India Punjab

ਬੀਜੇਪੀ ਆਗੂ ਬਬੀਤਾ ਫੋਗਾਟ ਵੱਲੋਂ ਕਿਸਾਨ ਅੰਦੋਲਨ ‘ਟੁੱਕੜੇ-ਟੁੱਕੜੇ ਗੈਂਗ’ ਵੱਲੋਂ ਹਾਈਜੈਕ ਕਰਾਰ, ਚੁੱਕਿਆ SYL ਦਾ ਮੁੱਦਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਦੇ ਰਹੇ ਹਨ। ਸਰਕਾਰ ਆਪਣੇ ਸਟੈਂਡ ’ਤੇ ਕਾਇਮ ਹੈ ਕਿ ਉਹ ਕਾਨੂੰਨ ਵਾਪਿਸ ਨਹੀਂ ਲਵੇਗੀ, ਸਗੋਂ ਸਰਕਾਰ ਦੇ ਕਈ ਮੰਤਰੀ ਅੰਦੋਲਨ ਦੇ ਵਿਰੋਧ ਵਿੱਚ ਬਿਆਨ ਦੇ ਚੁੱਕੇ ਹਨ। ਸਰਕਾਰ ਦਾ ਇੱਕ

Read More
Punjab

ਪੰਜਾਬ ਦੇ ਟੋਲ ਪ੍ਰਬੰਧਕਾਂ ਨੇ ਕਿਸਾਨ ਅੰਦੋਲਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਕੀਤੀ ਦਾਇਰ

‘ਦ ਖ਼ਾਲਸ ਬਿਊਰੋ :- ਲੁਧਿਆਣਾ ਦੇ ਟੋਲ ਪ੍ਰਬੰਧਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕਿਸਾਨੀ ਅੰਦੋਲਨ ਦੇ ਖਿਲਾਫ ਪਟੀਸ਼ਨ ਦਾਇਰ ਕਰਦਿਆਂ ਕਿਸਾਨ ਅੰਦੋਲਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ। ਪੰਜਾਬ ਦੇ ਸਾਰੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਾ ‘ਤੇ ਧਰਨਾ ਦੇ ਰਹੇ ਹਨ। ਪੰਜਾਬ ‘ਚ ਨੈਸ਼ਨਲ ਹਾਈਵੇ ਅਥਾਰਿਟੀ ਦੇ ਸਾਰੇ ਟੋਲ ਬੰਦ ਹਨ।

Read More
Punjab

ਦੋ ਥਾਈਂ ਵਾਪਰੇ ਸੜਕ ਹਾਦਸੇ ‘ਚ 4 ਕਿਸਾਨਾਂ ਦੀ ਹੋਈ ਮੌਤ, ਦਿੱਲੀ ਧਰਨੇ ਤੋਂ ਪਰਤ ਰਹੇ ਸੀ ਵਾਪਸ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਨੂੰ ਅੱਜ ਪੂਰੇ ਵਿਸ਼ਵ ਭਰ ਦਾ ਸਹਿਯੋਗ ਮਿਲ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਬਹੁਤ ਸਾਰੀਆਂ ਦੁਖਦਾਈ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਦਿੱਲੀ ਮੋਰਚੇ ਤੋਂ ਪਰਤ ਰਹੇ ਪੰਜਾਬ ਦੇ ਕਿਸਾਨ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਨ। ਦੋ ਥਾਈਂ ਵਾਪਰੇ ਇਸ ਹਾਦਸੇ ਕਾਰਨ ਚਾਰ ਕਿਸਾਨਾਂ ਦੀ ਮੌਤ ਅਤੇ 8

Read More
India

ਬੀਜੇਪੀ ਦੇ IT ਸੈੱਲ ਨੇ ਮੇਰੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ – ਬਲਵੀਰ ਸਿੰਘ ਰਾਜੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ‘ਦ ਖ਼ਾਲਸ ਟੀਵੀ ‘ਤੇ ਸਭ ਤੋਂ ਪਹਿਲਾਂ ਇੰਟਰਵਿਊ ਦੇ ਰਾਹੀਂ ਆਪਣੇ ਬਿਆਨਾਂ ‘ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੇਰੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਬੀਜੇਪੀ ਦੀ IT ਸੈੱਲ ਨੇ ਮੇਰੇ ਬਿਆਨਾਂ ਨੂੰ ਗਲਤ ਢੰਗ ਨਾਲ ਪੂਰੀ ਦੁਨੀਆ ਵਿੱਚ ਫੈਲਾ ਦਿੱਤਾ

Read More
India

‘CBSE ਨੇ 10ਵੀਂ ਤੇ 12ਵੀਂ ਦੇ ਪੇਪਰਾਂ ਵਿੱਚ ਕੀਤਾ ਵੱਡਾ ਬਦਲਾਅ, ਜਾਣੋ ਪੂਰੀ ਡਿਟੇਲ

‘ਦ ਖ਼ਾਲਸ ਬਿਊਰੋ :- ਮਹਾਂਮਾਰੀ ਕੋਰੋਨਾਵਾਇਰਸ ਦੀ ਵਜ੍ਹਾਂ ਕਰਕੇ ਇਸ ਸਾਲ 10ਵੀਂ ਤੇ 12ਵੀਂ ਦੇ ਬੋਰਡ ਦੇ ਇਮਤਿਹਾਨਾਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। CBSE ਬੋਰਡ ਵੱਲੋਂ ਹੁਣ ਇਮਤਿਹਾਨ ਵਿੱਚ 10 ਫ਼ੀਸਦੀ ਸਵਾਲ  ਸਟੱਡੀ ਤੋਂ ਪੁੱਛੇ ਜਾਣਗੇ। ਬੋਰਡ ਦੀ ਜਾਣਕਾਰੀ ਮੁਤਾਬਿਕ 10ਵੀਂ ਤੇ 12ਵੀਂ 2021 ਦੀ ਪ੍ਰੀਖਿਆ ਵਿੱਚ 80 ਨੰਬਰ ਵਾਲੇ ਸਵਾਲਾਂ ਦੇ ਵਿੱਚ ਪਾਸ

Read More
India

ਰੇਲਾਂ ਦੇ ਅਖੀਰ ‘ਚ ਨਹੀਂ ਲੱਗੇਗਾ ਗਾਰਡ ਡੱਬਾ, ਲੱਗਣਗੀਆਂ ਖਾਸ ਟੈਕਨਾਲਾਜੀ ਮਸ਼ੀਨਾਂ

‘ਦ ਖ਼ਾਲਸ ਬਿਊਰੋ :-  ਭਾਰਤ ਦੀਆਂ ਰੇਲ ਗੱਡੀਆਂ ਵਿੱਚ ਹੁਣ ਅੰਤ ਵਿੱਚ ਲੱਗਣ ਵਾਲੇ ਗਾਰਡ ਦੇ ਡੱਬੇ ਨੂੰ ਜਲਦ ਹੀ ਹਟਾ ਦਿੱਤਾ ਜਾਵੇਗਾ। ਰੇਲਵੇ ਦੀ ਜਾਣਕਾਰੀ ਮੁਤਾਬਿਕ ਇਸ ਕਾਰਜ ਦੀ ਸ਼ੁਰੂਆਤ ਮਾਲ ਗੱਡੀਆਂ ਤੋਂ ਕੀਤੀ ਜਾਵੇਗੀ ਅਤੇ ਜੇਕਰ ਇਹ ਪ੍ਰਯੋਗ ਸਫਲ ਰਿਹਾ ਤਾਂ ਯਾਤਰੀ ਰੇਲ ਗੱਡੀਆਂ ਤੋਂ ਗਾਰਡ ਵੈਨਾਂ ਵੀ ਹਟਾ ਦਿੱਤੀਆਂ ਜਾਣਗੀਆਂ, ਜਿਸ ਵਿੱਚ

Read More
Punjab

ਡਾਕਟਰਾਂ ਨੇ ਮਹਿਲਾ ਦੀ ਡਿਲਿਵਰੀ ਆਪ੍ਰੇਸ਼ਨ ਦੌਰਾਨ ਢਿੱਡ ਵਿੱਚ ਹੀ ਛੱਡਿਆ ਡੇਢ ਫੁੱਟ ਤੋਲੀਆ

‘ਦ ਖ਼ਾਲਸ ਬਿਊਰੋ :- ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਡਿਲਿਵਰੀ ਦੌਰਾਨ ਡਾਕਟਰ ਵੱਲੋਂ ਡੇਢ ਫੁੱਟ ਲੰਮਾ ਤੋਲੀਆ ਮਹਿਲਾ ਦੇ ਢਿੱਡ ਵਿੱਚ ਹੀ ਛੱਡ ਦੇਣ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਸ ਦੇ ਪੇਟ ਵਿੱਚ ਦਰਦ ਰਹਿਣ ਲੱਗਾ ਤੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ‘ਚ ਜਾ ਕੇ ਉਸ ਨੇ

Read More
India

ਭੁੱਖ ਹੜਤਾਲ ‘ਤੇ ਬੈਠੇ ਬਲਵੀਰ ਸਿੰਘ ਰਾਜੇਵਾਲ ਦੇ ਭਾਸ਼ਣ ‘ਤੇ ਵਿਵਾਦ, ਕੇਸਰੀ ਨਿਸ਼ਾਨ ਸਾਹਿਬ ਤੇ ਨਿਹੰਗ ਸਿੰਘਾਂ ਬਾਰੇ ਦਿੱਤਾ ਵਿਵਾਦਿਤ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਖ਼ਾਲਿਸਤਾਨੀ ਰੰਗ ਨਾ ਦਿੱਤਾ ਜਾਵੇ। ਟਾਵਰ ‘ਤੇ ਨਿਸ਼ਾਨ ਸਾਹਿਬ ਲਾਉਣ ਵਾਲਿਆਂ ਨੂੰ ਸਲਾਹ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਨਿਸ਼ਾਨ ਸਾਹਿਬ ਨੂੰ ਟਾਵਰ ਤੋਂ ਉਤਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਵਾਲੇ ਥਾਂ

Read More
Punjab

ਸ਼੍ਰੋਮਣੀ ਅਕਾਲੀ ਦਲ ਨੇ ਮਨਾਇਆ ਪਾਰਟੀ ਦਾ 100ਵਾਂ ਸਥਾਪਨਾ ਦਿਵਸ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਵਿਖੇ ਪਾਰਟੀ ਦਾ 100ਵਾਂ ਸਥਾਪਨਾ ਦਿਵਸ ਮਨਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਹਾਸ ’ਤੇ ਸੰਖੇਪ ਰੂਪ ਵਿੱਚ

Read More
India

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਦੱਸਿਆ ਕਿਸਾਨਾਂ ਦੇ ਹੱਕ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਖੇਤੀ ਕਾਨੂੰਨਾਂ ਦੀ ਸਫਾਈ ਦਿੰਦਿਆਂ ਕਿਹਾ ਕਿ ਖੇਤੀਬਾੜੀ ਖੇਤਰ ਲਈ ਉਠਾਏ ਗਏ ਕਦਮਾਂ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ ਹੈ ਅਤੇ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਲਈ ਬਣਾਏ ਗਏ ਹਨ। ਰਾਜਨਾਥ ਸਿੰਘ ਨੇ ਕਿਹਾ ਕਿ “

Read More