Punjab

ਪਹਿਲੀ ਵਾਰ CM ਮਾਨ ਸ਼ਰਮਾਏ ! ਜਦੋਂ ਵਧਾਈ ਦੇਣ ਪਹੁੰਚੇ ਮਾਨ ਦੇ ਸਾਥੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ.ਗੁਰਪ੍ਰੀਤ ਕੌਰ ਦੇ ਵਿਆਹ ਦੇ ਦੂਜੇ ਦਿਨ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਉਨ੍ਹਾਂ ਦੀ ਰਿਹਾਇਸ਼ ਉੱਤੇ ਵਧਾਈ ਦੇਣ ਲਈ ਪਹੁੰਚੇ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਪਾਰਟੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ਼ਰਮ ਦੇ ਨਾਲ

Read More
India Punjab

‘ਰਿਹਾਈ’ ਗਾਣਾ ਵੀ ਬੈਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ ਰਿਹਾਈ ‘ਤੇ ਯੂਟਿਊਬ ਨੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਯੂਟਿਊਬ ਨੇ ਇਹ ਐਕਸ਼ਨ ਲਿਆ ਹੈ। ਕੰਵਰ ਗਰੇਵਾਲ ਨੇ ਇਸ ਗੀਤ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਸੀ। ਇਸਦੇ ਨਾਲ ਹੀ ਇਤਿਹਾਸ

Read More
Punjab

ਬਾਗੀ ਤੇਵਰ ਤੋਂ ਬਾਅਦ ਪੰਜਾਬ ਕਾਂਗਰਸ ਨੇ ਡਿਪਟੀ ਤੇ ਸੀਨੀਅਰ ਡਿਪਟੀ ਮੇਅਰ ਨੂੰ ਪਾਰਟੀ ਤੋਂ ਕੀਤਾ ਬਾਹਰ

ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਪਹਿਲਾਂ ਹੀ ਕਾਂਗਰਸ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ ‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਵਿੱਚ ਬੀਜੇਪੀ ਵੱਲੋਂ ਸੰਨ੍ਹ ਮਾਰਨਾ ਜਾਰੀ ਹੈ। ਮੁਹਾਲੀ ਦੇ ਡਿਪਟੀ ਅਤੇ ਸੀਨੀਅਰ ਡਿਪਟੀ ਮੇਅਰ ਦੇ ਬਾਗ਼ੀ ਸੁਰਾਂ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦੋਵਾਂ ਨੂੰ ਪਾਰਟੀ ਤੋਂ 6 ਸਾਲਾਂ

Read More
Punjab

2 ਮੁੱਦਿਆਂ ‘ਤੇ ਖਹਿਰਾ ਦੀਆਂ ਮਾਨ ਨੂੰ ਖਰੀਆਂ-ਖਰੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਹਾਲੇ ਤੱਕ ਮੂਸੇਵਾਲਾ ਦੇ ਕਾਤਲ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਹਨ। ਪੰਜਾਬ ਪੁਲਿਸ ਨੂੰ ਅਜੇ ਤੱਕ ਇਹ ਵੀ ਨਹੀਂ ਪਤਾ ਕਿ ਪੰਜਾਬ ਦੇ ਉਹ ਕਿਹੜੇ ਸ਼ੂਟਰ ਹਨ, ਜਿਨ੍ਹਾਂ ਨੇ

Read More
Punjab

ਪੰਜਾਬ ‘ਚ ਡਿਪਟੀ CM ਦੀ ਨਿਯੁਕਤੀ ਹੋਵੇਗੀ ? ਸਰਕਾਰ ਦਾ ਆਇਆ ਵੱਡਾ ਬਿਆਨ

ਪੰਜਾਬ ਵਿੱਚ ਡਿਪਟੀ ਮੁੱਖ ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਸਨ ਜਿਸ ‘ਤੇ ਹੁਣ ਸਰਕਾਰ ਅਤੇ ਪਾਰਟੀ ਨੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ ‘ਦ ਖ਼ਾਲਸ ਬਿਊਰੋ :- ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਸੀ। ਪੰਜ ਮੰਤਰੀਆਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਹੁਣ ਖ਼ਬਰਾਂ ਆ ਰਹੀਆਂ ਸਨ ਕਿ

Read More
Punjab

ਮੂਸੇਵਾਲ ਦੇ ਕ ਤਲ ‘ਚ ਦਿੱਗਜ ਅਕਾਲੀ ਆਗੂ ਦੇ ਭਤੀਜੇ ਦੀ ਪੁਲਿਸ ਨੂੰ ਤਲਾਸ਼, ਨਿਭਾਇਆ ਵੱਡਾ ਰੋਲ 

ਸਿੱਧੂ ਮੂਸੇਵਾਲਾ ਦੇ ਕ ਤਲਕਾਂਡ ਵਿੱਚ ਪੁਲਿਸ ਪੰਚਾਇਤ ਅਫ਼ਸਰ ਸੰਦੀਪ ਸਿੰਘ ਦੀ ਤਲਾਸ਼ ਕਰ ਰਹੀ ਹੈ ‘ਦ ਖ਼ਾਲਸ ਬਿਊਰੋ :- ਸਿੱਧੂ ਮੂਸੇਵਾਲਾ ਦੇ ਕ ਤਲ ਮਾਮਲੇ ਵਿੱਚ ਪੁਲਿਸ ਸਾਬਕਾ ਸਪੀਕਰ ਅਤੇ ਦਿੱਗਜ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਸਿੰਘ ਦੀ ਤਲਾਸ਼ ਕਰ ਰਹੀ ਹੈ। ਪੁਲਿਸ ਨੂੰ ਉਸ ਦੇ ਗੈਂ ਗਸਟਰ ਲਾਰੈਂਸ ਬਿਸ਼ਨੋਈ ਨਾਲ

Read More
India

ਪੱਤਰਕਾਰ ਨੂੰ ਜ਼ਮਾਨਤ ਤਾਂ ਮਿਲ ਗਈ ਪਰ …

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਪੰਜ ਦਿਨਾਂ ਦੀ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ ਪਰ ਉਹ ਅਜੇ ਜੇਲ੍ਹ ਵਿੱਚ ਹੀ ਰਹਿਣਗੇ। ਜ਼ੁਬੈਰ ਖ਼ਿਲਾਫ਼ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ।

Read More
International

ਜਾਪਾਨ ਦੇ ਸਾਬਕਾ PM ਦਾ ਕਤ ਲ

‘ਦ ਖ਼ਾਲਸ ਬਿਊਰੋ :- ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਮੌਤ ਹੋ ਗਈ ਹੈ। ਉਨ੍ਹਾਂ ਉੱਤੇ ਅੱਜ ਸਵੇਰੇ ਜਾ ਨਲੇਵਾ ਹਮ ਲਾ ਹੋਇਆ ਸੀ। ਸ਼ਿੰਜੋ ਜਿਸ ਵੇਲੇ ਆਬੇ ਨਾਰਾ ਸ਼ਹਿਰ ਵਿੱਚ ਇੱਕ ਪ੍ਰਚਾਰ ਸਮਾਗਮ ਦੌਰਾਨ ਭਾਸ਼ਣ ਦੇ ਰਹੇ ਸਨ, ਉਸੇ ਵੇਲੇ ਉਨ੍ਹਾਂ ਉੱਤੇ ਇਹ ਹਮ ਲਾ ਹੋਇਆ ਸੀ। ਮੌਕੇ ‘ਤੇ ਮੌਜੂਦ ਸਥਾਨਕ ਇੱਕ

Read More
Punjab

ਕੀ ਪੰਜਾਬ ਸਰਕਾਰ ਨੂੰ ‘ਦਿੱਲੀ ਤੋਂ ਸਲਾਹਕਾਰ’ ਦੀ ਲੋੜ ਪੈ ਗਈ ਹੈ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਆਮ ਲੋਕਾਂ ਨਾਲ ਜੁੜੇ ਪ੍ਰਸ਼ਾਸਕੀ ਮੁੱਦਿਆਂ ਉੱਤੇ ਮਸ਼ਵਰਾ ਲੈਣ ਲਈ ਉੱਚ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਲਾਟ ਸਾਹਿਬ ਦੀ ਸਲਾਹ ਲਈ ਵੀ ਇੱਕ ਐਡਵਾਈਜ਼ਰੀ ਕਮੇਟੀ ਦਾ ਗਠਨ

Read More