ਸੰਦੀਪ ਨੰਗਲ ਅੰਬੀਆਂ ਕੇਸ ਵਿੱਚ ਤਿੰਨ ਕਬੱਡੀ ਪਰਮੋਟਰ ਨਾਮਜ਼ਦ
ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ(Sandeep Nangal Ambian murder case) ਸਬੰਧੀ ਤਿੰਨ ਹੋਰ ਖੇਡ ਪਰਮੋਟਰਾਂ ਨੂੰ ਨਾਮਜ਼ਦ ਕੀਤਾ ਹੈ।
ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ(Sandeep Nangal Ambian murder case) ਸਬੰਧੀ ਤਿੰਨ ਹੋਰ ਖੇਡ ਪਰਮੋਟਰਾਂ ਨੂੰ ਨਾਮਜ਼ਦ ਕੀਤਾ ਹੈ।
ਸੰਗਰੂਰ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਲਈ ਗਈ ਸਟੇਅ ਖਤਮ ਕਰਵਾਈ ਜਾਵੇਗੀ ਤਾਂ ਜੋ ਕਾਲਜ ਸਮੇਂ ਸਿਰ ਬਣ ਸਕੇ ਅਤੇ ਇਸ ਵਾਸਤੇ ਉਹਨਾਂ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।
ਇਸ ਸਾਲ ਦੇ ਸ਼ੁਰੂ ਵਿੱਚ ਸ੍ਰੀ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਅਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ। ਫਰਵਰੀ ਵਿੱਚ ਉਨ੍ਹਾਂ ਨੂੰ ਕੋਵਿਡ ਤੋਂ ਬਾਅਦ ਸਿਹਤ ਜਾਂਚ ਲਈ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਸੀ।
ਪ੍ਰਧਾਨ ਮੰਤਰੀ ਨੇ ਸੁਰੱਖਿਆ ਬੀਮਾ ਯੋਜਨਾ ਨਾਮ ਦੀ ਇੱਕ ਯੋਜਨਾ ਸ਼ੁਰੂ ਕੀਤੀ ਹੈ। ਇਸ ਬੀਮਾ ਯੋਜਨਾ ਵਿੱਚ, ਅਸੀਂ ਸਿਰਫ ਨਾਮ 'ਤੇ ਪ੍ਰੀਮੀਅਮ ਦਾ ਭੁਗਤਾਨ ਕਰਕੇ ਲੱਖਾਂ ਦਾ ਕਵਰ ਪ੍ਰਾਪਤ ਕਰਦੇ ਹਾਂ। ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਦੇ ਤਹਿਤ, ਤੁਸੀਂ ਇੱਕ ਸਾਲ ਵਿੱਚ ਸਿਰਫ 20 ਰੁਪਏ ਜਮ੍ਹਾ ਕਰਕੇ 2 ਲੱਖ ਰੁਪਏ ਤੱਕ ਦਾ ਬੀਮਾ ਲਾਭ ਪ੍ਰਾਪਤ
RBI ਨੇ 1 ਰੁਪਏ, 5 ਰੁਪਏ ਜਾਂ 10 ਰੁਪਏ ਦੇ ਸਿੱਕੇ ਨਾ ਚੱਲਣ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਟਵੀਟ ਵੀ ਕੀਤਾ ਹੈ, ਜਿਸ ਤੋਂ ਬਾਅਦ ਹੁਣ ਸਿੱਕਿਆਂ ਨਾਲ ਜੁੜੀਆਂ ਤੁਹਾਡੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ ਦੇ ਦਿੱਤੀ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
FIR ਦਰਜ ਹੋਣ ਤੋਂ ਬਾਅਦ ਰਾਜਾ ਵੜਿੰਗ ਤੇ ਖਹਿਰਾ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਲਾਏ ਨਿਸ਼ਾਨੇ, ਕਹੀਆਂ ਇਹ ਗੱਲਾਂ
ਸ਼ਹਿਨਾਜ਼ ਗਿੱਲ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ, 'ਦਾੜ੍ਹੀ ਨੂੰ ਲੈ ਕੇ ਇਹ ਸਭ ਕੀ ਹਾਇਪ, ਹੁਣ ਇਸ ਦਾ ਆਪਣਾ ਦਿਲ ਹੈ! ਸ਼ੇਵ ਕਰਨ ਵਿੱਚ ਕੀ ਸਮੱਸਿਆ ਹੈ?' ਉਨ੍ਹਾਂ ਦੇ ਇਸ ਟਵੀਟ 'ਤੇ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ(Amarinder Singh Raja Warring) ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ(Sukhpal Singh Khaira) ਖ਼ਿਲਾਫ਼ ਆਮ ਆਦਮੀ ਪਾਰਟੀ (AAP) ਦੀ ਜ਼ਿਲ੍ਹਾ ਐੱਸਏਐੱਸ ਨਗਰ ਦੀ ਪ੍ਰਧਾਨ ਪ੍ਰਭਜੋਤ ਕੌਰ ਨੇ FIR ਦਰਜ ਕਰਵਾਈ ਹੈ।
ਚੰਡੀਗੜ੍ਹ (ਪੁਨੀਤ ਕੌਰ) : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ