India Khaas Lekh Punjab

ਕਿਸਾਨੀ ਸੰਘਰਸ਼ ’ਚ ਡਟੇ ਕਿਰਤੀਆਂ ਵੱਲੋਂ ਕੰਮ ਛੱਡਣ ਕਾਰਨ ਦੇਸ਼ ਨੂੰ ਰੋਜ਼ 3500 ਕਰੋੜ ਦਾ ਘਾਟਾ, ਕਾਰੋਬਾਰੀਆਂ ਨੇ ਸਰਕਾਰ ਨੂੰ ਮਸਲਾ ਹੱਲ ਕਰਨ ਲਈ ਕਿਹਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦੇਸ਼ ਭਰ ਦੇ ਕਿਸਾਨ ਪੋਹ ਮਹੀਨੇ ’ਚ ਕੜਾਕੇ ਦੀ ਠੰਢ ਦੇ ਬਾਵਜੂਦ ਦਿੱਲੀ ਦੀਆਂ ਸਰਹੱਦਾਂ ’ਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਦੇਸ਼ ਦੀ ਸਰਕਾਰ ਨੂੰ ਜਿਵੇਂ ਨਾ ਤਾਂ ਕੁਝ ਵਿਖਾਈ ਦੇ ਰਿਹਾ ਹੈ ਅਤੇ ਨਾ ਹੀ ਕੁਝ ਸੁਣਾਈ ਦੇ ਰਿਹਾ ਹੈ। ਸਗੋਂ ਸਰਕਾਰ ਦੇ ਵਜ਼ੀਰਾਂ ਵੱਲੋਂ ਹਰ

Read More
India

ਕੁੰਡਲੀ ਬਾਰਡਰ ‘ਤੇ ਕਿਸਾਨਾਂ ਦਾ ਸਮਰਥਨ ਕਰਨ ਪੁਹੰਚੇ 62 ਸਾਲਾ ਕਿਸਾਨ ਪਾਲ ਸਿੰਘ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ :- ਦਿੱਲੀ ਕਿਸਾਨ ਅੰਦੋਲਨ ਵਿੱਚ ਆਏ ਦਿਨ ਕਿਸਾਨਾਂ ਦੀ ਮੌਤਾਂ ਹੋ ਰਹੀ ਰਹੀਆਂ ਹਨ। ਜਿਸ ਤੋਂ ਬਾਅਦ ਹੁਣ ਇੱਕ ਹੋਰ ਕਿਸਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ 62 ਸਾਲਾ ਕਿਸਾਨ ਦੀ ਮੌਤ ਹਾਰਟ ਅਟੈਕ ਆਉਣ ਕਾਰਨ ਹੋਈ ਹੈ। ਮ੍ਰਿਤਕ ਦਾ ਨਾਂ ਪਾਲ ਸਿੰਘ ਵਾਸੀ ਪਟਿਆਲਾ ਦੇ ਪਿੰਡ ਸਹੋਲੀ

Read More
Punjab

ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਡਾ. ਦਲਜੀਤ ਚੀਮਾ

‘ਦ ਖ਼ਾਲਸ ਬਿਊਰੋ :- ਭਾਜਪਾ ਸਰਕਾਰ ਦੀ ਕਾਰਗੁਜਾਰੀ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸਵਾਲ ਚੁੱਕੇ ਹਨ। ਚੀਮਾ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਦਾ ਮਾਮਲਾ ਸੁਪਰੀਮ ਕੋਰਟ ਤੱਕ ਜਾਣਾ ਕੇਂਦਰ ਸਰਕਾਰ ਦੀ

Read More
India

ਕਪੂਰਥਲਾ ਦੇ ਕਿਸਾਨਾਂ ਨੇ ਦਿੱਲੀ ਜਾ ਰਹੇ ਟਰੈਕਟਰਾਂ ਵਿੱਚ ਲੱਖਾਂ ਰੁਪਏ ਦਾ ਮੁਫਤ ਡੀਜ਼ਲ ਪਾ ਕੇ ਕੀਤੀ ਸੇਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅੱਜ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ। ਕਿਸਾਨੀ ਅੰਦੋਲਨ ਨੂੰ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਕਿਸਾਨੀ ਅੰਦੋਲਨ ਦੀ ਗੂੰਜ ਵਿਦੇਸ਼ਾਂ ਵਿੱਚ ਵੀ ਪਹੁੰਚ ਗਈ ਹੈ ਅਤੇ ਵਿਦੇਸ਼ਾਂ ਵਿੱਚ ਵਸਦਾ ਪੰਜਾਬੀ ਭਾਈਚਾਰਾ ਕਿਸਾਨੀ ਅੰਦੋਲਨ ਦਾ ਪੂਰਾ ਸਮਰਥਨ

Read More
India

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਿੰਘੂ ਬਾਰਡਰ ‘ਤੇ ਜੀਉ ਦੇ ਸਿੰਮ ਸਾੜ ਕੇ ਕਾਰਪੋਰੇਟ ਘਰਾਣਿਆਂ ਦਾ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਅੱਜ ਦਿੱਲੀ ਦੇ ਸਿੰਘੂ-ਕੁੰਡਲੀ ਬਾਰਡਰ ‘ਤੇ ਜੀਉ ਦੀਆਂ ਸਿੰਮਾਂ ਸਾੜ ਕੇ ਕਾਰਪੋਰੇਟ ਘਰਾਣਿਆਂ ਦੇ ਪ੍ਰੋਡਕਟਾਂ ਦਾ ਬਾਈਕਾਟ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ “ਸਾਡੀ ਦੇਸ਼ ਦੀ ਰਾਜਨੀਤੀ ਨੂੰ ਕਾਰਪੋਰੇਟ ਘਰਾਣੇ ਚਲਾ ਰਹੇ ਹਨ।

Read More
India

ਕਿਸਾਨੀ ਮਸਲੇ ਦੇ ਹੱਲ ਲਈ ਸਰਬਉੱਚ ਅਦਾਲਤ ਨੇ ਇੱਕ ਕਮੇਟੀ ਬਣਾਉਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਕਿਸਾਨ ਅੰਦੋਲਨ ਵਿੱਚ ਦਖਲ ਦਿੰਦਿਆਂ ਮਾਮਲੇ ਦੇ ਹੱਲ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਨੂੰ ਸ਼ਾਮਿਲ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਫਿਲਹਾਲ ਗੱਲਬਾਤ ਦੇ ਨਾਲ ਮਸਲੇ ਦਾ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਇਸ ਕਮੇਟੀ ਦੇ

Read More
India

ਰਾਜਨਾਥ ਸਿੰਘ ਨੇ ਲੋਕਾਂ ਨੂੰ Emotional Blackmail ਕਰਨ ਲਈ ਖੇਤੀ ਕਾਨੂੰਨਾਂ ਨੂੰ ਮਾਂ ਵਰਗਾ ਕਿਹਾ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਿੰਘੂ – ਕੁੰਡਲੀ ਬਾਰਡਰ ‘ਤੇ ਕਿਸਾਨਾਂ ਦਾ ਲੱਖਾਂ ਦਾ ਇਕੱਠ ਹੈ ਅਤੇ ਵੱਡੀ ਸਟੇਜ ਚੱਲ ਰਹੀ ਹੈ। ਧਰਨੇ ‘ਤੇ ਸਾਨੂੰ 18ਵਾਂ ਦਿਨ ਹੋ ਗਿਆ ਹੈ। ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 83ਵੇਂ ਦਿਨ

Read More
India

ਸਰਬਉੱਚ ਅਦਾਲਤ ਵਿੱਚ ਕਿਸਾਨੀ ਅੰਦੋਲਨ ਖਿਲਾਫ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਨੂੰ ਲੈ ਕੇ ਸਰਬਉੱਚ ਅਦਾਲਤ ਵਿੱਚ ਅਹਿਮ ਸੁਣਵਾਈ ਸ਼ੁਰੂ ਹੋ ਗਈ ਹੈ। ਕਿਸਾਨੀ ਅੰਦੋਲਨ ਨਾਲ ਜੁੜੀ ਪਹਿਲੀ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਹੋਈ ਹੈ। ਪਟੀਸ਼ਨ ਵਿੱਚ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਦਿੱਲੀ ਦੇ ਰਹਿਣ ਵਾਲੇ ਕਾਨੂੰਨ ਦੇ ਵਿਦਿਆਰਥੀ ਰਿਸ਼ਭ

Read More
India

ਕੇਂਦਰ ਸਰਕਾਰ ਨੇ 4 ਟ੍ਰੇਨਾਂ ਨੂੰ ਕੀਤਾ ਰੱਦ, 10 ਟ੍ਰੇਨਾਂ ਦੇ ਰੂਟ ਕੀਤੇ ਛੋਟੇ, 4 ਟ੍ਰੇਨਾਂ ਨੂੰ ਕੀਤੇ ਡਾਇਵਰਟ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਲਗਾਤਾਰ ਦਿੱਲੀ ਵਿੱਚ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਵਿਚਾਲੇ ਗੱਲਬਾਤ ਸਿਰੇ ਨਾ ਚੜਨ ਦੀ ਵਜ੍ਹਾ ਕਰਕੇ ਰੇਲ ਮੰਤਰਾਲੇ ਨੇ ਹੋਰ ਟ੍ਰੇਨਾਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਕੁੱਝ 18 ਟ੍ਰੇਨਾਂ ਨੂੰ ਲੈ ਕੇ ਰੇਲ

Read More
India

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪੂਰੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਕੂਚ ਦਾ ਸੱਦਾ

‘ਦ ਖ਼ਾਲਸ ਬਿਊਰੋ :- ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਖਿਲਾਫ 29 ਨਵੰਬਰ ਤੋਂ ਛਿੜੇ ਅੰਦੋਲਨ ਦਾ ਅੱਜ 17ਵਾਂ ਦਿਨ ਹੋ ਗਿਆ ਹੈ। ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਵਿੱਚ ਕਿਸਾਨ ਮਜਦੂਰਾਂ ਨੂੰ ਆਇਆ ਨੂੰ ਤਿੰਨ ਦਿਨ ਹੋ ਗਏ ਹਨ, ਜਿਸ ‘ਤੇ ਕਿਸਾਨ-ਮਜਦੂਰਾਂ ਵੱਲੋਂ ਖੇਤੀ ਦੇ ਤਿੰਨ ਕਾਨੂੰਨ ਜੋ

Read More