India International

ਭਾਰਤੀ ਫੌਜ ਨੇ ਦਿਖਾਈ ਮਨੁੱਖਤਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕੇ ਅਬੋਹਰ ਸੈਕਟਰ ‘ਚੋਂ ਬੀਐਸਐਫ ਦੇ ਜਵਾਨਾਂ ਨੂੰ ਇਕ ਪਾਕਿਸਤਾਨੀ ਮੂਲ ਦੀ 3-4 ਸਾਲ ਦੀ ਬੱਚੀ ਮਿਲੀ ਹੈ । ਜਾਣਕਾਰੀ ਅਨੁਸਾਰ ਬੱਚੀ ਅਣਜਾਣੇ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਈ ਸੀ। ਬਾਅਦ ਵਿੱਚ ਇਸ ਬੱਚੀ ਨੂੰ ਭਾਰਤੀ ਜਵਾਨਾਂ ਨੇ ਮਨੁੱਖੀ ਆਧਾਰ

Read More
International

ਯੂਕਰੇਨ ਨੇ ਹੁਣ ਤੱਕ ਮਾ ਰੇ 15 ਹਜ਼ਾਰ ਰੂ ਸੀ ਸੈਨਿ ਕ : ਨਾਟੋ

‘ਦ ਖ਼ਾਲਸ ਬਿਊਰੋ : ਯੂ ਕਰੇਨ ‘ਤੇ ਰੂ ਸ ਦੇ ਹਮ ਲੇ ਦਾ ਅੱਜ 29ਵਾਂ ਦਿਨ ਹੈ। 29ਵੇਂ ਦਿਨ ਵੀ ਦੋਵੇਂ ਦੇਸ਼ਾ ਦੇ ਵਿਚਕਾਰ ਜੰ ਗ ਜਾਰੀ ਹੈ। ਇਸੇ ਦੌਰਾਨ ਨਾਟੋ ਦੇ ਇਕ ਸੀਨੀਅਰ ਅਧਿਕਾਰੀ ਨੇ ਏਪੀ ਨਿਊਜ਼ ਏਜੰਸੀ ਨੂੰ ਦੱਸਿਆ ਕਿ ਯੂਕ ਰੇਨ ‘ਤੇ ਰੂ ਸ ਦੇ ਹਮ ਲੇ ਦੇ ਇਕ ਮਹੀਨੇ ਬਾਅਦ ਯੁੱਧ

Read More
India

ਟਰੇਡ ਯੂਨੀਅਨਾਂ ਜਾਣਗੀਆਂ 28-29 ਮਾਰਚ ਨੂੰ ਦੇਸ਼ ਵਿਆਪੀ ਹੜਤਾਲ ਤੇ

‘ਦ ਖ਼ਾਲਸ ਬਿਊਰੋ :ਕੇਂਦਰੀ ਟਰੇਡ ਯੂਨੀਅਨਾਂ 28 ਤੇ 29 ਮਾਰਚ ਨੂੰ ਦੇਸ਼ ਵਿਆਪੀ ਹੜਤਾਲ ਤੋ ਜਾ ਰਹੀਆਂ ਹਨ। ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਮੁਤਾਬਕ ਵਰਕਰ, ਕਿਸਾਨ ਤੇ ਆਮ ਲੋਕਾਂ ਨੂੰ ਸਰਕਾਰੀ ਨੀਤੀਆਂ ਪ੍ਰਭਾਵਿਤ ਕਰ ਰਹੀਆਂ ਹਨ। ਇਨ੍ਹਾਂ ਦੇ ਵਿਰੋਧ  ਵਿਚ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਦੀ ਦਿੱਲੀ

Read More
Punjab

ਸਰਕਾਰ ਵੱਲੋਂ ਅਧੂਰੇ ਪਏ ਕੰਮਾਂ ਨੂੰ ਛੇਤੀ ਨਿਪਟਾਉਣ ਦੇ ਹੁਕਮ

‘ਦ ਖ਼ਾਲਸ ਬਿਊਰੋ :ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਦੋਂ ਤੋਂ ਸੱਤਾ ਸੰਭਾਲੀ ਹੈ,ਉਦੋਂ ਤੋਂ ਜ਼ਿਲ੍ਹਾ ਪ੍ਰਸ਼ਾਸਨਾਂ  ਕੰਮਾਂ ਨੂੰ ਸੁਧਾਰਨ ਲਈ ਹੋਰ ਕੋਸ਼ਿਸ਼ਾਂ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਬਾਅਦ ਹੁਣ ਜ਼ਿਲ੍ਹਾ ਗੁਰਦਾਸਪੁਰ ਡਿਪਟੀ ਕਮਿਸ਼ਨਰ ਨੇ  ਜ਼ਿਲ੍ਹੇ ਦੇ ਸਾਰੇ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਬਿਨਾਂ ਮਨਜ਼ੂਰੀ

Read More
International

ਇਜ਼ਰਾਈਲ ਨੇ ਯੂਕਰੇ ਨ ਨੂੰ ਜਾਸੂਸੀ ਸਾਫਟਵੇਅਰ ਦੇਣ ਤੋਂ ਕੀਤਾ ਇਨਕਾਰ

‘ਦ ਖ਼ਾਲਸ ਬਿਊਰੋ :ਰੂਸ ਨਾਲ ਜੰਗ ਦਾ ਸਾਹਮਣਾ ਕਰ ਰਹੇ ਯੂਕਰੇਨ ਨੇ ਕਾਫ਼ੀ ਸਮਾਂ ਪਹਿਲਾਂ ਇਜ਼ਰਾਈਲ ਨਾਲ ਜਾਸੂਸੀ ਸਾਫਟਵੇਅਰ ਪੈਗਾਸਸ ਨੂੰ ਖਰੀਦਣ ਲਈ ਸੌਦਾ ਪੱਕਾ ਕਰ ਲਿਆ ਸੀ । ਪਰ ਹੁਣ ਇਜ਼ਰਾਈਲ ਦਾ ਸਲਾਹ ਬਦਲ ਗਈ ਲਗਦੀ ਹੈ ਤੇ ਉਸ ਨੇ ਰੂਸ ਦੀ ਨਾਰਾਜ਼ਗੀ ਦੇ ਡਰੋਂ ਯੂਕਰੇਨ ਨੂੰ ਇਹ ਸਪਾਈਵੇਅਰ ਦੇਣ ਤੋਂ ਇਨਕਾਰ ਕਰ ਦਿੱਤਾ

Read More
Punjab

ਪੰਜਾਬ ‘ਚ ਹਰ ਸਾਲ 23 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ

‘ਦ ਖ਼ਾਲਸ ਬਿਊਰੋ : ਪੰਜਾਬ ‘ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ

Read More
India Punjab

ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ  ਮੁਲਾਕਾਤ ਕਰਨਗੇ। ਮੁੱਖ ਮੰਤਰੀ  ਵਦੋਂ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲਾ ਮੀਟਿੰਗ ਹੋਵੇਗੀ। ਪ੍ਰੋਟੋਕੋਲ ਤਹਿਤ ਮਾਨ ਨੇ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਇਆ। ਜਿਸ ਵਿੱਚ ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

Read More
Punjab

ਮਾਨਸਾ ਵਿੱਚ ਚੱਲ ਰਿਹਾ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹਾਲੇ ਤੱਕ ਜਾਰੀ

‘ਦ ਖ਼ਾਲਸ ਬਿਊਰੋ :ਗੁਲਾਬੀ ਸੁੰਡੀ ਕਾਰਣ ਤਬਾਹ ਹੋਈ ਫ਼ਸਲ ਦੇ ਮੁਆਵਜੇ ਲਈ ਮਾਨਸਾ ਵਿੱਚ ਚੱਲ ਰਿਹਾ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹਾਲੇ ਤੱਕ ਜਾਰੀ ਹੈ । ਜ਼ਿਲ੍ਹਾ ਕੰਪਲੈਕਸ ਦੇ ਬਾਹਰ ਧਰਨਾ ਲਾਈ ਬੈਠੇ ਕਿਸਾਨਾਂ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦਾ ਸ਼ਹੀਦੀ ਦਿਵਸ ਵੀ ਉਥੇ ਹੀ ਮਨਾਇਆ ਗਿਆ।ਇਸ ਦੋਰਾਨ ਕਿਸਾਨਾਂ ਨੇ ਸਰਕਾਰਾਂ ਦੇ ਖ਼ਿਲਾਫ਼ ਨਾਅਰੇਬਾਜ਼ੀ

Read More
International

ਯੂਕਰੇਨ ਬਹੁਤ ਹੁਸ਼ਿਆਰੀ ਨਾਲ ਲ ੜ ਰਿਹੈ ਜੰ ਗ : ਅਮਰੀਕੀ ਰੱਖਿਆ ਵਿਭਾਗ

‘ਦ ਖ਼ਾਲਸ ਬਿਊਰੋ : ਅਮਰੀਕਾ ਦੇ ਰੱਖਿਆ ਵਿਭਾਗ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਕਿ ਯੂਕਰੇਨ “ਬਹੁਤ ਹੁਸ਼ਿਆਰੀ ਨਾਲ, ਬਹੁਤ ਰਚਨਾਤਮਕ ਢੰਗ ਨਾਲ, ਬਹੁਤ ਜਲਦੀ” ਦੇਸ਼ ਦੇ ਕੁਝ ਹਿੱਸਿਆਂ ਦਾ ਬਚਾਅ ਕਰ ਰਿਹਾ ਹੈ। ਯੂਕਰੇਨ ਦਾ ਦਾਅਵਾ ਕੀਤਾ ਸੀ ਕਿ ਉਸ ਦੇ ਸੁਰੱਖਿਆ ਬਲ ਰੂਸ ਤੋਂ ਆਪਣੇ ਇਲਾਕੇ ਵਾਪਸ ਲੈਣ ਵਿੱਚ ਕਾਮਯਾਬ ਹੋ ਰਹੇ ਹਨ।

Read More
Punjab

ਮਾਨਸਾ ਪੁਲਿਸ ਦੀ ਪਹਿਲਕਦਮੀ,ਆਮ ਲੋਕਾਂ ਦੀ ਮਦਦ ਲਈਸਾਈਬਰ ਹੈਲਪ ਡੈਸਕ ਵਿੰਡੋ ਸ਼ੁਰੂ

‘ਦ ਖ਼ਾਲਸ ਬਿਊਰੋ :ਤਕਨੀਕੀ ਸਹੂਲਤਾਂ ਨੇ ਜਿਥੇ ਆਮ ਲੋਕਾਂ ਦੀ ਸਹੂਲਤ ਵਧਾਈ ਹੈ,ਉਥੇ ਇਸ ਨਾਲ ਆਨਲਾਈਨ ਧੋਖਾਧੜੀ ਤੇ ਸਾਈਬਰ ਕਰਾਈਮ ਦੇ ਮਾਮਲੇ ਕਾਫ਼ੀ ਵੱਧ ਰਹੇ ਹਨ। ਜਿਸ ਦੇ ਚੱਲਦਿਆਂ ਮਾਨਸਾ ਪੁਲਿਸ ਨੇ ਇੱਕ ਪਹਿਲਕਦਮੀ ਕੀਤੀ ਹੈ। ਉਹਨਾਂ ਆਮ ਲੋਕਾਂ ਨੂੰ ਸ਼ਿਕਾਇਤ ਕਰਨ ਲਈ ਸਾਈਬਰ ਹੈਲਪ ਡੈਸਕ ਵਿੰਡੋ ਸ਼ੁਰੂ ਕੀਤੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀ ਮਦਦ

Read More