ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫਤਾਰ
‘ਦ ਖਾਲਸ ਬਿਊਰੋ:ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਵਿਜੀਲੈਂਸ ਵਿਭਾਗ ਨੇ ਗ੍ਰਿਫ਼ਤਾਰ ਕਰ ਲਿਆ ਹੈ।ਟਰੱਸਟ ‘ਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਘੁਟਾਲੇ ਦੇ ਗੱਲ ਸਾਹਮਣੇ ਆਈ ਹੈ,ਪਲਾਟਾਂ ਦੀ ਵੰਡ ਨੂੰ ਲੈ ਕੇ ਇਹ ਘਪਲਾ ਹੋਇਆ ਹੈ ਤੇ ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ ਨੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ
