Punjab

ਸ਼ਾਇਦ ਅੱਜ ਅੰਗਰੇਜ਼ ਵੀ ਹੋਣਗੇ ਸ਼ਰਮਿੰਦਾ, CM ਭਗਵੰਤ ਮਾਨ ਦਾ ਸਿਆਸੀ ਲੀਡਰਾਂ ਨੂੰ ਨਿਹੋਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਹਾਰਾਸ਼ਟਰ ਦੇ ਸ਼ਹਿਰ ਨਾਗਪੁਰ ਵਿਖੇ ਲੋਕਮਤ ਅਖਬਾਰ ਦੀ ਗੋਲਡਨ ਜੁਬਲੀ ਸਮਾਗਮ ਵਿੱਚ ਪਹੁੰਚੇ। ਉਨ੍ਹਾਂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਕੰਮ ਗਿਣਵਾਏ। ਭਗਵੰਤ ਮਾਨ ਨੇ

Read More
Punjab

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਹੋਏ ਕਾਲਾਬਾਜ਼ਾਰੀਆਂ ਦੁਆਲੇ

‘ਦ ਖਾਲਸ ਬਿਊਰੋ:ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਖਤ ਚਿਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੇ ਬੀਜਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਇੱਕ ਵੀਡੀਓ ਰਾਹੀਂ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਕੋਈ ਅਜਿਹਾ ਮਾਮਲਾ ਆਉਂਦਾ ਹੈ ਤਾਂ

Read More
India Punjab

ਅਰੁਣਾਚਲ ਵਿੱਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਰੁਣਾਚਲ ਪ੍ਰਦੇਸ਼ ਵਿਚ ਪੈਟਰੋਲਿੰਗ ਕਰਦੇ ਹੋਏ ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਦੇ ਸੂਬੇਦਾਰ ਹਰਦੀਪ ਸਿੰਘ ਸ਼ਹੀਦ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

Read More
India

ਧਰਮਸ਼ਾਲਾ ਮਾਮਲੇ ‘ਚ ਅਲੱਗ-ਅਲੱਗ ਪ੍ਰਤੀਕਰਮ ਆਉਣੇ ਸ਼ੁਰੂ

‘ਦ ਖਾਲਸ ਬਿਊਰੋ:ਧਰਮਸ਼ਾਲਾ ਮਾਮਲੇ ਵਿੱਚ ਅਲੱਗ-ਅਲੱਗ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਕਾਨੂੰਨ ਅਤੇ ਵਿਧਾਨਕ ਮਾਮਲਿਆਂ ਅਤੇ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਉੱਤੇ ਇੱਕ ਟਵੀਟ ਕੀਤਾ ਹੈ ਤੇ ਇਹਨਾਂ ਨੂੰ ਆਪਸ ਵਿੱਚ ਜੋੜਦੇ ਹੋਏ ਭਾਜਪਾ ‘ਤੇ ਨਿਸ਼ਾਨਾ ਲਾਇਆ ਹੈ ਕਿ ਕਿਵੇਂ ਭਾਜਪਾ ਆਪਣੇ

Read More
Punjab

ਮਾਲ ਅਫ਼ਸਰ ਕੱਲ੍ਹ ਤੋਂ ਸਮੂਹਿਕ ਛੁੱਟੀ ‘ਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਵਾਰੀਆਂ ਅਤੇ ਕਾਨੂੰਗੋਆਂ ਦੀ ਹੜਤਾਲ ਤੋਂ ਬਾਅਦ ਮਾਲ ਅਫਸਰ ਵੀ ਕੱਲ੍ਹ ਤੋਂ ਸਮੂਹਿਕ ਛੁੱਟੀ ਉੱਤੇ ਚਲੇ ਜਾਣਗੇ। ਇਹ ਪਟਵਾਰੀਆਂ ਅਤੇ ਕਾਨੂੰਗੋਆਂ ਦੇ ਧਰਨੇ ਨੂੰ ਜੁਆਇਨ ਕਰਨਗੇ।

Read More
India

ਖਾ ਲਿਸਤਾਨੀ ਝੰਡੇ ਲਾਉਣ ਦੇ ਮਾਮਲੇ ‘ਚ ਐੱਸਆਈਟੀ ਦਾ ਗਠਨ

‘ਦ ਖਾਲਸ ਬਿਊਰੋ:ਹਿਮਾਚਲ ਦੇ ਧਰਮਸ਼ਾਲਾ ‘ਚ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾ ਲਿਸਤਾਨੀ ਝੰਡੇ ਲਾਉਣ ਦੇ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ਦੀ ਪੜਤਾਲ ਲਈ 6 ਮੈਂਬਰੀ ਐੱਸਆਈਟੀ ਦਾ ਗਠਨ ਹੋ ਗਿਆ ਹੈ। ਡੀਆਈਜੀ ਸੰਤੋਸ਼ ਪਾਟੀਆਲ ਦੀ ਅਗਵਾਈ ਵਿੱਚ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ

Read More
India

ਧਰਮਸ਼ਾਲਾ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ‘ਤੇ ਲਗਾਏ ਗਏ ਖਾ ਲਿਸਤਾਨੀ ਝੰਡੇ,

‘ਦ ਖਾਲਸ ਬਿਊਰੋ:ਹਿਮਾਚਲ ਪ੍ਰਦੇਸ਼ ਦੀ ਸਰਦ ਰੁੱਤ ਦੀ ਰਾਜਧਾਨੀ ਧਰਮਸ਼ਾਲਾ ਇਸ ਵਕਤ ਸੁਰਖੀਆਂ ਵਿੱਚ ਹੈ ਕਿਉਂਕਿ ਕੁੱਝ ਅਣਜਾਣ ਵਿਅਕਤੀਆਂ ਨੇ ਇੱਥੇ ਸਥਿਤ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ‘ਤੇ ਖਾ ਲਿਸਤਾਨ ਦੇ ਝੰਡੇ ਲਗਾ ਦਿੱਤੇ। ਸਿਰਫ਼ ਇੱਥੇ ਹੀ ਬਸ ਨਹੀਂ ਸਗੋਂ ਇਸ ਦੇ ਨਾਲ ਹੀ ਕੰਧਾਂ ‘ਤੇ ਪੇਂਟ ਨਾਲ ਖਾ ਲਿਸਤਾਨ ਵੀ ਲਿਖ ਦਿੱਤਾ। ਇਹ

Read More
India Punjab

ਜਗਤਾਰ ਸਿੰਘ ਹਵਾਰਾ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਹਾਈ ਕੋਰਟ ਨੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਏਮਜ਼ ਵਿੱਚ ਇਲਾਜ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੇ ਹਵਾਰਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਹਨ। ਹਵਾਰਾ

Read More
Punjab

ਤਜਿੰਦਰ ਸਿੰਘ ਬੱਗਾ ਦੀ ਗਿ ਰਫ਼ਤਾਰੀ ‘ਤੇ 10 ਮਈ ਤੱਕ ਲਗੀ ਰੋਕ

‘ਦ ਖਾਲਸ ਬਿਊਰੋ:ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਦੀ ਗਿ ਰਫ਼ਤਾਰੀ ਤੇ 10 ਮਈ ਤੱਕ ਰੋਕ ਲੱਗ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ‘ਤੇ ਸ਼ਨੀਵਾਰ ਅੱਧੀ ਰਾਤ ਨੂੰ ਸੁਣਵਾਈ ਕੀਤੀ। ਜਿਸ ਦੋਰਾਨ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਆਪਣਾ ਪੱਖ ਰੱਖਿਆ। ਅਦਾਲਤ ਵਿੱਚ ਇਹ ਵੀ ਗੱਲ ਰਖੀ ਗਈ ਕਿ ਮੁਹਾਲੀ

Read More
Punjab

ਕਿਸਾਨ ਨਿਕਲਣਾ ਚਾਹੁੰਦੇ ਨੇ ਫਸਲੀ ਚੱਕਰ ਤੋਂ, ਸਰਕਾਰ ਉਠਾਏ ਕਦਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੂੰਗ ਅਤੇ ਮੱਕੀ ਦੀ ਫਸਲ ਉੱਤੇ ਐੱਮਐੱਸਪੀ ਦੇਣ ਦੇ ਐਲਾਨ ਨਾਲ ਕਿਸਾਨਾਂ ਵਿੱਚ ਉਮੀਦ ਦੀ ਕਿਰਨ ਜਾਗੀ ਹੈ। ਪਰ ਇਸਦੇ ਨਾਲ ਹੀ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਫਸਲਾਂ ਉੱਤੇ ਐੱਮਐੱਸਪੀ ਦੇਣ ਦਾ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਵੀ ਕੀਤੀ ਹੈ।

Read More