India

‘UPSC ਨੇ ਇੰਜੀਨੀਅਰਿੰਗ ਸੇਵਾਵਾਂ ਮੁੱਖ ਪ੍ਰੀਖਿਆ ਦੇ ਨਤੀਜੇ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਨੇ ਇੰਜੀਨੀਅਰਿੰਗ ਸੇਵਾਵਾਂ ਮੁੱਖ ਪ੍ਰੀਖਿਆ 2020 ਦੇ ਨਤੀਜੇ ਕੱਲ੍ਹ 11 ਦਸੰਬਰ ਨੂੰ ਘੋਸ਼ਿਤ ਕਰ ਦਿੱਤੇ ਹਨ। ਇਹ ਪ੍ਰੀਖਿਆ 18 ਅਕਤੂਬਰ, 2020 ਨੂੰ ਰੱਖੀ ਗਈ ਸੀ। ਸਾਰੇ ਉਮੀਦਵਾਰ ਜੋ ਇਸ ਪ੍ਰੀਖਿਆ ਵਿੱਚ ਸ਼ਾਮਲ ਹੋਏ ਹਨ, ਉਹ ਯੂ.ਪੀ.ਐਸ.ਸੀ ਦੀ ਅਧਿਕਾਰਤ ਵੈਬਸਾਈਟ upsc.gov.in ‘ਤੇ ਜਾ ਕੇ ਆਪਣਾ ਨਤੀਜਾ ਵੇਖ

Read More
International

ਅਜ਼ਰਬਾਈਜਾਨ ‘ਚ ਤੁਰਕੀ ਦੇ ਰਾਸ਼ਟਰਪਤੀ ਰੀਚੈਪ ਤੈਅਬ ਅਰਦੋਆਨ ਨੇ ਪੜੀ ਅਜ਼ਾਰੀ-ਇਰਾਨੀ ਕਵਿਤਾ, ਇਰਾਨ ਨੇ ਰਾਜਦੂਤ ਨੂੰ ਕੀਤਾ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਰਾਨ ਦੇ ਵਿਦੇਸ਼ ਮੰਤਰਾਲੇ ਨੇ ਅਜ਼ਰਬਾਈਜਾਨ ਵਿੱਚ ਤੁਰਕੀ ਦੇ ਰਾਸ਼ਟਰਪਤੀ ਰੀਚੈਪ ਤੈਅਬ ਅਰਦੋਆਨ ਦੀ ਟਿੱਪਣੀ ਨੂੰ ਲੈ ਕੇ ਤੁਰਕੀ ਦੇ ਰਾਜਦੂਤ ਨੂੰ ਤਲਬ ਕੀਤਾ ਹੈ। ਅਰਦੋਆਨ ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਗਏ ਸਨ। ਪਿਛਲੇ ਮਹੀਨੇ ਖਤਮ ਹੋਏ ਯੁੱਧ ਵਿੱਚ ਅਜ਼ਰਬਾਈਜਾਨ ਦੀ ਆਰਮੀਨੀਆ ‘ਤੇ ਜਿੱਤ ਤੋਂ ਬਾਅਦ ਅਰਦੋਆਨ ਅਜ਼ਰਬਾਈਜਾਨ ਸੈਨਾ ਦੀ

Read More
India

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਇੱਕ ਲੱਖ ਤੋਂ ਵੱਧ ਜੱਥਾ ਦਿੱਲੀ ਨੂੰ ਹੋਇਆ ਰਵਾਨਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ 12 ਦਸੰਬਰ ਨੂੰ ਪੰਜਾਬ ਭਰ ‘ਚੋਂ ਦਿੱਲੀ ਵੱਲ ਨੂੰ ਕਿਸਾਨਾਂ ਦਾ ਵੱਡਾ ਕਾਫਲਾ ਚੱਲਿਆ ਹੈ। ਜਿਸ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੱਥੇ ਬਾਰੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਾਡੇ ਅੰਦਾਜੇ ਤੋਂ ਕਿਤੇ ਵੱਧ

Read More
Punjab

ਪੰਜਾਬ ਸਰਕਾਰ ਨੇ ਜਾਤੀ ਸਰਟੀਫਿਕੇਟ ਵਿੱਚ ‘ਸਿੱਖ’ ਸ਼ਬਦ ਸ਼ਾਮਲ ਕਰਨ ਦੀ ਦਿੱਤੀ ਇਜਾਜ਼ਤ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਮਰੱਥ ਅਧਿਕਾਰੀਆਂ ਨੂੰ ਜਾਤੀ ਸਰਟੀਫਿਕੇਟ ਵਿੱਚ ‘ਸਿੱਖ’ ਸ਼ਬਦ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਨੂੰ ਸੈਣੀ ਸਿੱਖ ਭਾਈਚਾਰੇ ਵੱਲੋਂ ‘ਸੈਣੀ ਸਿੱਖ’

Read More
India

ਕਿਸਾਨ ਕੱਲ੍ਹ ਤੋਂ ਦਿੱਲੀ-ਜੈਪੁਰ ਹਾਈਵੇਅ ‘ਤੇ ਕਰਨਗੇ ਚੱਕਾ ਜਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਜਰ ਯਾਦਵ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੈਪੁਰ-ਦਿੱਲੀ ਹਾਈਵੇਅ ‘ਤੇ ਕਿਸਾਨਾਂ ਦਾ ਦਿੱਲੀ ਮਾਰਚ ਅੱਜ ਤੋਂ ਨਹੀਂ, ਕੱਲ੍ਹ ਤੋਂ ਸ਼ਾਹਜਹਾਂਪੁਰ ਬਾਰਡਰ ਤੋਂ ਸ਼ੁਰੂ ਹੋਵੇਗਾ। ਅੱਜ ਰਾਜਸਥਾਨ ਅਤੇ ਹਰਿਆਣਾ ਦੇ ਕਿਸਾਨ ਕੋਟਪੁਤਲੀ ਅਤੇ ਬਹਿਰੋੜ ਵਿਖੇ ਇਕੱਠਾ ਹੋਣਗੇ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ-ਜੈਪੁਰ ਹਾਈਵੇਅ ‘ਤੇ ਅੱਜ

Read More
India Punjab

ਹਜ਼ਾਰਾਂ ਕਿਸਾਨਾਂ ਦੇ ਕਾਫਲੇ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੇ ਮੁੱੜ ਵੱਡੇ ਪੱਥਰਾਂ ਨਾਲ ਰੋਕਿਆ ਰਸਤਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤਿੱਖਾ ਕਰਨ ਦੀ ਦਿੱਤੀ ਚਿਤਾਵਨੀ ਮਗਰੋਂ ਹਰਿਆਣਾ ਸਰਕਾਰ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਇੱਕ ਵਾਰ ਮੁੜ ਤੋਂ ਰਸਤਿਆਂ ਉੱਤੇ ਰੋਕਾਂ ਲਾ ਦਿੱਤੀਆਂ ਹਨ ਪਰ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਦਿੱਲੀ ਜਾਣ ਦੇ ਚਾਹਵਾਨ ਕਿਸਾਨਾਂ ਨੇ ਢਾਬੀ

Read More
India Punjab

ਇੰਟੈਲੀਜੈਂਸ ਰਿਪੋਰਟ ਨੇ ਕਿਸਾਨੀ ਅੰਦੋਲਨ ਹਾਈਜੈਕ ਹੋਣ ਦਾ ਕੀਤਾ ਦਾਅਵਾ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦਿਨੋਂ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ ਅਤੇ ਕਿਸਾਨ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਖੁਫੀਆ ਸੂਤਰ ਹਵਾਲੇ ਨਾਲ ਜਾਣਕਾਰੀ ਮੁਤਾਬਕ ਅਲਟਰਾ ਲੈਫਟ ਦੇ ਨੇਤਾਵਾਂ ਅਤੇ ਖੱਬੇ ਪੱਖੀ ਕੱਟੜਪੰਥੀ ਤੱਤਾਂ ਨੇ

Read More
India Punjab

ਕਿਸਾਨ ਜਥੇਬੰਦੀਆਂ ਅੱਜ ਪੂਰੇ ਮੁਲਕ ਵਿੱਚ ਇੱਕ ਦਿਨ ਲਈ ਟੋਲ ਪਲਾਜ਼ੇ ਕਰਨਗੀਆਂ ਮੁਫਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਾ ਕਰਨ ‘ਤੇ ਅੜੀ ਹੋਈ ਹੈ ਤਾਂ ਕਿਸਾਨ ਜਥੇਬੰਦੀਆਂ ਵੀ ਖੇਤੀ ਕਾਨੂੰਨਾਂ ਖਿਲਾਫ ਆਪਣਾ ਸੰਘਰਸ਼ ਤਿੱਖਾ ਕਰ ਰਹੀਆਂ ਹਨ। ਅੱਜ ਸਾਰੀਆਂ ਕਿਸਾਨ ਜਥੇਬੰਦੀਆਂ ਪੂਰੇ ਦੇਸ਼ ਦੇ ਟੋਲ ਪਲਾਜ਼ੇ ਇੱਕ ਦਿਨ ਲਈ ਮੁਫਤ ਕਰਨਗੀਆਂ। ਅੱਜ ਤੋਂ ਦਿੱਲੀ-ਜੈਪੁਰ ਰੋਡ ਵੀ ਜਾਮ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰਾਂ ਦੇ

Read More
India

ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਦੇ ਭੁਲੇਖੇ ਕੱਢਣ ਲਈ ਬੀਜੇਪੀ ਨੇ ਕੀਤਾ 700 ਪ੍ਰੈਸ ਕਾਨਫਰੰਸਾਂ ਦਾ ਐਲਾਨ

‘ਦ ਖ਼ਾਲਸ ਬਿਊਰੋ :- ਅੱਜ ਤੋਂ ਬੀਜੇਪੀ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ 700 ਪ੍ਰੈਸ ਕਾਨਫਰੰਸਾਂ ਤੇ ਚੌਪਾਲ ਦਾ ਆਯੋਜਨ ਕਰੇਗੀ, ਤਾਂ ਜੋ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨ ਦੇ ਫਾਇਦੇ ਦੱਸੇ ਜਾਣਗੇ ਅਤੇ ਇਸ ਬਾਰੇ ਕਿਸਾਨਾਂ ਨੂੰ ਦੱਸਿਆ ਜਾਵੇਗਾ। ਪਿਛਲੇਂ ਦਿਨੀਂ ਖੇਤੀਬਾੜੀ ਕਾਨੂੰਨ ਬਾਰੇ ਇੱਕ ਕਿਤਾਬਚਾ ਸਰਕਾਰ ਦੁਆਰਾ ਜਾਰੀ ਕੀਤਾ ਗਿਆ ਸੀ। ਇਸ ਵਿਚ,

Read More
India

ਮਹਾਂਰਾਸ਼ਟਰ ਦੇ ਕਿਸਾਨਾਂ ਵੱਲੋਂ ਰਿਲਾਇੰਸ ਕੰਪਨੀਆਂ ਦਾ ਕੀਤਾ ਗਿਆ ਵਿਰੋਧ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਛਿੜੇ ਕਿਸਾਨਾਂ ਦੇ ਅੰਦੋਲਨ ਨੂੰ ਦੇਸ਼ ਦੇ ਹਰ ਇੱਕ ਰਾਜ, ਸ਼ਹਿਰ ਅਤੇ ਪਿੰਡ ਤੋਂ ਸਮਰਥਨ ਮਿਲ ਰਿਹਾ ਹੈ। ਜਿਸ ਨੂੰ ਵੇਖ ਅੱਜ ਮਹਾਂਰਾਸ਼ਟਰ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨਾਂ ਨੇ ਅੰਬਾਨੀ, ਅਡਾਨੀ ਅਤੇ ਮੋਦੀ

Read More