India International

ਪ੍ਰਧਾਨ ਮੰਤਰੀ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਮਾਨ ਕੀਤੀ ਗੱਲਬਾਤ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਨੇਪਾਲ ਦੇ ਹਮਰੁਤਬਾ ਸ਼ੇਰ ਬਹਾਦੁਰ ਦਿਓਬਾ ਨਾਲ ਗੌਤਮ ਬੁੱਧ ਦੇ ਜਨਮ ਸਥਾਨ ਲੁੰਬਿਨੀ ਵਿੱਚ ਦੁਵੱਲੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਸੀ ਸਹਿਯੋਗ ਨੂੰ ਮਜ਼ਬੂਤ ​​ਕਰਨ ਅਤੇ ਬਹੁਪੱਖੀ ਦੁਵੱਲੀ ਭਾਈਵਾਲੀ ਵਿੱਚ ਨਵੇਂ ਖੇਤਰਾਂ ਨੂੰ ਵਿਕਸਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ

Read More
Punjab

ਜ਼ਮੀਨਾਂ ਤੋਂ ਕਬਜ਼ੇ ਛਡਾਉਣ ਦੇ ਬਹਾਨੇ ਲੋਕਾਂ ਨੂੰ ਉਜਾੜ ਰਹੀ ਹੈ ਪੰਜਾਬ ਸਰਕਾਰ : ਪ੍ਰੇਮ ਸਿੰਘ ਚੰਦੂਮਾਜਰਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਤੋਂ ਕਬਜ਼ੇ ਛਡਾਉਣ ਲਈ ਛੇੜੀ ਮੁਹਿੰਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਤੋਂ ਕਬਜ਼ੇ ਛਡਾਉਣ ਲਈ ਛੇੜੀ ਮੁਹਿੰਮ  ਲੋਕਾਂ ਦੇ ਲਈ ਉਜਾੜਾ ਸਕੀਮ ਬਣ ਕੇ

Read More
Punjab

ਗੁਰਦਾਸਪੁਰ ‘ਚ ਕਿਸਾਨਾ ਦਾ ਪ੍ਰਸ਼ਾ ਸ਼ਨ ਖ਼ਿ ਲਾਫ਼ ਪ੍ਰਦਰ ਸ਼ਨ ਸ਼ੁਰੂ

‘ਦ ਖ਼ਾਲਸ ਬਿਊਰੋ : ਗੁਰਦਾਸਪੁਰ ਦੇ ਪਿੰਡ ਪਾਹੜਾ ਚ ਕਿਸਾਨਾਂ ਨੇ ਪ੍ਰਸ਼ਾਸ਼ਨ ਖ਼ਿਲਾ ਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਕਿਸਾਨ ਰਘੁਬੀਰ ਸਿੰਘ ਦੀ ਦੋ ਏਕੜ ਜ਼ਮੀਨ ਕੁਰਕ ਕਰਨ ਦੇ ਅਦਾਲਤੀ ਹੁਕਮ ਦਾ ਵਿਰੋ ਧ ਕੀਤਾ ਜਾ ਰਿਹਾ ਹੈ। ਦਰਅਸਲ ਰਘੁਬੀਰ ਸਿੰਘ ਦੇ ਟਰੈਕਟਰ ਹੇਠਾਂ ਆ ਕੇ ਇੱਕ ਪੁਲਿਸ ਮੁਲਾਜ਼ਮ ਦੀ ਮੌ ਤ ਹੋ ਗਈ ਸੀ। ਜਿਸ

Read More
India

ਕਰਨਾਲ ‘ਚ ਸਿੱਖ ਜਥੇ ਬੰਦੀਆਂ ਵੱਲੋਂ ਰੋ ਸ ਪ੍ਰਦਰ ਸ਼ਨ

‘ਦ ਖ਼ਾਲਸ ਬਿਊਰੋ : ਕਰਨਾਲ ‘ਚ ਸਿੱਖ ਜਥੇ ਬੰਦੀਆਂ ਵੱਲੋਂ ਰੋ ਸ ਪ੍ਰਦ ਰਸ਼ਨ ਕੀਤਾ ਗਿਆ। ਬੀਤੇ ਦਿਨੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਵਾਲੀ ਗੱਡੀ ਦੇ ਸ਼ੀਸ਼ੇ ਟੁੱਟੇ ਸਨ ਇਸੇ ਕਰਕੇ ਕਰਨਾਲ ਵਿੱਚ ਅੱਜ ਸਿੱਖ ਜਥੇ ਬੰਦੀਆਂ ਵੱਲੋਂ ਰੋ ਸ ਪ੍ਰਦਰ ਸ਼ਨ ਕੀਤਾ ਗਿਆ। ਸਿੱਖ ਜਥੇ ਬੰਦੀਆਂ ਨੇ ਡੇਰਾ ਕਾਰ ਸੇਵਾ ਤੋਂ ਲੈ ਕੇ

Read More
India Khaas Lekh Khalas Tv Special Punjab

ਭਾਰਤੀ ਜੀ, ਗਲਤੀ ਮੰਨਣ ਤੇ ਮੁਆਫੀ ਮੰਗਣ ਵਿੱਚ ਬੜਾ ਫਰਕ ਹੁੰਦੈ

‘ਦ ਖ਼ਾਲਸ ਬਿਊਰੋ :- ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਉੱਘੀ ਕਾਮੇਡੀਅਨ ਭਾਰਤੀ ਸਿੰਘ ਨੇ ਕਿਸੇ ਵੀ ਧਰਮ ਜਾਂ ਫਿਰਕੇ ਦੇ ਲੋਕਾਂ ਦਾ ਨਾਂ ਲਏ ਬਿਨਾਂ ਮੁਆਫੀ ਮੰਗ ਲਈ ਹੈ। ਦਾਹੜੀ ਤੇ ਮੁੱਛਾਂ ਦੇ ਕੇਸਾਂ ਬਾਰੇ ਦਿੱਤੇ ਵਿਵਾਦਿਤ ਬਿਆਨ ਉੱਤੇ ਸਿੱਖਾਂ ਦੇ ਤਿੱਖੇ ਵਿਰੋਧ ਤੋਂ ਬਾਅਦ ਅਣਸਰਦੇ ਨੂੰ ਭਾਰਤੀ ਨੇ ਗੋਲ ਮੋਲ ਜਿਹੀ

Read More
Khaas Lekh Khalas Tv Special Punjab

ਭਗਵੰਤ ਮਾਨ ਦੇ ਜਨਤਾ ਦਰਬਾਰ ਤੋਂ ਫਰਿਆਦੀ ਬਾਗੋਬਾਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਲਈ ਸੰਗਤ ਦਰਸ਼ਨ ਕਰਦੇ ਰਹੇ ਹਨ। ਚੰਡੀਗੜ੍ਹ ਦੇ ਸਾਬਕਾ ਪ੍ਰਸਾਸ਼ਕ ਜਨਰਲ ਐਸਐਫ ਰੌਡਰਿਗਜ਼ ਜਨਤਾ ਦਰਬਾਰ ਲਗਾਉਂਦੇ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਵਨ ਵਿੱਚ ਪਹਿਲਾ ਜਨਤਾ ਦਰਬਾਰ

Read More
Punjab

ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜ ਤਾਲ ਸ਼ੁਰੂ

‘ਦ ਖ਼ਾਲਸ ਬਿਊਰੋ : ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜ ਤਾਲ ਕੀਤੀ ਗਈ ਹੈ। ਇਸ ਹੜਤਾਲ ਵਿੱਚ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਮਲੇਰਕੋਟਲਾ, ਸੰਗਰੂਰ ਲੁਧਿਆਣਾ ਜ਼ਿਲ੍ਹੇ ਸ਼ਾਮਿਲ ਹਨ। ਇਸ ਤਹਿਤ ਨਾਭਾ ਵਿੱਚ ਵੀ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਆਪਣੇ ਦਫ਼ਤਰ ਵਿੱਚ ਪਹੁੰਚ ਕੇ ਸਿਰ ਉੱਪਰ ਕਾਲੀਆਂ ਪੱਟੀਆਂ ਬੰਨ੍ਹ ਕੇ ਕਲਮ

Read More
Khalas Tv Special Punjab

ਪਰਾਲੀ ਦੀ ਅੱ ਗ ‘ਚ ਸ ੜ ਰਿਹੈ ਧਰਤੀ ਦਾ ਸੀਨਾ

‘ਦ ਖ਼ਾਲਸ ਬਿਊਰੋ : ਭਲਾਂ ਤੁਸੀਂ ਹੀ ਦੱਸੋ ? ਅਣਭੋਲਪੁਣੇ ‘ਚ ਕਿਸੇ ਜੀਵ ਦੀ ਜਾਨ ਚਲੇ ਜਾਵੇ ਤਾਂ ਮਨੁੱਖ ਨੂੰ ਕੋਈ ਫ਼ਰਕ ਨਹੀਂ ਪੈਂਦਾ ਜਾਂ ਮਨੁੱਖੀ ਹਿਰਦਾ ਤੜਫ਼ ਨਹੀਂ ਉਠਦਾ। ਨਹੀਂ ਕਣਕ ਦਾ ਨਾੜ ਨੂੰ ਲਾਈ ਅੱਗ ਕਾਰਨ ਰਾਖ ਬਣੀ ਇੱਕ ਛੇ ਸਾਲ ਦੀ ਬੱਚੀ ਦੇ ਪਿੰਜਰ ਨੂੰ ਦੇਖਦੇ ਇਹ ਸਾਰੇ ਸਵਾਲ ਮੁਨੱਖਤਾ ਅੱਗੇ ਉੱਠ

Read More
Punjab

“ਦੋ ਮਹੀਨਿਆਂ ‘ਚ 27 ਕਤ ਲ, 24 ਕਿਸਾਨ ਖੁਦ ਕੁਸ਼ੀਆਂ, ਨਸ਼ੇ ਦੀ ਓਵਰਡੋਜ਼ ਨਾਲ 61 ਮੌ ਤਾਂ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੇ ਦੋ ਮਹੀਨੇ ਪੂਰੇ ਹੋਣ ਉੱਤੇ ਕਿਹਾ ਕਿ ਦੋ ਮਹੀਨਿਆਂ ਵਿੱਚ 27 ਕਤ ਲ, 24 ਕਿਸਾਨ ਖੁਦ ਕੁਸ਼ੀਆਂ ਅਤੇ ਨਸ਼ੇ ਦੀ ਓਵਰਡੋਜ਼ ਨਾਲ 61 ਮੌ ਤਾਂ ਹੋਈਆਂ ਹਨ। ਸੁਖਬੀਰ ਬਾਦਲ ਨੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ

Read More
Punjab

ਭਾਰਤੀ ਸਿੰਘ ਨੇ ਮੰਗੀ ਮੁਆਫ਼ੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੇ ਹੋਏ ਹਨ। ਉਨ੍ਹਾਂ ਦੇ ਸ਼ੋਅ ਦੀ ਇੱਕ ਵੀਡੀਓ ਕਲਿੱਪ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਦਾਹੜੀ ਬਾਰੇ ਵਿਵਾਦਤ ਬਿਆਨ ਦਿੱਤਾ ਗਿਆ ਸੀ। ਭਾਰਤੀ ਸਿੰਘ ਦੇ ਉਸ ਬਿਆਨ ਨੂੰ ਲੈ ਕੇ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ।

Read More