘ਦ ਖ਼ਾਲਸ ਬਿਊਰੋ :- ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਫ਼ਰੀਦਕੋਟ ਸੈਸ਼ਨ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਸੁਮੇਧ ਸੈਣੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸੀ ਪਰ ਉਹ ਅਦਾਲਤ ਵਿੱਚ

Read More
India

ਗੱਦਾਰ ਕਹਾਉਣ ਨਾਲੋਂ ਮਰ ਜਾਣਾ ਮਨਜ਼ੂਰ : ਸਿਰਸਾ

ਮਾਨਸਾ ਜ਼ਿਲ੍ਹੇ ਦੇ ਤਿੰਨ ਨੌਜਵਾਨ ਤਿਹਾੜ ਜ਼ੇਲ੍ਹ ‘ਚੋਂ ਜ਼ਮਾਨਤ ‘ਤੇ ਹੋਏ ਰਿਹਾਅ 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਕੀਤੇ ਗਏ ਸਨ ਗ੍ਰਿਫਤਾਰ ‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮਾਨਸਾ ਜ਼ਿਲ੍ਹੇ ਦੇ ਤਿੰਨ ਨੌਜਵਾਨ ਤਿਹਾੜ ਜੇਲ੍ਹ ‘ਚੋਂ ਰਿਹਾਅ ਹੋ ਗਏ ਹਨ। ਗ੍ਰਿਫਤਾਰ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਤੇ

Read More
India Khaas Lekh Punjab

ਵਿਸ਼ਵ ਪੀਜ਼ਾ ਦਿਵਸ ’ਤੇ ਵਿਸ਼ੇਸ਼: ਕਿਸਾਨ ਅੰਦੋਲਨ ਵਿੱਚ ‘ਪਰਸ਼ਾਦੇ’ ਤੋਂ ‘ਪੀਜ਼ੇ’ ਤੱਕ ਦਾ ਸਫ਼ਰ

’ਦ ਖ਼ਾਲਸ ਬਿਊਰੋ: ਅੱਜ ਦੁਨੀਆ ਭਰ ਵਿੱਚ ‘ਵਿਸ਼ਵ ਪੀਜ਼ਾ ਦਿਵਸ’ ਮਨਾਇਆ ਜਾ ਰਿਹਾ ਹੈ। ਇਹ ਦਿਨ ਹਰ ਸਾਲ 9 ਫਰਵਰੀ ਨੂੰ ਮਨਾਇਆ ਜਾਂਦਾ ਹੈ। ਭਾਰਤ ਦੇ ਦਿਹਾਤੀ ਖੇਤਰਾਂ ਵਿੱਚ ਸ਼ਾਇਦ ਹੀ ਕਿਸੇ ਨੂੰ ਇਸ ਦਿਨ ਬਾਰੇ ਪਤਾ ਹੋਵੇ, ਪਰ ਅੱਜਕਲ੍ਹ ਪੀਜ਼ੇ ਕਾਫੀ ਪਸੰਦ ਕੀਤੇ ਜਾ ਰਹੇ ਹਨ। ਪੰਜਾਬ ਦੇ ਪਿੰਡਾਂ ਵਿੱਚ ਵੀ ਪੀਜ਼ਿਆਂ ਦੀ ਲੋਕਪ੍ਰਿਅਤਾ

Read More
International

ਦੱਖਣੀ ਕੋਰੀਆ ‘ਚ ਪਾਲਤੂ ਕੁੱਤੇ-ਬਿੱਲੀਆਂ ਦਾ ਹੋਵੇਗਾ ਕੋਰੋਨਾ ਟੈਸਟ

‘ਦ ਖ਼ਾਲਸ ਬਿਊਰੋ :- ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਵਿੱਚ ਪਾਲਤੂ ਕੁੱਤੇ ਅਤੇ ਬਿੱਲੀਆਂ ਦਾ ਕੋਰੋਨਾ ਲੱਛਣ ਦਿਸਣ ‘ਤੇ ਕੋਵਿਡ -19 ਲਈ ਟੈਸਟ ਕੀਤਾ ਜਾਵੇਗਾ। ਸਿਓਲ ਸ਼ਹਿਰ ਦੇ ਸਥਾਨਕ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ ਹੈ। ਅਜੇ ਕੁੱਝ ਹਫ਼ਤੇ ਪਹਿਲਾਂ ਹੀ ਦੇਸ਼ ਵਿੱਚ ਇੱਕ ਬਿੱਲੀ ਵਿੱਚ ਕੋਵਿਡ -19 ਦਾ ਖੁਲਾਸਾ ਹੋਇਆ ਹੈ।

Read More