Punjab

ਪੰਜਾਬ ‘ਚ ਉੱਠ ਰਹੀ ਹੈ ਇੱਕ ਹੋਰ ਨਵੀਂ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮਾ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡਣ ਦੇ ਲਈ ਮਾਨਸਾ ਜ਼ਿਲ੍ਹੇ ਪਹੁੰਚੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣਾ ਮੰਗ ਪੱਤਰ ਸੌਂਪਣ ਦੇ ਲਈ ਪਹੁੰਚੇ

Read More
Punjab

ਕਰਜੇ ਨੇ ਲਈ ਇੱਕ ਹੋਰ ਜਾਨ

‘ਦ ਖ਼ਾਲਸ ਬਿਊਰੋ : ਖੇਤੀ ਕਾਰਨ ਲਏ ਹੋਏ ਕਰਜੇ ਨੇ ਅੱਜ ਫ਼ਿਰ ਮਾਨਸਾ ਜਿਲੇ ਦੇ ਪਿੰਡ ਭੈਣੀਬਾਘਾ ਦੇ 36 ਸਾਲਾ ਕਿਸਾਨ ਦੀ ਜਾਨ ਲੈ ਲਈ ਹੈ ।ਕਿਸਾਨ ਕੁਲਵਿੰਦਰ ਸਿੰਘ  ਦੇ ਸਿਰ ਤੇ ਕਾਫ਼ੀ ਕਰਜਾ ਸੀ,ਜਿਸ ਤੋਂ ਤੰਗ ਆ ਕੇ ਉਸ ਨੇ ਖੇਤਾਂ  ਵਿੱਚ ਫਾਹਾ ਲਗਾਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਸਿਰ ਤੇ ਲੱਖਾਂ ਰੁਪਏ ਦਾ ਕਰਜਾ

Read More
Punjab

ਨਰਮੇ ਵਾਲੇ ਕਿਸਾਨਾਂ ਨੂੰ ਹੱਥੀਂ ਚੈੱਕ ਵੰਡਣ ਮਾਨਸਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਪਹੁੰਚੇ ਅਤੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮਾ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ। ਬਾਕੀ ਜਿਨ੍ਹਾਂ ਵੀ ਕਿਸਾਨਾਂ ਦੀ ਫਸਲ ਬਰਬਾਦ ਹੋਈ ਹੈ, ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਭੇਜ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਤੁਹਾਨੂੰ ਖਾਤੇ

Read More
Punjab

ਰਿਸ਼ਵਤ ਲੈਣ ਵਾਲੀ ਮਹਿਲਾ ਕਲਰਕ ਮੁਅੱਤਲ,ਕੱਲ ਹੋਈ ਸੀ ਗ੍ਰਿਫ਼ਤਾਰੀ

‘ਦ ਖ਼ਾਲਸ ਬਿਊਰੋ : ਰਿਕਾਰਡ ਜਿੱਤ ਹਾਸਲ ਕਰ ਕੇ ਪੰਜਾਬ ਵਿੱਚ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨੀਂ ਜਲੰਧਰ ਤਹਿਸੀਲ ਦਫ਼ਤਰ ਦੀ ਇਕ ਕਲਰਕ ਇੱਕ ਵਿਅਕਤੀ ਕੋਲੋਂ ਉਸ ਦੀ ਧੀ ਨੂੰ ਨੌਕਰੀ ਦਿਵਾਉਣ ਦੇ ਨਾਂ ਉਤੇ ਸਾਢੇ ਤਿੰਨ ਲੱਖ ਰੁਪਏ ਲੈਣ ਦੇ ਦੋਸ਼

Read More
India

ਮੋਦੀ ਦੀ ਤਸਵੀਰ ਮੁੜ ਕੋਵਿਡ ਟੀਕਾਕਰਨ ਸਰਟੀਫਿਕੇਟਾਂ ’ਤੇ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਉਹਨਾਂ ਰਾਜਾਂ ਵਿੱਚ ਟੀਕਾਕਰਨ ਸਰਟੀਫਿਕੇਟਾਂ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦਾ ਪ੍ਰਕਾਸ਼ਨ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ,ਜਿਥੇ ਹਾਲ ਵਿੱਚ ਹੀ ਵਿਧਾਨ ਸਭਾ ਚੋਣਾਂ ਹੋ ਕੇ ਹੱਟੀਆਂ ਹਨ। ਪੰਜ ਰਾਜਾਂ ਉੱਤਰ ਪ੍ਰਦੇਸ਼, ਗੋਆ, ਉੱਤਰਾਖੰਡ, ਪੰਜਾਬ ਅਤੇ ਮਨੀਪੁਰ ਵਿੱਚ 8 ਜਨਵਰੀ ਨੂੰ ਚੋਣ ਤਰੀਕਾਂ ਦਾ ਐਲਾਨ

Read More
International

“ਦਸਤਾਰ” ਬਣੀ ਅਮਰੀਕਾ ਦੀ ਫ਼ੌਜੀ ਵਰਦੀ ਦਾ ਹਿੱਸਾ

‘ਦ ਖ਼ਾਲਸ ਬਿਊਰੋ : ਅਮਰੀਕਾ ਵਿੱਚ ਵਸਦੇ ਇੱਕ ਪੰਜਾਬੀ ਪਰਿਵਾਰ ਦੇ ਫ਼ਰਜੰਦ ਸੁਖਬੀਰ ਸਿੰਘ ਤੂਰ, ਇਤਿਹਾਸ ਵਿੱਚ ਪਹਿਲੇ ਦਸਤਾਰਧਾਰੀ ਅਮਰੀਕੀ ਸਮੁੰਦਰੀ ਕਪਤਾਨ ਬਣ ਗਏ ਹਨ।ਕੈਪਟਨ ਤੂਰ ਪੰਜ ਸਾਲਾਂ ਤੋਂ ਯੂਐਸਐਮਸੀ ਯੁਨਾਇਟਿਡ ਸਟੇਟਸ ਮੈਰਾਨੇ ਕੋਰ  ਦੇ ਮੈਂਬਰ ਹਨ। ਕਾਫ਼ੀ ਸੰਘਰਸ਼ ਤੇ ਕਈ ਪਟੀਸ਼ਨਾਂ ਤੋਂ ਬਾਅਦ, ਆਖਿਰਕਾਰ ਕੋਰ ਨੇ ਅੰਤ ਉਹਨਾਂ ਨੂੰ ਆਪਣੀ ਰੋਜ਼ਾਨਾ ਵਰਦੀ ਦੇ ਨਾਲ

Read More
Punjab

ਇਸ ਵਿਧਾਇਕ ਨੂੰ ਨਹੀਂ ਚਾਹੀਦੀ ਸਰਕਾਰੀ ਗੱਡੀ ਜਾਂ ਸਕਿਓਰਿਟੀ

‘ਦ ਖ਼ਾਲਸ ਬਿਊਰੋ :- ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਰਕਾਰੀ ਗੱਡੀ ਜਾਂ ਸਕਿਓਰਿਟੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਗਿੱਲ ਨੇ ਕਿਹਾ ਕਿ ਉਹ ਵੀਆਈਪੀ ਕਲਚਰ ਦੇ ਖ਼ਿਲਾਫ਼ ਹਨ। ਉਹ ਇਨ੍ਹੀਂ ਦਿਨੀਂ ਆਪਣੀ ਵੈਗਨ ਆਰ ਕਾਰ ਵਿੱਚ ਬਿਨਾਂ ਕਿਸੇ ਸੁਰੱਖਿਆ ਦੇ ਘੁੰਮਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਸਰਕਾਰੀ

Read More
India

ਦਿੱਲੀ ਸਰਕਾਰ ਵਲੋਂ ਬਜਟ ਪੇਸ਼,5 ਸਾਲਾਂ ‘ਚ 20 ਲੱਖ ਨੌਕਰੀਆਂ ਦੇਣ ਦਾ ਦਾਅਵਾ

‘ਦ ਖ਼ਾਲਸ ਬਿਊਰੋ : ਦਿੱਲੀ ਦੀ ਸੱਤਾਧਾਰੀ ਸਰਕਾਰ ਆਮ ਆਦਮੀ ਪਾਰਟੀ ਨੇ ਅੱਜ ਬਜਟ ਪੇਸ਼ ਕੀਤਾ ਹੈ। ਬਜਟ ਪੇਸ਼ ਕਰਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਾਡੇ ਵੱਲੋਂ ਇਹ ਅੱਠਵਾਂ ਬਜਟ ਪੇਸ਼ ਕੀਤਾ ਜਾ ਰਿਹਾ ਹੈ, ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੇ 7 ਬਜਟਾਂ ਨੇ ਦਿੱਲੀ ਦੇ ਸਕੂਲਾਂ ਨੂੰ

Read More
Punjab

ਚੀਮਾ ਦੀ ਮਾਨ ਨੂੰ ਨਸੀਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਸਿੱਖਿਆ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਦਿੱਲੀ ਸਿੱਖਿਆ ਦਾ ਮਾਡਲ ਸ਼ੁਰੂ ਹੋਇਆ ਹੈ। ਨਿਲਾਮੀ ਇਸ਼ਤਿਹਾਰ ਥਰਮਲ ਕਲੋਨੀ ਰੋਪੜ ਦੇ ਅੰਦਰ ਸ਼ਾਨਦਾਰ ਹਾਈ ਸਕੂਲ ਦੀ ਇਮਾਰਤ ਨੂੰ ਵੇਚਣ ਲਈ ਜਾਰੀ

Read More
Punjab

ਬਾਜਵਾ ਦੀ ਮਾਨ ਨੂੰ PRTC ਬੱਸਾਂ ਨੂੰ ਲੈ ਕੇ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਦੀਆਂ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪੀਆਰਟੀਸੀ ਅਤੇ ਪਨਬੱਸਾਂ ਨੂੰ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਵਿੱਚ ਦਾਖਲ ਨਾ ਹੋਣ ਦੇਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਇਹ ਮੁੱਦਾ ਦਿੱਲੀ ਦੇ ਮੁੱਖ ਮੰਤਰੀ

Read More