ਨਿਆਮੀਵਾਲਾ ਨੇ SGPC ਨੂੰ ਨੀਂਦ ਤੋਂ ਜਾਗਣ ਦਾ ਦਿੱਤਾ ਹਲੂਣਾ
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਪਰਖ ਦੀ ਘੜੀ ਦਾ ਦਾਅਵਾ ਕਰਦਿਆਂ ਕਿਹਾ ਕਿ ਦੇਖਣ ਵਾਲੀ ਗੱਲ ਹੈ ਕਿ SGPC ਸੁੱਤੀ ਹੋਈ ਕਦੋਂ ਜਾਗਦੀ ਹੈ, ਕਦੋਂ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਮਸਲੇ ਉੱਤੇ ਸਰਕਾਰ ਨੂੰ ਘੇਰੇਗੀ ਜਾਂ ਫਿਰ ਕਾਲੇ ਚੋਲੇ ਪਾਵੇਗੀ।
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਪਰਖ ਦੀ ਘੜੀ ਦਾ ਦਾਅਵਾ ਕਰਦਿਆਂ ਕਿਹਾ ਕਿ ਦੇਖਣ ਵਾਲੀ ਗੱਲ ਹੈ ਕਿ SGPC ਸੁੱਤੀ ਹੋਈ ਕਦੋਂ ਜਾਗਦੀ ਹੈ, ਕਦੋਂ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਮਸਲੇ ਉੱਤੇ ਸਰਕਾਰ ਨੂੰ ਘੇਰੇਗੀ ਜਾਂ ਫਿਰ ਕਾਲੇ ਚੋਲੇ ਪਾਵੇਗੀ।
ਫਾਲੋਅਰਸ ਵਧਾਉਣ ਲਈ ਪਤੀ ਨੇ ਆਪਣੀ ਪਤਨੀ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ, ਉੱਤਰ ਪ੍ਰਦੇਸ਼ ਫਿਰੋਜ਼ਾਬਾਦ
ਗੰਨਾ ਕਿਸਾਨਾਂ ਦੇ 75 ਕਰੋੜ ਰੁਪਏ ਦੀ ਅਦਾਇਗੀ ਵੀ ਰੁਕ ਗਈ ਹੈ। ਸਰਕਾਰ ਵੱਲੋਂ ਕਰਜ਼ਿਆਂ ’ਤੇ ਵਿਆਜ ਦੀ ਅਦਾਇਗੀ ਵਾਸਤੇ ਕਾਇਮ ਕੀਤੇ ਫੰਡ ਵਿਚ 3 ਹਜ਼ਾਰ ਕਰੋੜ ਰੁਪਏ ਜਮ੍ਹਾਂ ਕਰਾਉਣਾ ਲਾਜ਼ਮੀ ਹੋ ਗਿਆ ਸੀ, ਜਿਸ ਕਾਰਨ ਇਹ ਅਦਾਇਗੀ ਰੁਕੀ ਹੈ।
ਭਾਰਤ ਦਾ ਵਿਦੇਸ਼ੀ ਕਰਜ਼ਾ 8.2 ਫੀਸਦੀ ਵਧ ਕੇ 620.7 ਅਰਬ ਡਾਲਰ, ਵਿਦੇਸ਼ੀ ਮੁਦਰਾ ਭੰਡਾਰ 561 ਅਰਬ ਡਾਲਰ 'ਤੇ ਆ ਗਿਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ।
ਬੀਜੇਪੀ ਨੂੰ ਪੰਜਾਬ ਵਿੱਚ ਸਿੱਖ ਉਮੀਦਵਾਰਾਂ ਦੀ ਤਲਾਸ਼ ਹੈ। ਰਿਪੋਰਟ ਮੁਤਾਬਿਕ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਪੰਜਾਬ ਵਿੱਚ ਬਣਨ ਵਾਲੀ ਨਵੀਂ ਸੂਬਾ ਕਾਰਜਕਾਰਨੀ ਵਿੱਚ 50 ਫੀਸਦੀ ਭਰੋਸੇਯੋਗ ਸਿੱਖ ਆਗੂਆਂ ਨੂੰ ਸ਼ਾਮਲ ਕਰਨਾ ਚਾਹੁੰਦੀ ਹੈ।
ਪੰਜਾਬ ਪੁਲਿਸ ਨੇ MP ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੋਡਿਊਲ ਦਾ ਪਰਦਾਫਾਸ਼, 55 ਪਿਸਤੌਲਾਂ ਸਮੇਤ 2 ਜਾਣੇ ਕੀਤੇ ਕਾਬੂ...
ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਲਗਾਈਆਂ ਗਈਆਂ ਪਾਬੰਦੀਆਂ ਖਿਲਾਫ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਵਿਸ਼ਾਲ ਜਨਤਕ ਲਾਮਬੰਦੀ ਕਰਨ ਦਾ ਐਲਾਨ ਕੀਤਾ।
ਚੰਡੀਗੜ੍ਹ : ‘ਆਪ’ ਸਰਕਾਰ(Punjab Government) ਦਾ ਬਿਜਲੀ ਦੇ ‘ਜ਼ੀਰੋ ਬਿੱਲ’ ਦਾ ਦਾਅਵਾ ਹੁਣ ਅਮਲ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਪਹਿਲੇ ਮਹੀਨੇ ’ਚ ਪੰਜਾਬ ਦੇ 22 ਲੱਖ ਘਰਾਂ ਵਿਚ ਬਿਜਲੀ ਦਾ ‘ਜ਼ੀਰੋ ਬਿੱਲ’(Punjab got zero bill) ਆਇਆ ਹੈ। ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੌਕੇ ਪ੍ਰਤੀ ਮਹੀਨਾ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ (Free electricity)ਦੇਣ ਦੀ ਗਾਰੰਟੀ
ਤਰਨਤਾਰਨ ਦੇ ਇਸ ਪਿੰਡ ਵਿਖੇ ਨਸ਼ੇ ਕਾਰਨ ਮਰੇ ਇੱਕ ਭਰਾ ਦੇ ਭੋਗ ਤੋਂ ਪਹਿਲਾਂ ਹੀ ਦੂਜੇ ਭਰਾ ਦੀ ਵੀ ਓਵਰਡੋਜ਼ ਨਾਲ ਹੋਈ ਮੌਤ ਹੋ ਗਈ। ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ।