India

23 ਨਵੰਬਰ, 2019 ਤੋਂ ਪਹਿਲਾਂ ਸੀਟੀਈਟੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰ ਹੀ ਬਹਾਲੀ ਪ੍ਰਕਿਰਿਆ ਵਿੱਚ ਹੋਣਗੇ ਸ਼ਾਮਲ – ਪਟਨਾ ਹਾਈਕੋਰਟ

‘ਦ ਖ਼ਾਲਸ ਬਿਊਰੋ :- ਪਟਨਾ ਹਾਈਕੋਰਟ ਨੇ ਬਿਹਾਰ ਦੇ ਪ੍ਰਾਇਮਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਅਧਿਆਪਕਾਂ ਦੀ ਹੋਣ ਵਾਲੀ ਬਹਾਲੀ ਬਾਰੇ ਅਹਿਮ ਫੈਲਸਾ ਸੁਣਾਇਆ ਹੈ। ਕੋਰਟ ਨੇ ਇਸ ਮਾਮਲੇ ਵਿੱਚ ਫੈਸਲਾ ਦਿੰਦਿਆਂ ਕਿਹਾ ਕਿ 23 ਨਵੰਬਰ, 2019 ਤੋਂ ਪਹਿਲਾਂ ਸੀਟੀਈਟੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰ ਹੀ ਬਹਾਲੀ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇ। ਜਸਟਿਸ ਅਨਿਲ ਕੁਮਾਰ

Read More
India

ਕਿਸਾਨੀ ਅੰਦੋਲਨ ‘ਚ ਹਿੱਸਾ ਪਾਉਣ ਲਈ ਸਿੰਘੂ ਬਾਰਡਰ ‘ਤੇ ਸ਼ਮੂਲੀਅਤ ਕਰ ਸਕਦੀਆਂ ਹਨ 2000 ਤੋਂ ਵੱਧ ਔਰਤਾਂ

‘ਦ ਖ਼ਾਲਸ ਬਿਊਰੋ :-  ਦਿੱਲੀ ਦੀਆਂ ਸਰਹੱਦਾਂ ’ਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਹੋ ਸਕਦਾ ਹੈ। ਜਾਣਕਾਰੀ ਮੁਤਾਬਕ ਸਿੰਘੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪਰਿਵਾਰਾਂ ਦੀਆਂ 2000 ਤੋਂ ਵੱਧ ਔਰਤਾਂ ਕੁੱਝ ਦਿਨਾਂ ਵਿੱਚ ਉਥੇ ਪਹੁੰਚ ਸਕਦੀਆਂ ਹਨ। ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜਾਬ

Read More
India Punjab

ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਰਾਜੇਵਾਲ ਦੇ ਬਿਆਨ ‘ਤੇ ਸਾਧਿਆ ਨਿਸ਼ਾਨਾ

‘ਦ ਖ਼ਾਲਸ ਬਿਊਰੋ :- ਦਿੱਲੀ ਦੀ ਸਰਹੱਦ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਹਰ ਵਰਗ ਅਤੇ ਧਾਰਮਿਕ ਜਥੇਬੰਦੀਆਂ ਦੀ ਇਸ ਅੰਦੋਲਨ ਨੂੰ ਹਿਮਾਇਤ ਮਿਲ ਰਹੀ ਹੈ। ਇਸ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਤੋਂ ਦਿੱਤੇ ਗਏ ਬਿਆਨ ਨੇ ਵੱਡਾ ਵਿਵਾਦ ਖੜਾ ਕਰ ਦਿੱਤਾ ਹੈ। ਰਾਜੇਵਾਲ

Read More
India Punjab

ਰਿਲਾਇੰਸ ਜੀਓ ਨੂੰ ਕਿਸਾਨਾਂ ਦਾ ਵੱਡਾ ਝਟਕਾ; ਆਈਡੀਆ-ਵੋਡਾਫ਼ੋਨ ਤੇ ਏਅਰਟੈਲ ਖ਼ਿਲਾਫ਼ ਕੀਤੀ ਸ਼ਿਕਾਇਤ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕਿਸਾਨ ਅੰਦੋਲਨ ਨੂੰ ਅੱਜ 20 ਦਿਨ ਹੋ ਚੁੱਕੇ ਹਨ। ਦਿੱਲੀ ਦੇ ਬਾਰਡਰਾਂ ’ਤੇ ਲੱਖਾਂ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮੋਰਚਾ ਲਾ ਕੇ ਬੈਠੇ ਹਨ। ਬੀਜੇਪੀ ਮੰਤਰੀਆਂ ਵੱਲੋਂ ਵਾਰ-ਵਾਰ ਆ ਰਹੇ ਬਿਆਨਾਂ ਤੋਂ ਸਪਸ਼ਟ ਹੈ ਕਿ ਸਰਕਾਰ ਕਾਨੂੰਨ ਵਾਪਸ ਨਹੀਂ ਲਵੇਗੀ। ਇਸੇ ਦੌਰਾਨ ਕਿਸਾਨ ਆਗੂਆਂ ਨੇ ਵੱਡੇ

Read More
India

ਕੇਂਦਰ ਸਰਕਾਰ ਨੇ ਸੰਸਦ ਦਾ ਸਰਦ ਰੁੱਤ ਇਜਲਾਸ ਨਾ ਕਰਵਾਉਣ ਦਾ ਕੀਤਾ ਫੈਸਲਾ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਸੰਸਦ ਦਾ ਸਰਦ ਰੁੱਤ ਇਜਲਾਸ ਇਸ ਵਾਰ ਕੋਰੋਨਾ ਦੇ ਮੱਦੇਨਜ਼ਰ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਸਦੀ ਜਾਣਕਾਰੀ ਦਿੱਤੀ ਹੈ। ਹਾਲ ਹੀ ਵਿੱਚ ਕਾਂਗਰਸ ਨੇ ਕਿਸਾਨਾਂ ਦੇ ਮਸਲਿਆਂ ‘ਤੇ ਵਿਚਾਰ-ਵਟਾਂਦਰੇ ਲਈ ਇੱਕ ਸੈਸ਼ਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਵਿਰੋਧੀ ਧਿਰ

Read More
India Punjab

ਬੀਜੇਪੀ ਆਗੂ ਬਬੀਤਾ ਫੋਗਾਟ ਵੱਲੋਂ ਕਿਸਾਨ ਅੰਦੋਲਨ ‘ਟੁੱਕੜੇ-ਟੁੱਕੜੇ ਗੈਂਗ’ ਵੱਲੋਂ ਹਾਈਜੈਕ ਕਰਾਰ, ਚੁੱਕਿਆ SYL ਦਾ ਮੁੱਦਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਦੇ ਰਹੇ ਹਨ। ਸਰਕਾਰ ਆਪਣੇ ਸਟੈਂਡ ’ਤੇ ਕਾਇਮ ਹੈ ਕਿ ਉਹ ਕਾਨੂੰਨ ਵਾਪਿਸ ਨਹੀਂ ਲਵੇਗੀ, ਸਗੋਂ ਸਰਕਾਰ ਦੇ ਕਈ ਮੰਤਰੀ ਅੰਦੋਲਨ ਦੇ ਵਿਰੋਧ ਵਿੱਚ ਬਿਆਨ ਦੇ ਚੁੱਕੇ ਹਨ। ਸਰਕਾਰ ਦਾ ਇੱਕ

Read More
Punjab

ਪੰਜਾਬ ਦੇ ਟੋਲ ਪ੍ਰਬੰਧਕਾਂ ਨੇ ਕਿਸਾਨ ਅੰਦੋਲਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਕੀਤੀ ਦਾਇਰ

‘ਦ ਖ਼ਾਲਸ ਬਿਊਰੋ :- ਲੁਧਿਆਣਾ ਦੇ ਟੋਲ ਪ੍ਰਬੰਧਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕਿਸਾਨੀ ਅੰਦੋਲਨ ਦੇ ਖਿਲਾਫ ਪਟੀਸ਼ਨ ਦਾਇਰ ਕਰਦਿਆਂ ਕਿਸਾਨ ਅੰਦੋਲਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ। ਪੰਜਾਬ ਦੇ ਸਾਰੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਾ ‘ਤੇ ਧਰਨਾ ਦੇ ਰਹੇ ਹਨ। ਪੰਜਾਬ ‘ਚ ਨੈਸ਼ਨਲ ਹਾਈਵੇ ਅਥਾਰਿਟੀ ਦੇ ਸਾਰੇ ਟੋਲ ਬੰਦ ਹਨ।

Read More
Punjab

ਦੋ ਥਾਈਂ ਵਾਪਰੇ ਸੜਕ ਹਾਦਸੇ ‘ਚ 4 ਕਿਸਾਨਾਂ ਦੀ ਹੋਈ ਮੌਤ, ਦਿੱਲੀ ਧਰਨੇ ਤੋਂ ਪਰਤ ਰਹੇ ਸੀ ਵਾਪਸ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਨੂੰ ਅੱਜ ਪੂਰੇ ਵਿਸ਼ਵ ਭਰ ਦਾ ਸਹਿਯੋਗ ਮਿਲ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਬਹੁਤ ਸਾਰੀਆਂ ਦੁਖਦਾਈ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਦਿੱਲੀ ਮੋਰਚੇ ਤੋਂ ਪਰਤ ਰਹੇ ਪੰਜਾਬ ਦੇ ਕਿਸਾਨ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਨ। ਦੋ ਥਾਈਂ ਵਾਪਰੇ ਇਸ ਹਾਦਸੇ ਕਾਰਨ ਚਾਰ ਕਿਸਾਨਾਂ ਦੀ ਮੌਤ ਅਤੇ 8

Read More
India

ਬੀਜੇਪੀ ਦੇ IT ਸੈੱਲ ਨੇ ਮੇਰੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ – ਬਲਵੀਰ ਸਿੰਘ ਰਾਜੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ‘ਦ ਖ਼ਾਲਸ ਟੀਵੀ ‘ਤੇ ਸਭ ਤੋਂ ਪਹਿਲਾਂ ਇੰਟਰਵਿਊ ਦੇ ਰਾਹੀਂ ਆਪਣੇ ਬਿਆਨਾਂ ‘ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੇਰੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਬੀਜੇਪੀ ਦੀ IT ਸੈੱਲ ਨੇ ਮੇਰੇ ਬਿਆਨਾਂ ਨੂੰ ਗਲਤ ਢੰਗ ਨਾਲ ਪੂਰੀ ਦੁਨੀਆ ਵਿੱਚ ਫੈਲਾ ਦਿੱਤਾ

Read More
India

‘CBSE ਨੇ 10ਵੀਂ ਤੇ 12ਵੀਂ ਦੇ ਪੇਪਰਾਂ ਵਿੱਚ ਕੀਤਾ ਵੱਡਾ ਬਦਲਾਅ, ਜਾਣੋ ਪੂਰੀ ਡਿਟੇਲ

‘ਦ ਖ਼ਾਲਸ ਬਿਊਰੋ :- ਮਹਾਂਮਾਰੀ ਕੋਰੋਨਾਵਾਇਰਸ ਦੀ ਵਜ੍ਹਾਂ ਕਰਕੇ ਇਸ ਸਾਲ 10ਵੀਂ ਤੇ 12ਵੀਂ ਦੇ ਬੋਰਡ ਦੇ ਇਮਤਿਹਾਨਾਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। CBSE ਬੋਰਡ ਵੱਲੋਂ ਹੁਣ ਇਮਤਿਹਾਨ ਵਿੱਚ 10 ਫ਼ੀਸਦੀ ਸਵਾਲ  ਸਟੱਡੀ ਤੋਂ ਪੁੱਛੇ ਜਾਣਗੇ। ਬੋਰਡ ਦੀ ਜਾਣਕਾਰੀ ਮੁਤਾਬਿਕ 10ਵੀਂ ਤੇ 12ਵੀਂ 2021 ਦੀ ਪ੍ਰੀਖਿਆ ਵਿੱਚ 80 ਨੰਬਰ ਵਾਲੇ ਸਵਾਲਾਂ ਦੇ ਵਿੱਚ ਪਾਸ

Read More