ਪੁਲਿਸ ਨੇ ਚੁੱਕਿਆ ਬੈਂਸ ਦਾ ਭਰਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਪੁਲਿਸ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਇੱਕ ਔਰਤ ਦਾ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ‘ਚ
